Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

May 18, 2012

ਸ਼੍ਰੋਮਣੀ ਅਕਾਲੀ ਦਲ ਨੇ ਅਕਾਲ ਤਖਤ ਸਾਹਿਬ ਤੋਂ 1982 ਵਿੱਚ ਅਨੰਦਪੁਰ ਦੇ ਮਤੇ ਦੀ ਪ੍ਰਾਪਤੀ ਲਈ ਧਰਮ ਯੁੱਧ ਮੋਰਚਾ ਆਰੰਭਿਆ, ਜਿਸ ਦੇ ਜੋਬਨ ’ਤੇ ਪਹੁੰਚਦਿਆਂ (ਜਦੋਂ ਤੱਕ 2 ਲੱਖ ਤੋਂ ਜ਼ਿਆਦਾ ਸਿੱਖਾਂ ਨੇ ਆਪਣੇ ਆਪ ਨੂੰ ਗ੍ਰਿਫਤਾਰੀ ਲਈ ਪੇਸ਼ ਕੀਤਾ ਸੀ) ਭਾਰਤ ਸਰਕਾਰ ਨੇ ਜੂਨ 3, 1984 ਨੂੰ ਸ੍ਰੀ ਅਕਾਲ ਤਖਤ ਸਾਹਿਬ ਤੇ 37 ਹੋਰ ਇਤਿਹਾਸਕ ਗੁਰਦੁਆਰਿਆਂ ’ਤੇ ਟੈਂਕਾਂ-ਤੋਪਾਂ ਨਾਲ ਹਮਲਾ ਕਰਕੇ ‘ਜੂਨ ’84 ਦਾ ਘੱਲੂਘਾਰਾ’ ਵਰਤਾ ਦਿੱਤਾ। ਅਕਾਲ ਤਖਤ ਦੀ ਰਾਖੀ ਕਰਦਿਆਂ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆਂ, ਜਨਰਲ ਸੁਬੇਗ ਸਿੰਘ, ਭਾਈ ਅਮਰੀਕ ਸਿੰਘ ਸਮੇਤ ਦਰਜਨਾਂ ਸਿੰਘਾਂ ਨੇ ਸ਼ਹੀਦੀਆਂ ਪਾਈਆਂ ਜਦੋਂਕਿ ਹਜ਼ਾਰਾਂ ਦੀ ਗਿਣਤੀ ਵਿੱਚ ਸਿੱਖ ਸ਼ਰਧਾਲੂ ਹਰਿਮੰਦਰ ਸਾਹਿਬ ਦੀ ਪਰਕਰਮਾ ਵਿੱਚ, ਗੁਰੂ ਰਾਮਦਾਸ ਸਰਾਂ, ਤੇਜਾ ਸਿੰਘ ਸਮੁੰਦਰੀ ਹਾਲ, ਅਕਾਲ ਰੈਸਟ ਹਾਊਸ ਅਤੇ ਨਾਲ ਲੱਗਦਿਆਂ ਬੁੰਗਿਆਂ, ਡੇਰਿਆਂ, ਘਰਾਂ, ਦੁਕਾਨਾਂ ਆਦਿ ਵਿੱਚ ਫੌਜ ਵਲੋਂ ਕੋਹ-ਕੋਹ ਕੇ ਮਾਰ ਮੁਕਾਏ ਗਏ। ਬੇਸ਼ੱਕ ਮੁਗਲੀਆ ਹਕੂਮਤ, ਮੱਸਾ ਰੰਘੜ, ਅਹਿਮਦਸ਼ਾਹ ਅਬਦਾਲੀ, ਤੈਮੂਰ, ਜਹਾਨ ਖਾਨ ਆਦਿ ਹਮਲਾਵਰਾਂ ਨੇ ਵੀ ਸ੍ਰੀ ਹਰਿਮੰਦਰ ਸਾਹਿਬ, ਅਕਾਲ ਤਖਤ ਕੰਪਲੈਕਸ ਨੂੰ ਆਪਣੇ ਹਮਲਿਆਂ ਦਾ ਨਿਸ਼ਾਨਾ ਬਣਾਇਆ ਸੀ ਪਰ ਇੰਨਾ ਜਾਨੀ ਤੇ ਮਾਲੀ

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਅਸਲ ਗੱਲ ਹੈ ਕਿ ਜਿਥੇ ਵੀ ਲੋਕ ਹਕੂਮਤ ਖਿਲਾਫ ਬੋਲਦੇ ਜਾਂ ਉਠਦੇ ਹਨ ਤਾਂ ਲੋਕਾਂ ਦਾ ਮੁੱਦਾ ਜਿੰਨਾ ਜਿਆਦਾ ਵੱਡਾ, ਹੱਕੀ ਜਾਂ ਭਾਵਕ ਹੋਵੇਗਾ, ਹਾਕਮਾਂ ਦੀ ਇਛਾ ਓਨੀ ਹੀ ਜਿਆਦਾ ਮੰਗ ਕਰਦੀ ਹੈ ਕਿ ਲੜਾਈ ਨੂੰ ਲੀਹੋਂ ਕਿਵੇ ਲਾਹਿਆ ਜਾਵੇ। ਲੜਾਈ ਰੋਕਣੀ ਬਹੁਤੀ ਵਾਰ ਹਕੂਮਤਾਂ ਲਈ ਲਾਹੇਬੰਦ ਨਹੀ ਮੰਨੀ ਜਾਂਦੀ ਕਿਉਕਿ ਵਿਗੜੇ ਹਾਲਾਤ ਹੀ ਲੋਕਾਂ ਨੂੰ ਹੋਰ ਵਧ ਕਾਬੂ ਕਰਨ ਦਾ ਸਬੱਬ ਬਣਦੇ ਹਨ।
ਜਥੇਦਾਰ ਮਹਿੰਦਰ ਸਿੰਘ ਯੂਕੇ ਨੇ ਆਪਣੇ ਲੇਖ ਰਾਹੀਂ ਪੰਜਾਬ ਵਿੱਚ ਨਸ਼ਿਆਂ ਦੇ ਸੰਕਟ, ਭਾਈ ਪਰਵਿੰਦਰ ਸਿੰਘ ਝੋਟਾ ਦੇ ਸੰਘਰਸ਼ ਅਤੇ ਨਸ਼ਾ ਮਾਫ਼ੀਆ ਵਿਰੁੱਧ ਕੌਮੀ ਜ਼ਿੰਮੇਵਾਰੀ ਬਾਰੇ ਵਿਚਾਰ ਸਾਂਝੇ ਕੀਤੇ ਹਨ।
ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।