ਫ਼ਤਹਿਗੜ੍ਹ ਸਾਹਿਬ (22 ਦਸੰਬਰ, 2011): ਸ਼੍ਰੋਮਣੀ ਅਕਾਲੀ ਦਲ (ਪੰਚ ਪ੍ਰਧਾਨੀ) ਦੇ ਸਕੱਤਰ ਜਨਰਲ ਭਾਈ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਛੋਟੇ ਸ਼ਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਮਾਤਾ ਗੁਜਰੀ ਜੀ ਅਤੇ ਬਾਬਾ ਮੋਤੀ ਮਹਿਰਾ ਜੀ ਦੀ ਸ਼ਹਾਦਤ ਮੌਕੇ ਲੱਗਣ ਵਾਲੀਆਂ ਰਾਜਸੀ ਕਾਨਫਰੰਸਾਂ ਨੇ ਜੋੜ ਮੇਲ ਦਾ ਚਿਹਰਾ-ਮੋਹਰਾ ਬੁਰੀ ਤਰ੍ਹਾਂ ਵਿਗਾੜ ਕੇ ਰੱਖ ਦਿੱਤਾ ਹੈ ਪਰ ਇਸ […]
ਅੱਜ 20 ਦਸੰਬਰ 2011 ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ 3 ਜੱਜਾਂ ਦੇ ਬੈਂਚ ਨੇ ਸਹਿਜਧਾਰੀ ਸਿੱਖ ਦੀ ਪਰਿਭਾਸ਼ਾ ਦੇ ਮਸਲੇ ਸਬੰਧੀ ਆਪਣਾ ਹੁਕਮ ਸੁਣਾਇਆ। ਜਿਸ ਮੁਤਾਬਕ ਅੱਜ ਦੀ ਤਰੀਕ ਵਿਚ ਬਿਨਾਂ ਕੇਸਾਂ ਤੋਂ ਵਿਅਕਤੀ ਨੂੰ ਸਿੱਖ ਮੰਨਿਆ ਜਾ ਸਕਦਾ ਹੈ ਅਤੇ ਉਸ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਵਿਚ ਵੋਟਾਂ ਪਾਉਣ ਦਾ […]