Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

May 26, 2014

ਭਾਰਤ ਦੇ ਨਵੇਂ ਪ੍ਰਧਾਨ ਮੰਤਰੀ ਦਾ ਅਹੁਦਾ ਸੰਭਾਲਣ ਜਾ ਰਹੇ ਨਰਿੰਦਰ ਮੌਦੀ ਵੱਲੋਂ ਆਪਣੇ ਸਹੁੰ ਚੁੱਕ ਸਮਾਗਮ ਵਿੱਚ ਸ਼੍ਰੀ ਲੰਕਾ ਦੇ ਰਾਸ਼ਟਰਪਤੀ ਮਹਿੰਦਰ ਰਾਜਪਕਸ਼ੇ ਨੂੰ ਸੱਦਾ ਦੇਣ ਤੋਂ ਗੁੱਸੇ ਤਾਮਿਲਨਾਡੁ ਦੀ ਮੁੱਖ ਮੰਤਰੀ ਜੈਲਲਿਤਾ ਨਰਿੰਦਰ ਮੋਦੀ ਦੇ ਸਹੁੰ ਚੁਕ ਸਮਾਗਮ ਵਿਚ ਹਾਜ਼ਰ ਨਹੀਂ ਹੋਵੇਗੀ ਅਤੇ ਨਾ ਹੀ ਅਪਣਾ ਕੋਈ ਵੀ ਨੁਮਾਇੰਦਾ ਭੇਜੇਗੀ।
ਕਸ਼ਮੀਰੀਆਂ ਦੇ ਹੱਕਾਂ ਲਈ ਲੰਮੇ ਸਮੇਂ ਤੋਂ ਜਦੋਜਹਿਦ ਕਰ ਰਹੀ ਜੰਮ੍ਹ ਕਸ਼ਮੀਰ ਦੀ ਉਦਾਰਵਾਦੀ ਹੁਰੀਅਤ ਕਾਨਫ਼ਰੰਸ ਨੇ ਅੱਜ ਕਿਹਾ ਕਿ ਭਾਰਤ ਅਤੇ ਪਾਕਿਸਤਾਨ ਦੀਆਂ ਸਰਕਾਰਾਂ ਨੂੰ ਕਸ਼ਮੀਰ ਮੁੱਦੇ ਦਾ ਹਮੇਸ਼ਾ ਲਈ ਹੱਲ ਕਰਨ ਲਈ ਅਤੇ ਸੰਪੂਰਨ ਸ਼ਾਂਤੀ ਪ੍ਰਕਿਰਿਆ ਸ਼ੁਰੂ ਕਰਨ ਦੀ ਦਿਸ਼ਾ 'ਚ ਵਧਣਾ ਚਾਹੀਦਾ ਹੈ।
ਲੋਕ ਸਭਾ ਚੋਣਾਂ ਵਿੱਚ ਇਕੱਲੇ ਦਮ ਭਾਜਪਾ ਦੀ ਬੇੜੀ ਪਾਰ ਲਗਾਉਣ ਵਾਲਾ ਨਰਿੰਦਰ ਮੋਦੀ ਅੱਜ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਅਤੇ ਸ੍ਰੀਲੰਕਾ ਦੇ ਰਾਸ਼ਟਰਪਤੀ ਮਹਿੰਦੀ ਰਾਜਪਕਸ਼ੇ ਸਮੇਤ ਦੱਖਣ-ਏਸ਼ੀਆ ਦੇ ਖੇਤਰੀ ਸਹਿਯੋਗ ਸੰਗਠਨ ਦੇ ਸਾਰੇ ਨੇਤਾਵਾਂ ਦੇ ਨਾਲ ਲੱਗਭੱਗ 3000 ਮਹਿਮਾਨਾਂ ਦੀ ਮੌਜੂਦਗੀ ਵਿੱਚ ਭਾਰਤ ਦੇ ਪ੍ਰਧਾਨ ਮੰਤਰੀ ਦੇ ਅਹੁਦੇ ਦੀ ਸਹੁੰ ਚੁੱਕੇਗਾ।
ਪੰਜਾਬ ਸਰਕਾਰ ਅਤੇ ਅਕਾਲੀ ਦਲ ਦੀ ਹੋ ਰਹੀ ਬਦਨਾਮੀ ਕਾਰਨ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿ਼ਲਾਫ਼ ਸ਼ੁਰੂ ਕੀਤੀ ਮੁਹਿੰਮ ਤਹਿਤ ਨਸ਼ਾ ਤਸਕਰਾਂ ਨਾਲ ਸਬੰਧ ਰੱਖਣ ਵਾਲੇ ਪੁਲਿਸ ਅਫਸਰਾਂ ਦੇ ਮਾੜੇ ਦਿਨ ਅਉਣੇ ਸ਼ੁਰੂ ਹੋ ਗਏ ਹਨ। ਪੰਜਾਬ ਪੁਲਿਸ ਨੂੰ ਨਸ਼ਿਆਂ ਦੇ ਕਾਰੋਬਾਰ ਵਿੱਚ ਲਿਪਤ ਆਪਣੇ ਹੀ ਅਫਸਰਾਂ ‘ਤੇ ਕਾਰਵਾਈ ਕਰਨੀ ਪੈ ਰਹੀ ਹੈ।
ਅੱਜ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਸੈਨੇਟ ਦੀ ਮੀਟਿੰਗ ਵਿੱਚ ਪੀ. ਐੱਚ. ਡੀ ਦਾ ਦਾਖਲਾ ਟੈਸਟ ਪੰਜਾਬੀ ਵਿੱਚ ਲੈਣ ਤੋਂ ਇਨਕਾਰ ਕਰ ਦਿੱਤਾ। ਜਿਸ ਨਾਲ ਪੰਜਾਬ ਯੂਨੀਵਰਸਿਟੀ ਦੀ ਪੰਜਾਬ ਵਿਰੋਧੀ ਨੀਤੀ ਇੱਕ ਵਾਰ ਫਿਰ ਸਾਹਮਣੇ ਆ ਗਈ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।