Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

May 13, 2011

ਫ਼ਤਿਹਗੜ੍ਹ ਸਾਹਿਬ (13 ਮਈ, 2011): ਸ਼੍ਰੋਮਣੀ ਅਕਾਲੀ ਦਲ ਪੰਚ ਪ੍ਰਧਾਨੀ ਦੇ ਸਕੱਤਰ ਜਨਰਲ ਭਾਈ ਹਰਪਾਲ ਸਿੰਘ ਚੀਮਾ ਤੇ ਜਥੇਬੰਦਕ ਸਕੱਤਰ ਸੰਤੋਖ ਸਿੰਘ ਸਲਾਣਾ ਨੇ ਭਾਜਪਾ ਮੰਤਰੀਆਂ ਦੇ ਅਸਤੀਫਿਆਂ ’ਤੇ ਟਿੱਪਣੀ ਕਰਦਿਆਂ ਕਿਹਾ ਹੈ ਕਿ ਭਾਜਪਾ ਆਗੂ ਸਿਰਫ ਮੰਤਰੀ ਪਦਾਂ ਤੋਂ ਅਸਤੀਫੇ ਦੇ ਕੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਤੋਂ ਮੁੱਕਤ ਨਹੀਂ ਹੋ ਸਕਦੇ ਸਗੋਂ ਅਕਾਲੀ ਭਾਜਪਾ ਦੇ ਸਮੁੱਚੇ ਵਿਧਾਇਕਾਂ ਨੂੰ ਵਿਧਾਨ ਸਭਾ ਤੋਂ ਅਸਤੀਫੇ ਦੇ ਕੇ ਮੁੜ ਤੋਂ ਲੋਕਾਂ ਦਾ ਫ਼ਤਵਾ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸੀ.ਬੀ.ਆਈ. ...
ਮੋਹਾਲੀ (13 ਮਈ, 2011): ਗੁਰਦੁਆਰਾ ਅੰਬ ਸਾਹਿਬ ਦੀ ਜ਼ਮੀਨ ਨੂੰ ਖੁਰਦ-ਬੁਰਦ ਕਰਨ ਦੀਆਂ ਹੋ ਰਹੀਆਂ ਕੋਸ਼ਿਸ਼ਾਂ ਦੀ ਨਿੰਦਾ ਕਰਦਿਆ ਸ਼੍ਰੋਮਣੀ ਅਕਾਲੀ ਦਲ (ਪੰਚ ਪ੍ਰਧਾਨੀ) ਦੇ ਨੌਜਵਾਨ ਆਗੂ ਸੰਦੀਪ ਸਿੰਘ ਕੈਨੇਡੀਅਨ ਨੇ ਕਿਹਾ ਕਿ ਮੌਜ਼ੂਦਾ ਸ਼੍ਰੋਮਣੀ ਕਮੇਟੀ ’ਤੇ ਕਾਬਜ਼ ਲੋਕ ਹੀ ਇਹ ਜ਼ਮੀਨ ਨੂੰ ਹੱੜਪਣ ਦੀਆਂ ਕੋਸ਼ਿਸ਼ ਵਿੱਚ ਲੱਗੇ ਹਨ। ਉਨ੍ਹਾਂ ਕਿਹਾ ਕਿ ਇਸ ਗੁਰੁਦਆਰਾ ਸਾਹਿਬ ਦੀ 38 ਏਕੜ ਤੋਂ ਵੀ ਵੱਧ ਜ਼ਮੀਨ ਦੇ ਤੱਥਾਂ ਨੂੰ ਜਾਨ ਬੁੱਝ ਕੇ ਲੁਕਾਇਆ ਜਾ ਰਿਹਾ ਹੇ ਤਾਂ ਕਿ ਕਰੋੜਾਂ ਰੁਪਏ ਮੁੱਲ ਦੀ ਜ਼ਮੀਨ ਨੂੰ ਖੁਰਦ-ਬੁਰਦ ਕੀਤਾ ਜਾ ਸਕੇ।
ਕੈਲੀਫੋਰਨੀਆ (9 ਮਈ 2011): ਸਿਖਸ ਫਾਰ ਜਸਟਿਸ ਦੇ ਕਾਨੂੰਨੀ ਸਲਾਹਕਾਰ ਸ੍ਰ. ਗੁਰਪਤਵੰਤ ਸਿੰਘ ਪੰਨੂੰ ਵੱਲੋਂ ਭੇਜੀ ਜਾਣਕਾਰੀ ਅਨੁਸਾਰ ਇਸ ਸੰਸਥਾ ਵਲੋਂ ਸਮੂਹ ਸਿਖ ਜਥੇਬੰਦੀਆਂ ਦੇ ਸਹਿਯੋਗ ਨਾਲ 4 ਜੂਨ, 2011 ਨੂੰ ਰਾਜਾ ਸਵੀਟਸ ਰੈਸਟੋਰੈਂਟ ਹੇਵਰਡ, ਕੈਲੀਫੋਰਨੀਆ ਵਿਚ ਵਿਸ਼ਾਲ "ਸਿਖ ਨਸਲਕੁਸ਼ੀ ਕਾਨਫਰੰਸ" ਕਰਵਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਹੈ ਕਿ ਇਸ ਸਬੰਧ ਵਿਚ ਇਕ ਅਹਿਮ ਇਕੱਤਰਤਾ ਬੀਤੇ ਦਿਨ ਕੈਲੀਫੋਰਨੀਆ ਵਿਚ ਹੋਈ ਹੈ ਜਿਸ ਵਿਚ ਸਾਰੀਆਂ ਸਿਖ ਜਥੇਬੰਦੀਆਂ ਦੇ ਮੁੱਖ ਨੁਮਾਇੰਦਿਆਂ ਨੇ ਸ਼ਮੂਲੀਅਤ ਕੀਤੀ ਤੇ ਸਾਂਝੇ ਤੌਰ ’ਤੇ ਸਿਖ ਨਸਲਕੁਸ਼ੀ ਕਾਨਫਰੰਸ ਕਰਵਾਉਣ ਲਈ ਸਹਿਮਤੀ ਦਿੱਤੀ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਅਸਲ ਗੱਲ ਹੈ ਕਿ ਜਿਥੇ ਵੀ ਲੋਕ ਹਕੂਮਤ ਖਿਲਾਫ ਬੋਲਦੇ ਜਾਂ ਉਠਦੇ ਹਨ ਤਾਂ ਲੋਕਾਂ ਦਾ ਮੁੱਦਾ ਜਿੰਨਾ ਜਿਆਦਾ ਵੱਡਾ, ਹੱਕੀ ਜਾਂ ਭਾਵਕ ਹੋਵੇਗਾ, ਹਾਕਮਾਂ ਦੀ ਇਛਾ ਓਨੀ ਹੀ ਜਿਆਦਾ ਮੰਗ ਕਰਦੀ ਹੈ ਕਿ ਲੜਾਈ ਨੂੰ ਲੀਹੋਂ ਕਿਵੇ ਲਾਹਿਆ ਜਾਵੇ। ਲੜਾਈ ਰੋਕਣੀ ਬਹੁਤੀ ਵਾਰ ਹਕੂਮਤਾਂ ਲਈ ਲਾਹੇਬੰਦ ਨਹੀ ਮੰਨੀ ਜਾਂਦੀ ਕਿਉਕਿ ਵਿਗੜੇ ਹਾਲਾਤ ਹੀ ਲੋਕਾਂ ਨੂੰ ਹੋਰ ਵਧ ਕਾਬੂ ਕਰਨ ਦਾ ਸਬੱਬ ਬਣਦੇ ਹਨ।
ਜਥੇਦਾਰ ਮਹਿੰਦਰ ਸਿੰਘ ਯੂਕੇ ਨੇ ਆਪਣੇ ਲੇਖ ਰਾਹੀਂ ਪੰਜਾਬ ਵਿੱਚ ਨਸ਼ਿਆਂ ਦੇ ਸੰਕਟ, ਭਾਈ ਪਰਵਿੰਦਰ ਸਿੰਘ ਝੋਟਾ ਦੇ ਸੰਘਰਸ਼ ਅਤੇ ਨਸ਼ਾ ਮਾਫ਼ੀਆ ਵਿਰੁੱਧ ਕੌਮੀ ਜ਼ਿੰਮੇਵਾਰੀ ਬਾਰੇ ਵਿਚਾਰ ਸਾਂਝੇ ਕੀਤੇ ਹਨ।
ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।