ਰੋਪੜ (1 ਦਸੰਬਰ, 2010): ਸ਼੍ਰੋਮਣੀ ਅਕਾਲੀ ਦਲ (ਪੰਚ ਪ੍ਰਧਾਨੀ) ਦੇ ਮੁਖੀ ਭਾਈ ਦਲਜੀਤ ਸਿੰਘ ਬਿੱਟੂ, ਬੱਬਰ ਖਾਲਸਾ ਜਥੇਬੰਦੀ ਨਾਲ ਸੰਬੰਧਤ ਭਾਈ ਬਲਵਿੰਦਰ ਸਿੰਘ ਭਾਊ, ਹਰਮਿੰਦਰ ਸਿੰਘ ਚੈੜੀਆਂ ਅਤੇ ਹੋਰਨਾਂ ਨੂੰ ਅੱਜ ਰੋਪੜ ਵਿਖੇ ਵਧੀਕ ਸੈਸ਼ਨ ਜੱਜ ਵੀ. ਆਰ. ਗਰਗ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਭਾਈ ਬਿੱਟੂ ਨੂੰ ਅੰਮ੍ਰਿਤਸਰ ਜੇਲ੍ਹ ਅਤੇ ਬਲਵਿੰਦਰ ਸਿੰਘ ਭਾਊ ਤੇ […]