Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

February 27, 2011

ਖਾਲਸਤਾਨ ਦੇ ਮੁੱਦੇ ਉੱਤੇ ਸਾਬਕਾ ਐਮ. ਪੀ. ਦੀ ਗ੍ਰਿਫਤਾਰੀ ਬਾਰੇ ਸਖਤ ਵਿਰੋਧ ਜਤਾਇਆ ਮੋਹਾਲੀ (27 ਫਰਵਰੀ, 2011): ਬੀਤੇ ਦਿਨ ਖਾਲਸਤਾਨ ਬਾਰੇ ਸੱਦੀ ਗਈ ਇਕ ਪ੍ਰੈਸ ਕਾਨਫਰੰਸ ਵਿਚ ਸ਼ਿਰਕਤ ਕਰਨ ਜਾ ਰਹੇ ਸ਼੍ਰੋਮਣੀ ਅਕਾਲੀ ਦਲ (ਖਾਲਸਤਾਨੀ) ਦੇ ਆਗੂ ਤੇ ਸਾਬਕਾ ਐਮ. ਪੀ ਸ੍ਰ. ਅਤਿੰਦਰਪਾਲ ਸਿੰਘ ਤੇ ਉਨ੍ਹਾਂ ਦੇ ਚਾਰ ਸਾਥੀਆਂ ਨੂੰ ਗ੍ਰਿਫਤਾਰ ਕਰਨ ਦੀ ਸ਼੍ਰੋਮਣੀ ਅਕਾਲੀ […]

ਲੁਧਿਆਣਾ (27 ਫਰਵਰੀ, 2011): ਪੰਥਕ ਹਲਕਿਆਂ ਵਿਚ ਇਹ ਖਬਰ ਬੜੇ ਦੁੱਖ ਨਾਲ ਪੜ੍ਹੀ ਜਾਵੇਗੀ ਕਿ ਬੀਤੇ ਦਿਨ ਇੰਗਲੈਂਡ ਵਿਚ ਬਿਟ੍ਰਿਸ਼ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪ੍ਰਧਾਨ ਭਾਈ ਗਗਨਦੀਪ ਸਿੰਘ ਨੂੰ ਕੁਝ ਅਣਪਛਾਤੇ ਕਾਤਲਾਂ ਨੇ ਕਤਲ ਕਰ ਦਿਤਾ। ਕਾਤਲਾਂ ਨੇ ਭਾਈ ਗਗਨਦੀਪ ਸਿੰਘ ਨੂੰ ਕਤਲ ਕਰਨ ਤੋਂ ਬਾਅਦ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਕਾਰ ਦੀ ਡਿੱਕੀ ਵਿਚ […]

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਅਸਲ ਗੱਲ ਹੈ ਕਿ ਜਿਥੇ ਵੀ ਲੋਕ ਹਕੂਮਤ ਖਿਲਾਫ ਬੋਲਦੇ ਜਾਂ ਉਠਦੇ ਹਨ ਤਾਂ ਲੋਕਾਂ ਦਾ ਮੁੱਦਾ ਜਿੰਨਾ ਜਿਆਦਾ ਵੱਡਾ, ਹੱਕੀ ਜਾਂ ਭਾਵਕ ਹੋਵੇਗਾ, ਹਾਕਮਾਂ ਦੀ ਇਛਾ ਓਨੀ ਹੀ ਜਿਆਦਾ ਮੰਗ ਕਰਦੀ ਹੈ ਕਿ ਲੜਾਈ ਨੂੰ ਲੀਹੋਂ ਕਿਵੇ ਲਾਹਿਆ ਜਾਵੇ। ਲੜਾਈ ਰੋਕਣੀ ਬਹੁਤੀ ਵਾਰ ਹਕੂਮਤਾਂ ਲਈ ਲਾਹੇਬੰਦ ਨਹੀ ਮੰਨੀ ਜਾਂਦੀ ਕਿਉਕਿ ਵਿਗੜੇ ਹਾਲਾਤ ਹੀ ਲੋਕਾਂ ਨੂੰ ਹੋਰ ਵਧ ਕਾਬੂ ਕਰਨ ਦਾ ਸਬੱਬ ਬਣਦੇ ਹਨ।
ਜਥੇਦਾਰ ਮਹਿੰਦਰ ਸਿੰਘ ਯੂਕੇ ਨੇ ਆਪਣੇ ਲੇਖ ਰਾਹੀਂ ਪੰਜਾਬ ਵਿੱਚ ਨਸ਼ਿਆਂ ਦੇ ਸੰਕਟ, ਭਾਈ ਪਰਵਿੰਦਰ ਸਿੰਘ ਝੋਟਾ ਦੇ ਸੰਘਰਸ਼ ਅਤੇ ਨਸ਼ਾ ਮਾਫ਼ੀਆ ਵਿਰੁੱਧ ਕੌਮੀ ਜ਼ਿੰਮੇਵਾਰੀ ਬਾਰੇ ਵਿਚਾਰ ਸਾਂਝੇ ਕੀਤੇ ਹਨ।
ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।