Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਮੁਕਤਸਰ ‘ਚ ਪੈਟਰੋਲ ਪੰਪ ਦੀ ਭੰਨਤੋੜ, ਬਰਨਾਲਾ ‘ਚ 2 ਪਿੰਡਾਂ ਦੇ ਸਾਂਝ ਕੇਂਦਰ ‘ਚ ‘ਪ੍ਰੇਮੀਆਂ’ ਨੇ ਲਾਈ ਅੱਗ

ਮੁਕਤਸਰ ‘ਚ ਪੈਟਰੋਲ ਪੰਪ ਦੀ ਭੰਨਤੋੜ, ਬਰਨਾਲਾ ‘ਚ 2 ਪਿੰਡਾਂ ਦੇ ਸਾਂਝ ਕੇਂਦਰ ‘ਚ ‘ਪ੍ਰੇਮੀਆਂ’ ਨੇ ਲਾਈ ਅੱਗ

ਮੁਕਤਸਰ: ਮਲੋਟ ਵਿਖੇ ਛਾਪਿਆਂਵਾਲੀ ਰੋਡ ਤੇ ਡੇਰਾ ਪ੍ਰੇਮੀਆਂ ਵੱਲੋਂ ਪੈਟਰੋਲ ਪੰਪ ਦੀ ਭੰਨਤੋੜ ਕਰਨ ਦੀ ਖਬਰ ਪ੍ਰਾਪਤ ਹੋਈ ਹੈ।

ਬਰਨਾਲਾ: ਬਰਨਾਲਾ ਜ਼ਿਲ੍ਹੇ ਦੇ ਪਿੰਡ ਵਜੀਦਕੇ ਕਲਾਂ ਤੇ ਵਜੀਦਕੇ ਖ਼ੁਰਦ ਵਿਖੇ ਡੇਰਾ ਪ੍ਰੇਮੀਆਂ ਨੇ ਦੇ ਪਿੰਡਾਂ ਦੇ ਸਾਂਝੇ ਸਾਂਝ ਕੇਂਦਰ ਨੂੰ ਅੱਗ ਲਗਾ ਦਿੱਤੀ ਪਰ ਪਿੰਡ ਵਾਸੀਆਂ ਨੇ ਅੱਗ ਤੇ ਕਾਬੂ ਪਾਇਆ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਹਰਿਆਣਾ ਪੁਲਿਸ ਨੇ ਡੇਰਾ ਸਿਰਸਾ ਦੇ ਆਈ. ਟੀ. ਹੈੱਡ ਵਿਨੀਤ ਕੁਮਾਰ ਨੂੰ ਸਿਰਸਾ ਤੋਂ ਗ੍ਰਿਫਤਾਰ ਕੀਤਾ ਹੈ, ਜਿਸ ਨੇ ਡੇਰੇ ਦੀਆਂ 60 ਹਾਰਡ ਡਿਸਕਾਂ ਕੱਢ ਕੇ ਛੁਪਾ ਦਿੱਤੀਆਂ ਸਨ ਤੇ
ਮੀਡੀਆ ਦੀਆਂ ਰਿਪੋਰਟਾਂ ਮੁਤਾਬਕ ਕੋਰਟ ਕਮਿਸ਼ਨਰ ਏ.ਕੇ.ਐਸ. ਪਵਾਰ ਡੇਰਾ ਸਿਰਣਾ 'ਚ ਪਹੁੰਚ ਚੁੱਕੇ ਹਨ। ਡੇਰੇ 'ਚ ਤਲਾਸ਼ੀ ਸ਼ੁਰੂ ਹੋ ਚੁਕੀ ਹੈ। ਇਸ ਸਬੰਧੀ ਡਿਪਟੀ ਡਾਇਰੈਕਟਰ ਸਤੀਸ਼ ਮਹਿਰਾ ਨੇ ਜਾਣਕਾਰੀ ਦਿੱਤੀ
2002 'ਚ ਕੀਤੇ ਬਲਾਤਕਾਰ ਦੇ ਕੇਸ ਵਿਚ ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਵਿਵਾਦਤ ਡੇਰਾ ਸਿਰਸਾ ਦੇ ਵਿਵਾਦਤ ਮੁਖੀ ਰਾਮ ਰਹੀਮ ਨੂੰ 10 ਸਾਲਾਂ ਦੀ ਸਜ਼ਾ ਸੁਣਾਈ ਹੈ।
ਬਲਾਤਕਾਰ ਮਾਮਲੇ 'ਚ ਡੇਰਾ ਸਿਰਸਾ ਮੁਖੀ ਰਾਮ ਰਹੀਮ ਨੂੰ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਸ਼ਨੀਵਾਰ ਨੂੰ ਪੁਲਿਸ ਅਤੇ ਭਾਰਤੀ ਫੌਜ ਨੇ ਡੇਰਾ ਸਿਰਸਾ ਦੇ ਬਾਹਰ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: