Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ

ਚੰਡੀਗੜ੍ਹ – ਪੰਥ ਸੇਵਕ ਜਥਾ ਮਾਝਾ ਵਲੋਂ ਗੁਰਦੁਆਰਾ ਸਿੰਘ ਸਭਾ ਨਵਾਂ ਪਿੰਡ ਕਾਹਨੂੰਵਾਨ ਦੀ ਪ੍ਰਬੰਧਕ ਕਮੇਟੀ ਦੇ ਵਿਸ਼ੇਸ਼ ਸਹਿਯੋਗ ਦੇ ਨਾਲ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਗੁਰਦੁਆਰਾ ਸਿੰਘ ਸਭਾ ਨਵਾਂ ਪਿੰਡ ਕਾਹਨੂੰਵਾਨ ਵਿਖੇ ਮਿਤੀ 28 ਅਗਸਤ ਦਿਨ ਐਤਵਾਰ ਨੂੰ ਸ਼ਾਮ 7 ਵਜੇ ਤੋਂ 10 ਵਜੇ ਤੱਕ ਕਰਵਾਇਆ ਜਾ ਰਿਹਾ ਹੈ ਜੀ।

ਸਮਾਗਮ ਦੌਰਾਨ ਪੰਥ ਪ੍ਰਸਿੱਧ ਢਾਡੀ ਗਿਆਨੀ ਮਿਲਖਾ ਸਿੰਘ ਮੌਜੀ, ਡਾ.ਕੰਵਲਜੀਤ ਸਿੰਘ (ਗੁਰੂ ਅੰਗਦ ਦੇਵ ਕਾਲਜ ਖਡੂਰ ਸਾਹਿਬ), ਭਾਈ ਮਹਿਕਦੀਪ ਸਿੰਘ (ਪੰਥ ਸੇਵਕ ਜਥਾ ਮਾਝਾ) ਹਾਜਰੀ ਭਰਨਗੇ। ਇਸ ਸਮਾਗਮ ਦਾ ਸਿੱਧਾ ਪ੍ਰਸਾਰਣ ਨਿਰਵੈਰ ਟੀ.ਵੀ. ਦੇ ਯੂ-ਟਿਊਬ ਅਤੇ ਫੇਸਬੁੱਕ ਚੈਨਲ ਉਪਰ ਕੀਤਾ ਜਾਵੇਗਾ। ਸੇਵਕਾਂ ਵੱਲੋਂ ਸਮਾਗਮ ਵਿਚ ਹਾਜ਼ਰੀ ਭਰਨ ਦੀ ਬੇਨਤੀ ਕੀਤੀ ਗਈ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਮਸਤੂਆਣਾ ਸਾਹਿਬ ਵਿਖੇ ਅਕਾਲ ਕਾਲਜ ਕੌਂਸਲ ਅਤੇ ਸਿੱਖ ਜਥੇਬੰਦੀਆਂ ਵੱਲੋਂ "ਸ਼੍ਰੋਮਣੀ ਅਕਾਲੀ ਦਲ" ਦੀ ਨੀਤੀ, ਵਿਧਾਨ ਤੇ ਪੁਨਰਸੁਰਜੀਤੀ ਦੇ ਸੰਬੰਧ ਵਿੱਚ ਇੱਕ ਤਿੰਨ ਦਿਨਾਂ ਵਿਚਾਰ ਗੋਸ਼ਟੀ ਕਰਵਾਈ ਗਈ। ਇਸ ਸਮੇਂ
ਅਕਾਲੀ ਦਲ ਦੀ ਪੁਨਰ ਸੁਰਜੀਤੀ 'ਤੇ ਮਸਤੂਆਣਾ ਸਾਹਿਬ ਵਿਖੇ ਤਿੰਨ ਦਿਨਾਂ ਵਿਚਾਰ ਗੋਸ਼ਟੀ ਸ਼ੁਰੂ ਹੋਈ ਹੈ ਜਿਸ ਦੇ ਦੂਜੇ ਦਿਨ ਦਾ ਲੇਖਾ-ਜੋਖਾ ਇਸ ਖਬਰ ਵਿਚ ਪੜ੍ਹੋ।
ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀਓ ਦੇ ੩੫੦ ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਬੁੰਗਾ ਅੰਮ੍ਰਿਤਸਰ ਵੱਲੋਂ ਲੜੀਵਾਰ ਗੁਰਮਤਿ ਸਮਾਗਮ ਸੰਗਤਾਂ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਹਨ ਜਿਸਦੇ ਤਹਿਤ
ਗੁਰੂ ਖਾਲਸਾ ਪੰਥ ਦੀ ਰਿਵਾਇਤ ਅਤੇ ਜੁਝਾਰੂਆਂ ਦੀ ਅਸਲ ਪ੍ਰੇਰਨਾ ਸ਼ਕਤੀ ਨੂੰ ਨਵੀਂ ਪੀੜੀ ਦੇ ਨੌਜਵਾਨਾਂ ਤੱਕ ਪਹੁੰਚਾਉਣ ਲਈ ਲਗਾਤਾਰ ਯਤਨਸ਼ੀਲ ਰਹੇ ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ੧੪ਵੀਂ ਬਰਸੀ ਨੂੰ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: