Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

May 7, 2014

ਲੰਘੀਆਂ ਲੋਕ ਸਭਾ ਚੋਣਾਂ ਦਾ ਵਰਤਾਰਾ ਉਪਰੀ ਤੌਰ 'ਤੇ ਵੇਖਿਆਂ ਭਾਵੇਂ ਕੋਈ ਬਹੁਤਾ ਬਦਲਿਆ ਨਜ਼ਰ ਨਹੀਂ ਆਉਂਦਾ ਪਰ ਇਸ ਚੋਣ ਅਮਲ 'ਚ ਕਈ ਕੁਝ ਅਜਿਹਾ ਵਾਪਰਿਆ ਤੇ ਪਨਪਿਆ ਹੈ, ਜਿਸ ਨੇ ਪੰਜਾਬ ਦੀ ਸਿਆਸੀ ਫਿਜ਼ਾ ਨੂੰ ਆਉਣ ਵਾਲੇ ਦਿਨਾਂ ਵਿਚ ਡੂੰਘੇ ਰੂਪ ਵਿਚ ਪ੍ਰਭਾਵਿਤ ਕਰਨਾ ਹੈ ਅਤੇ ਨਵੇਂ ਸਿਆਸੀ ਸਮੀਕਰਨ ਪੈਦਾ ਵੀ ਕਰਨੇ ਸ਼ੁਰੂ ਕਰ ਦਿੱਤੇ ਹਨ।
ਨਵੀਂ ਦਿੱਲੀ,(6 ਮਈ 2014):-ਭਾਜਪਾ ਅਤੇ ਆਰ. ਐਸ. ਐਸ ਸਮੇਤ ਹਿੰਦੂਵਾਦੀ ਕੱਟੜ ਜੱਥੇਬੰਦੀਆਂ ਜਿੱਥੇ ਮੋਦੀ ਨੂੰ ਭਾਰਤ ਦਾ ਪ੍ਰਧਾਨ ਮੰਤਰੀ ਬਣਾਉਣ ਲਈ ਹਰ ਹੀਲਾ ਵਰਤ ਰਹੀਆਂ ਹਨ ਅਤੇ ਕੋਈ ਵੀ ਕਸਰ ਬਾਕੀ ਨਹੀਂ ਛੱਡਣਾ ਚਾਹੁੰਦੀਆਂ ਉੱਥੇ ਨਾਲ ਹੀ ਭਾਰਤੀ ਰਾਜਨੀਤੀ ਵਿੱਚ ਸਰਗਰਮ ਧਰਮ ਨਿਰਪੱਖ ਕਹਾਉਣ ਵਾਲਆਂਿ ਤਾਕਤਾਂ ਨੇ ਮੋਦੀ ਵਿਰੁੱਧ ਸਫਬੰਦੀ ਸ਼ੁਰੂ ਕਰ ਦਿੱਤੀ ਹੈ।
ਫ਼ਤਹਿਗੜ੍ਹ ਸਾਹਿਬ,(6 ਮਈ 2014):- ਪੰਜਾਬ ਵਿੱਚ ਪੰਜਾਬੀ ਭਾਸ਼ਾ ਦੇ ਚੰਗੇ ਭਵਿੱਖ ਦੀ ਆਸ ਉਦੋਂ ਨਜ਼ਰ ਆਉਣ ਲੱਗੀ ਜਦੋਂ ਸਿੱਖਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼੍ਰੀ ਫਤਹਿਗੜ੍ਹ ਸਾਹਿਬ ਵਿਖੇ ਚਲਾਈ ਜਾ ਰਹੀ ਸ਼੍ਰੀ ਗੁਰੂ ਗਰੰਥ ਸਾਹਿਬ ਯੂਨੀਵਰਸਿਟੀ ਵੱਲੋਂ ਵਿਗਿਆਨਕ ਵਿਸ਼ਿਆਂ ਦੀ ਪੜ੍ਹਾਈ ਪੰਜਾਬੀ ਵਿੱਚ ਕਰਵਾਉਣ ਦਾ ਇਤਿਹਾਸਕ ਫੈਸਲਾ ਲਿਆ ਗਿਆ।

ਚੰਡੀਗੜ੍ਹ, (6 ਮਈ2014):- ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਦੇ ਜਥੇਦਾਰ ਸਿੰਘ ਸਾਹਿਬ ਜਥੇਦਾਰ ਬਲਵੰਤ ਸਿੰਘ ਨੰਦਗੜ੍ਹ ਨੇ ਕਿਹਾ ਹੈ ਕਿ ਸਵਾਮੀ ਰਾਮਦੇਵ ਬਾਰੇ ਸ੍ਰੀ ਗੁਰੂ ਗੋਬਿੰਦ ਸਿੰਘ ਦੀ ਤਸਵੀਰ ਸਬੰਧੀ ਜੋ ਮਾਮਲਾ ਹੁਣ ਉਠਾਇਆ ਜਾ ਰਿਹਾ ਹੈ, ਉਹ ਘਟਨਾ 4 ਸਾਲ ਪੁਰਾਣੀ ਹੈ ਜਿਸ ਬਾਰੇ ਸਵਾਮੀ ਰਾਮਦੇਵ ਨੇ ਉਦੋਂ ਮੁਆਫ਼ੀ ਵੀ ਮੰਗ ਲਈ ਸੀ […]

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।