Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

November 9, 2010

ਨਿਊਯਾਰਕ (8 ਨਵੰਬਰ, 2010 - ਪੰਜਾਬ ਨਿਊਜ਼ ਨੈਟ.): ਅਮਰੀਕਾ ਸਥਿਤ ਮਨੁੱਖੀ ਅਧਿਕਾਰ ਜਥੇਬੰਦੀ ‘ਸਿੱਖਸ ਫ਼ਾਰ ਜਸਟਿਸ’ ਨੇ 1984 ਦੀ ਸਿੱਖ ਨਸਲਕੁਸ਼ੀ ਦੇ ਪੀੜਤਾਂ ਨੂੰ ਇਨਸਾਫ਼ ਦੁਆਉਣ ਲਈ 3 ਨਵੰਬਰ ਨੂੰ ਬੰਦ ਦਾ ਸੱਦਾ ਦੇਣ ਵਾਲੀਆਂ ਧਿਰਾਂ ਦੇ ਆਗੂਆਂ ਖਾਲਸਾ ਐਕਸ਼ਨ ਕਮੇਟੀ ਦੇ ਭਾਈ ਮੋਹਕਮ ਸਿੰਘ, ਦਲ ਖਾਲਸਾ ਦੇ ਆਗੂ ਹਰਚਰਨਜੀਤ ਸਿੰਘ ਧਾਮੀ ਤੇ ਕੰਵਰਪਾਲ ਸਿੰਘ ਬਿੱਟੂ, ਬਾਬ ਬਲਜੀਤ ਸਿੰਘ ਦਾਦੂਵਾਲ, ਆਲ ਇੰਡੀਆ ਸਿਖ ਸਟੂਡੈਂਟਸ ਫੈਡਰੇਸ਼ਨ ਦੇ ਪ੍ਰਧਾਨ ਕਰਨੈਲ ਸਿੰਘ ਪੀਰ ਮੁਹੰਮਦ, ਹਰਪਾਲ ਸਿੰਘ ਚੀਮਾ, ਕੁਲਬੀਰ ਸਿੰਘ ਬੜਾ ਪਿੰਡ, ਜਸਵੀਰ ਸਿੰਘ ਖੰਡੂਰ, ਸੰਤੋਖ ਸਿੰਘ ਸਲਾਣਾ, ਹਰਪ੍ਰੀਤ ਸਿੰਘ ਦਧੇਰੀ, ਦੇਵਿੰਦਰ ਸਿੰਘ ਸੋਢੀ (ਆਲ ਇੰਡੀਆ ਸਿਖ ਸਟੂਡੈਂਟਸ ਫੈਡਰੇਸ਼ਨ) ਆਦਿ ਮਨੁੱਖੀ ਅਧਿਕਾਰ ਕਾਰਕੁਨਾਂ ਨੂੰ ਪੁਲਿਸ ਵੱਲੋਂ ਅੰਮ੍ਰਿਤਸਰ ਵਿਚ ਹਿਰਾਸਤ ਵਿਚ ਲੈ ਲਏ ਜਾਣ ਦੀ ਤਿੱਖੇ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਕਿਹਾ ਹੈ ਕਿ 26 ਵਰ੍ਹਿਆਂ ਤੋਂ ਇਨਸਾਫ਼ ਲਈ ਭਟਕ ਰਹੇ 1984 ਦੇ ਪੀੜਤਾਂ ਨਾਲ ਇਕਜੁੱਟਤਾ ਦਾ ਪ੍ਰਗਟਾਵਾ ਕਰਨ ਅਤੇ ਇਨਸਾਫ਼ ਦੀ ਮੰਗ ਕਰਨ ਵਾਲੇ ਆਗੂਆਂ ਨੂੰ ਪੁਲਿਸ ਵੱਲੋਂ ਹਿਰਾਸਤ ਵਿਚ ਲਏ ਜਾਣਾ ਉਸੇ ਦਮਨ ਅਤੇ ਬੇਇਨਸਾਫ਼ੀ ਵਾਲੀ ਕਾਰਵਾਈ ਹੈ ਜਿਸ ਵਿਰੁੱਧ ਬੰਦ ਦਾ ਸੱਦਾ ਦਿੱਤਾ
ਫ਼ਤਿਹਗੜ੍ਹ ਸਾਹਿਬ, 9 ਨਵੰਬਰ : ਲੁਧਿਆਣਾ ਵਿਚ ਸਿੱਖ-ਕਤਲੇਆਮ ਦੇ ਪੀੜਤਾਂ ਦੀ ਪੁਲਿਸ ਦੀ ਹਾਜ਼ਰੀ ਵਿਚ ਹੋਈ ਕੁਟਮਾਰ ਤੇ ਇਕ ਪੀੜਤ ਦੇ ਕਤਲ ਨੇ ਸਾਫ਼ ਕਰ ਦਿੱਤਾ ਹੈ ਕਿ ਪੀੜਤ ਅੱਜ ਵੀ ਭਾਰਤੀ ਨਿਜ਼ਾਮ ਹੱਥੋਂ ਸਿੱਖ ਹੋਣ ਦਾ ਸੰਤਾਪ ਝੱਲ ਰਹੇ ਹਨ ਪੰਜਾਬ ਦੀ ਬਾਦਲ ਸਰਕਾਰ ਦੌਰਾਨ ਉਨ੍ਹਾਂ ਨੂੰ ਭਾਰਤ ਵਿਚ ਗੁਲਾਮ ਹੋਣ ਦਾ ਅਹਿਸਾਸ ਕਰਵਾਇਆ ਜਾ ਰਿਹਾ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਅਸਲ ਗੱਲ ਹੈ ਕਿ ਜਿਥੇ ਵੀ ਲੋਕ ਹਕੂਮਤ ਖਿਲਾਫ ਬੋਲਦੇ ਜਾਂ ਉਠਦੇ ਹਨ ਤਾਂ ਲੋਕਾਂ ਦਾ ਮੁੱਦਾ ਜਿੰਨਾ ਜਿਆਦਾ ਵੱਡਾ, ਹੱਕੀ ਜਾਂ ਭਾਵਕ ਹੋਵੇਗਾ, ਹਾਕਮਾਂ ਦੀ ਇਛਾ ਓਨੀ ਹੀ ਜਿਆਦਾ ਮੰਗ ਕਰਦੀ ਹੈ ਕਿ ਲੜਾਈ ਨੂੰ ਲੀਹੋਂ ਕਿਵੇ ਲਾਹਿਆ ਜਾਵੇ। ਲੜਾਈ ਰੋਕਣੀ ਬਹੁਤੀ ਵਾਰ ਹਕੂਮਤਾਂ ਲਈ ਲਾਹੇਬੰਦ ਨਹੀ ਮੰਨੀ ਜਾਂਦੀ ਕਿਉਕਿ ਵਿਗੜੇ ਹਾਲਾਤ ਹੀ ਲੋਕਾਂ ਨੂੰ ਹੋਰ ਵਧ ਕਾਬੂ ਕਰਨ ਦਾ ਸਬੱਬ ਬਣਦੇ ਹਨ।
ਜਥੇਦਾਰ ਮਹਿੰਦਰ ਸਿੰਘ ਯੂਕੇ ਨੇ ਆਪਣੇ ਲੇਖ ਰਾਹੀਂ ਪੰਜਾਬ ਵਿੱਚ ਨਸ਼ਿਆਂ ਦੇ ਸੰਕਟ, ਭਾਈ ਪਰਵਿੰਦਰ ਸਿੰਘ ਝੋਟਾ ਦੇ ਸੰਘਰਸ਼ ਅਤੇ ਨਸ਼ਾ ਮਾਫ਼ੀਆ ਵਿਰੁੱਧ ਕੌਮੀ ਜ਼ਿੰਮੇਵਾਰੀ ਬਾਰੇ ਵਿਚਾਰ ਸਾਂਝੇ ਕੀਤੇ ਹਨ।
ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।