Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

December 4, 2011

ਸਮੂਹ ਸੰਗਤਾਂ 11 ਦਸੰਬਰ ਨੂੰ ਮਾਤਾ ਜੀ ਦੀ ਅੰਤਿਮ ਅਰਦਾਸ ਮੌਕੇ ਪਿੰਡ ਗਦਲੀ ਪੁੱਜਣ ਲੁਧਿਆਣਾ (4 ਦਸੰਬਰ, 2012): ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਜੀ ਦੀ ਮਾਤਾ ਜੀ ਦੇ ਅਕਾਲ ਚਲਾਣੇ ਉੱਤੇ ਅਕਾਲੀ ਦਲ ਪੰਚ ਪਰਧਾਨੀ ਵਲੋਂ ਸ਼ਰਧਾ ਦੇ ਫੁੱਲ ਭੇਟ ਕੀਤੇ ਜਾਂਦੇ ਹਨ ਅਤੇ ਅਕਾਲ ਪੁਰਖ ਦੇ ਚਰਨਾਂ ਵਿਚ ਨਿਵਾਸ ਦੀ […]

ਫ਼ਤਹਿਗੜ੍ਹ ਸਾਹਿਬ (3 ਦਸੰਬਰ, 2011): ਸ਼੍ਰੋਮਣੀ ਅਕਾਲੀ ਦਲ (ਪੰਚ ਪ੍ਰਧਾਨੀ) ਦੇ ਸਕੱਤਰ ਜਨਰਲ ਭਾਈ ਹਰਪਾਲ ਸਿੰਘ ਚੀਮਾ, ਪ੍ਰਜ਼ੀਡੀਅਮ ਮੈਂਬਰ ਦਇਆ ਸਿੰਘ ਕੱਕੜ ਅਤੇ ਜਥੇਬੰਦਕ ਸਕੱਤਰ ਸੰਤੋਖ ਸਿੰਘ ਸਲਾਣਾ ਨੇ ਅੱਜ ਇੱਥੇ ਕਿਹਾ ਕਿ ‘ਫ਼ਖ਼ਰ-ਏ-ਕੌਮ’ ਵਰਗੇ ਐਵਾਰਡ ਕਿਸੇ ਸਿਆਸੀ ਵਿਅਕਤੀ ਨੂੰ ਨਹੀਂ ਸਗੋਂ ਧਰਮ ਤੇ ਮਾਨਵਤਾ ਲਈ ਕੁਰਬਾਨੀਆਂ ਕਰਨ ਵਾਲੀਆਂ ਸਖਸ਼ੀਅਤਾਂ ਨੂੰ ਦਿੱਤੇ ਜਾਣੇ ਹੀ ਸ਼ੋਭਦੇ […]

ਯੂ ਕੇ ਦੀਆਂ ਪੰਥਕ ਜਥੇਬੰਦੀਆਂ ਵੱਲੋਂ ਜਥੇਦਾਰ ਸਾਹਿਬ ਦੇ ਐਲਾਨ ਦਾ ਭਾਰੀ ਵਿਰੋਧ ਬ੍ਰਮਿੰਘਮ (04/12/2011): ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਗੁਰਬਚਨ ਸਿੰਘ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਪੰਥ ਰਤਨ (ਫਖਰ-ਏ-ਕੌਮ) ਦਾ ਖ਼ਿਤਾਬ ਦੇਣ ਦਾ ਐਲਾਨ ਕਰਨ ਪਿੱਛੋਂ ਦੇਸ਼ ਵਿਦੇਸ਼ ਵਿਚ ਸਿੱਖਾਂ ਵੱਲੋਂ ਇਸ ਦਾ ਵੱਡੇ ਪੱਧਰ ਤੇ ਵਿਰੋਧ ਹੋ […]

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਅਸਲ ਗੱਲ ਹੈ ਕਿ ਜਿਥੇ ਵੀ ਲੋਕ ਹਕੂਮਤ ਖਿਲਾਫ ਬੋਲਦੇ ਜਾਂ ਉਠਦੇ ਹਨ ਤਾਂ ਲੋਕਾਂ ਦਾ ਮੁੱਦਾ ਜਿੰਨਾ ਜਿਆਦਾ ਵੱਡਾ, ਹੱਕੀ ਜਾਂ ਭਾਵਕ ਹੋਵੇਗਾ, ਹਾਕਮਾਂ ਦੀ ਇਛਾ ਓਨੀ ਹੀ ਜਿਆਦਾ ਮੰਗ ਕਰਦੀ ਹੈ ਕਿ ਲੜਾਈ ਨੂੰ ਲੀਹੋਂ ਕਿਵੇ ਲਾਹਿਆ ਜਾਵੇ। ਲੜਾਈ ਰੋਕਣੀ ਬਹੁਤੀ ਵਾਰ ਹਕੂਮਤਾਂ ਲਈ ਲਾਹੇਬੰਦ ਨਹੀ ਮੰਨੀ ਜਾਂਦੀ ਕਿਉਕਿ ਵਿਗੜੇ ਹਾਲਾਤ ਹੀ ਲੋਕਾਂ ਨੂੰ ਹੋਰ ਵਧ ਕਾਬੂ ਕਰਨ ਦਾ ਸਬੱਬ ਬਣਦੇ ਹਨ।
ਜਥੇਦਾਰ ਮਹਿੰਦਰ ਸਿੰਘ ਯੂਕੇ ਨੇ ਆਪਣੇ ਲੇਖ ਰਾਹੀਂ ਪੰਜਾਬ ਵਿੱਚ ਨਸ਼ਿਆਂ ਦੇ ਸੰਕਟ, ਭਾਈ ਪਰਵਿੰਦਰ ਸਿੰਘ ਝੋਟਾ ਦੇ ਸੰਘਰਸ਼ ਅਤੇ ਨਸ਼ਾ ਮਾਫ਼ੀਆ ਵਿਰੁੱਧ ਕੌਮੀ ਜ਼ਿੰਮੇਵਾਰੀ ਬਾਰੇ ਵਿਚਾਰ ਸਾਂਝੇ ਕੀਤੇ ਹਨ।
ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।