Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

December 17, 2010

ਫ਼ਤਿਹਗੜ੍ਹ ਸਾਹਿਬ (17 ਦਸੰਬਰ, 2010): ਮਾਤਾ ਗੁਜਰੀ ਜੀ, ਸਾਹਿਬਜ਼ਾਦਾ ਜ਼ੋਰਾਵਰ ਸਿੰਘ, ਸਾਹਿਬਜ਼ਾਦਾ ਫ਼ਤਿਹ ਸਿੰਘ ਅਤੇ ਬਾਬਾ ਮੋਤੀ ਮਹਿਰਾ ਜੀ ਦੀ ਸ਼ਹਾਦਤ ਨੂੰ ਸਮਰਪਿਤ ਤਿੰਨ ਦਿਨਾਂ ਸ਼ਹੀਦੀ ਜੋੜ ਮੇਲੇ ਮੌਕੇ ਸ਼੍ਰੋਮਣੀ ਅਕਾਲੀ ਦਲ (ਪੰਚ ਪ੍ਰਧਾਨੀ) ਵਲੋਂ 27 ਦਸੰਬਰ ਨੂੰ ਫ਼ਤਿਹਗੜ੍ਹ ਸਾਹਿਬ ਦੇ ਰੇਲਵੇ ਫ਼ਾਟਕਾਂ ਨਜ਼ਦੀਕ ਕੀਤੇ ਜਾ ਰਹੇ ਸ਼ਹੀਦੀ ਸਮਾਗਮ ਦੇ ਸਬੰਧ ਵਿਚ ਇੱਕ ਮੀਟਿੰਗ ਦਲ […]

ਫ਼ਤਿਹਗੜ੍ਹ ਸਾਹਿਬ (3 ਦਸੰਬਰ, 2010) : ਸੌਦਾ ਸਾਧ ਵਿਰੁੱਧ ਪੰਥਕ ਸੰਘਰਸ਼ ਦੌਰਾਨ ਦਰਜ ਇਕ ਕੇਸ ਵਿਚ ਸਥਾਨਕ ਅਦਾਲਤ ਨੇ ਸ਼੍ਰੋਮਣੀ ਅਕਾਲੀ ਦਲ ਪੰਚ ਪ੍ਰਧਾਨੀ ਦੇ ਚੇਅਰਮੈਨ ਭਾਈ ਦਲਜੀਤ ਸਿੰਘ ਬਿੱਟੂ ਦੀ ਅਗਲੀ ਪੇਸ਼ੀ 20 ਜਨਵਰੀ 2011 ਰੱਖ ਦਿੱਤੀ ਹੈ। ਉਨ੍ਹਾਂ ਦੇ ਵਕੀਲ ਸ. ਗੁਰਪ੍ਰੀਤ ਸਿੰਘ ਸੈਣੀ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਇਹ ਕੇਸ 31 ਮਈ 2007 ਨੂੰ ਐਫ. ਆਈ. ਆਰ ਨੰਬਰ 84 ਤੇ ਇੰਡੀਅਨ ਪੀਨਲ ਕੋਡ ਦੀ ਧਾਰਾ 341 ਅਤੇ 506 ਤਹਿਤ ਥਾਣਾ ਫ਼ਤਿਗਗੜ੍ਹ ਸਾਹਿਬ ਵਿਖੇ ਇਕ ਰੋਸ ਮਾਰਚ ਦੌਰਾਨ ਦਰਜ ਕੀਤਾ ਗਿਆ ਸੀ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।