Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

March 10, 2010

ਲੁਧਿਆਣਾ (10 ਮਾਰਚ, 2010): ਬੀਤੇ ਦਿਨਾਂ ਤੋਂ ਟੀਵੀ ਚੈਨਲ ਉੱਪਰ ਇੱਕ ਖਬਰ ਸਾਰਾ ਦਿਨ ਦਿਖਾਈ ਜਾਂਦੀ ਰਹੀ ਅਤੇ ਜਿਸ ਬਾਰੇ ਕਈ ਅਖਬਾਰਾਂ ਨੇ ਵੀ ਇਹ ਖਬਰ ਛਾਪੀ ਹੈ ਕਿ ‘ਬੱਬਰ ਖਾਲਸਾ’ ਜੱਥੇਬੰਦੀ ਨੇ ਹਿਮਾਚਲ ਦੇ ਮੰਦਰਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇ ਕਾਗਜ ਅਤੇ ਪੋਸਟਰ ਹਿਮਾਚਲ ਵਿੱਚ ਕਈ ਥਾਵਾਂ ਤੇ ਲਗਾਏ ਹਨ।

ਫਤਹਿਗੜ੍ਹ ਸਾਹਿਬ (8 ਮਾਰਚ, 2010): ਸ਼੍ਰੋਮਣੀ ਅਕਾਲੀ ਦਲ ਪੰਚ ਪ੍ਰਧਾਨੀ ਨੇ ਅੱਜ ਇੱਤੇ ਹੋਈ ਇੱਕ ਮੀਟਿੰਗ ਵਿਚ ਮੰਗ ਕੀਤੀ ਹੈ ਕਿ ਮਹਿਲਾ ਰਾਖਵੇਂਕਰਨ ਲਾਭ ਸਿਰਫ ਇਸਦੇ ਅਸਲ ਹੱਕਦਾਰਾਂ ਅਤੇ ਇਕ ਸੀਮਤ ਆਰਥਿਕ ਸਥਿਤੀ ਵਾਲੇ ਪਰਿਵਾਰਾ ਨਾਲ ਸਬੰਧਿਤ ਔਰਤਾਂ ਨੂੰ ਹੀ ਮਿਲਣਾ ਚਾਹੀਦਾ ਹੈ। ਇਹ ਵਿਚਾਰ ਪ੍ਰਗਟਾਉਂਦਿਆਂ ਦਲ ਦੇ ਕੌਮੀ ਪੰਚ ਕੁਲਬੀਰ ਸਿੰਘ ਬੜਾ ਪਿੰਡ, ਸਕੱਤਰ […]

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਅਸਲ ਗੱਲ ਹੈ ਕਿ ਜਿਥੇ ਵੀ ਲੋਕ ਹਕੂਮਤ ਖਿਲਾਫ ਬੋਲਦੇ ਜਾਂ ਉਠਦੇ ਹਨ ਤਾਂ ਲੋਕਾਂ ਦਾ ਮੁੱਦਾ ਜਿੰਨਾ ਜਿਆਦਾ ਵੱਡਾ, ਹੱਕੀ ਜਾਂ ਭਾਵਕ ਹੋਵੇਗਾ, ਹਾਕਮਾਂ ਦੀ ਇਛਾ ਓਨੀ ਹੀ ਜਿਆਦਾ ਮੰਗ ਕਰਦੀ ਹੈ ਕਿ ਲੜਾਈ ਨੂੰ ਲੀਹੋਂ ਕਿਵੇ ਲਾਹਿਆ ਜਾਵੇ। ਲੜਾਈ ਰੋਕਣੀ ਬਹੁਤੀ ਵਾਰ ਹਕੂਮਤਾਂ ਲਈ ਲਾਹੇਬੰਦ ਨਹੀ ਮੰਨੀ ਜਾਂਦੀ ਕਿਉਕਿ ਵਿਗੜੇ ਹਾਲਾਤ ਹੀ ਲੋਕਾਂ ਨੂੰ ਹੋਰ ਵਧ ਕਾਬੂ ਕਰਨ ਦਾ ਸਬੱਬ ਬਣਦੇ ਹਨ।
ਜਥੇਦਾਰ ਮਹਿੰਦਰ ਸਿੰਘ ਯੂਕੇ ਨੇ ਆਪਣੇ ਲੇਖ ਰਾਹੀਂ ਪੰਜਾਬ ਵਿੱਚ ਨਸ਼ਿਆਂ ਦੇ ਸੰਕਟ, ਭਾਈ ਪਰਵਿੰਦਰ ਸਿੰਘ ਝੋਟਾ ਦੇ ਸੰਘਰਸ਼ ਅਤੇ ਨਸ਼ਾ ਮਾਫ਼ੀਆ ਵਿਰੁੱਧ ਕੌਮੀ ਜ਼ਿੰਮੇਵਾਰੀ ਬਾਰੇ ਵਿਚਾਰ ਸਾਂਝੇ ਕੀਤੇ ਹਨ।
ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।