Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

May 30, 2011

ਲੁਧਿਆਣਾ (30 ਮਈ, 2011): ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਬਾਰੇ 30 ਮਈ ਦੀ ਲੁਧਿਆਣਾ ਮੀਟਿੰਗ ਮੌਕੇ ਪਹੁੰਚੇ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੇ ਪਿੰਡ ਦੇ ਪੰਚ ਸ੍ਰ. ਸੁਰਿੰਦਰ ਸਿੰਘ ਨੇ ਇਹ ਸੁਨੇਹਾਂ ਸਿੱਖ ਸਿਆਸਤ ਰਾਹੀਂ ਸਿੱਖ ਸੰਗਤਾਂ ਤੱਕ ਪਹੁੰਚਾਇਆ ਹੈ।
ਲੁਧਿਆਣਾ (30 ਮਈ, 2011): ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਬਾਰੇ 30 ਮਈ ਦੀ ਲੁਧਿਆਣਾ ਮੀਟਿੰਗ ਮੌਕੇ ਪਹੁੰਚੇ ਗੁਰਬਚਨ ਸਿੰਘ ਨੇ ਇਹ ਸੁਨੇਹਾਂ ਸਿੱਖ ਸਿਆਸਤ ਰਾਹੀਂ ਸਿੱਖ ਸੰਗਤਾਂ ਤੱਕ ਪਹੁੰਚਾਇਆ ਹੈ।
ਲੁਧਿਆਣਾ (30 ਮਈ, 2011): ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਬਾਰੇ 30 ਮਈ ਦੀ ਲੁਧਿਆਣਾ ਮੀਟਿੰਗ ਮੌਕੇ ਪਹੁੰਚੇ ਗੁਰਮੇਜ ਸਿੰਘ ਨੇ ਇਹ ਸੁਨੇਹਾਂ ਸਿੱਖ ਸਿਆਸਤ ਰਾਹੀਂ ਸਿੱਖ ਸੰਗਤਾਂ ਤੱਕ ਪਹੁੰਚਾਇਆ ਹੈ।
ਲੁਧਿਆਣਾ (30 ਮਈ, 2011): ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਬਾਰੇ 30 ਮਈ ਦੀ ਲੁਧਿਆਣਾ ਮੀਟਿੰਗ ਦੇ ਫੈਸਲਿਆਂ ਬਾਰੇ ਭਾਈ ਹਰਪਾਲ ਸਿੰਘ ਚੀਮਾ ਅਤੇ ਹੋਰ ਆਗੂ ਜਾਣਕਾਰੀ ਦੇ ਰਹੇ ਹਨ।
ਲੁਧਿਆਣਾ (30 ਮਈ, 2011): ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਫਾਂਸੀ ਦੀ ਸਜ਼ਾ ਬਰਕਰਾਰ ਰੱਖਣ ਦੇ ਕੇਂਦਰ ਸਰਕਾਰ ਦੇ ਫੈਸਲੇ ਦੇ ਵਿਰੋਧ ਵਿਚ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ, ਜਿਸ ਦੀ ਤਰੀਕ ਕੱਲ ਜਥੇਦਾਰ ਸ਼੍ਰੀ ਅਕਾਲ ਤਖਤ ਸਾਹਿਬ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨੂੰ ਮਿਲਣ ਉਪਰੰਤ ਅੰਮ੍ਰਿਤਸਰ ਵਿਖੇ ਐਲਾਨੀ ਜਾਵੇਗੀ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਅਸਲ ਗੱਲ ਹੈ ਕਿ ਜਿਥੇ ਵੀ ਲੋਕ ਹਕੂਮਤ ਖਿਲਾਫ ਬੋਲਦੇ ਜਾਂ ਉਠਦੇ ਹਨ ਤਾਂ ਲੋਕਾਂ ਦਾ ਮੁੱਦਾ ਜਿੰਨਾ ਜਿਆਦਾ ਵੱਡਾ, ਹੱਕੀ ਜਾਂ ਭਾਵਕ ਹੋਵੇਗਾ, ਹਾਕਮਾਂ ਦੀ ਇਛਾ ਓਨੀ ਹੀ ਜਿਆਦਾ ਮੰਗ ਕਰਦੀ ਹੈ ਕਿ ਲੜਾਈ ਨੂੰ ਲੀਹੋਂ ਕਿਵੇ ਲਾਹਿਆ ਜਾਵੇ। ਲੜਾਈ ਰੋਕਣੀ ਬਹੁਤੀ ਵਾਰ ਹਕੂਮਤਾਂ ਲਈ ਲਾਹੇਬੰਦ ਨਹੀ ਮੰਨੀ ਜਾਂਦੀ ਕਿਉਕਿ ਵਿਗੜੇ ਹਾਲਾਤ ਹੀ ਲੋਕਾਂ ਨੂੰ ਹੋਰ ਵਧ ਕਾਬੂ ਕਰਨ ਦਾ ਸਬੱਬ ਬਣਦੇ ਹਨ।
ਜਥੇਦਾਰ ਮਹਿੰਦਰ ਸਿੰਘ ਯੂਕੇ ਨੇ ਆਪਣੇ ਲੇਖ ਰਾਹੀਂ ਪੰਜਾਬ ਵਿੱਚ ਨਸ਼ਿਆਂ ਦੇ ਸੰਕਟ, ਭਾਈ ਪਰਵਿੰਦਰ ਸਿੰਘ ਝੋਟਾ ਦੇ ਸੰਘਰਸ਼ ਅਤੇ ਨਸ਼ਾ ਮਾਫ਼ੀਆ ਵਿਰੁੱਧ ਕੌਮੀ ਜ਼ਿੰਮੇਵਾਰੀ ਬਾਰੇ ਵਿਚਾਰ ਸਾਂਝੇ ਕੀਤੇ ਹਨ।
ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।