Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

November 14, 2011

ਸਿੱਖ ਯੂਥ ਆਫ਼ ਅਮਰੀਕਾ ਵਲੋਂ ਹਿੰਦੂ ਅਤਿਵਾਦੀਆਂ ਨੂੰ ਕੋਝੀਆਂ ਚਾਲਾਂ ਤੋਂ ਬਾਜ ਆਉਣ ਦੀ ਚਿਤਾਵਨੀ ਨਿਊਯਾਰਕ (14/11/2011): ਹਿੰਦੂ ਸੁਰਖਸ਼ਾ ਸੰਮਤੀ ਦੇ ਕਾਰਕੁੰਨਾਂ ਵੱਲੋਂ ਭਾਈ ਜਗਤਾਰ ਸਿੰਘ ਹਵਾਰਾ ‘ਤੇ ਪਿਛਲੇ ਦਿਨੀਂ ਚੰਡੀਗੜ੍ਹ ਵਿੱਚ ਕੀਤੇ ਹਮਲੇ ਦੇ ਸਬੰਧ ਵਿਚ ਸਿੱਖ ਯੂਥ ਆਫ਼ ਅਮਰੀਕਾ ਦੇ ਪ੍ਰਧਾਨ ਭਾਈ ਗੁਰਿੰਦਰ ਸਿੰਘ ਮਾਨਾ ਨੇ ਕਿਹਾ ਹੈ ਕਿ ਇਹ ਹਮਲਾ ਭਾਰਤੀ ਸਰਕਾਰ […]

ਮਾਨਸਾ (13 ਨਵੰਬਰ, 2011 – ਬਲਵਿੰਦਰ ਸਿੰਘ ਧਾਲੀਵਾਲ): ਪੰਜਾਬੀ ਦੀ ਰੋਜ਼ਾਨਾ ਅਖਬਾਰ ਅਜੀਤ ਵਿਚ ਅੱਜ ਛਾਪੀ ਇਕ ਅਹਿਮ ਖਬਰ ਅਨੁਸਾਰ ਪੰਜਾਬ ਸਰਕਾਰ ਨੇ ਜ਼ਿਲ੍ਹੇ ਦੇ ਪਿੰਡ ਗੋਬਿੰਦਪੁਰਾ ਵਿਖੇ ਪਿਉਨਾ ਪਾਵਰ ਕੰਪਨੀ ਲਈ ਹਾਸਿਲ ਕੀਤੀ ਜ਼ਮੀਨ ‘ਚੋਂ ਵਾਦ-ਵਿਵਾਦ ਦਾ ਕਾਰਨ ਬਣੀ 186 ਏਕੜ ਜ਼ਮੀਨ ਛੱਡਣ ਦਾ ਫ਼ੈਸਲਾ ਕਰ ਦਿੱਤਾ ਹੈ, ਇਸ ਦੇ ਨਾਲ ਹੀ 5 ਉਨ੍ਹਾਂ […]

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਅਸਲ ਗੱਲ ਹੈ ਕਿ ਜਿਥੇ ਵੀ ਲੋਕ ਹਕੂਮਤ ਖਿਲਾਫ ਬੋਲਦੇ ਜਾਂ ਉਠਦੇ ਹਨ ਤਾਂ ਲੋਕਾਂ ਦਾ ਮੁੱਦਾ ਜਿੰਨਾ ਜਿਆਦਾ ਵੱਡਾ, ਹੱਕੀ ਜਾਂ ਭਾਵਕ ਹੋਵੇਗਾ, ਹਾਕਮਾਂ ਦੀ ਇਛਾ ਓਨੀ ਹੀ ਜਿਆਦਾ ਮੰਗ ਕਰਦੀ ਹੈ ਕਿ ਲੜਾਈ ਨੂੰ ਲੀਹੋਂ ਕਿਵੇ ਲਾਹਿਆ ਜਾਵੇ। ਲੜਾਈ ਰੋਕਣੀ ਬਹੁਤੀ ਵਾਰ ਹਕੂਮਤਾਂ ਲਈ ਲਾਹੇਬੰਦ ਨਹੀ ਮੰਨੀ ਜਾਂਦੀ ਕਿਉਕਿ ਵਿਗੜੇ ਹਾਲਾਤ ਹੀ ਲੋਕਾਂ ਨੂੰ ਹੋਰ ਵਧ ਕਾਬੂ ਕਰਨ ਦਾ ਸਬੱਬ ਬਣਦੇ ਹਨ।
ਜਥੇਦਾਰ ਮਹਿੰਦਰ ਸਿੰਘ ਯੂਕੇ ਨੇ ਆਪਣੇ ਲੇਖ ਰਾਹੀਂ ਪੰਜਾਬ ਵਿੱਚ ਨਸ਼ਿਆਂ ਦੇ ਸੰਕਟ, ਭਾਈ ਪਰਵਿੰਦਰ ਸਿੰਘ ਝੋਟਾ ਦੇ ਸੰਘਰਸ਼ ਅਤੇ ਨਸ਼ਾ ਮਾਫ਼ੀਆ ਵਿਰੁੱਧ ਕੌਮੀ ਜ਼ਿੰਮੇਵਾਰੀ ਬਾਰੇ ਵਿਚਾਰ ਸਾਂਝੇ ਕੀਤੇ ਹਨ।
ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।