Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

June 2, 2014

ਭਾਰਤ ਵਿੱਚ ਨਰਿੰਦਰ ਮੋਦੀ ਅਗਵਾਈ ਵਿੱਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਨਣ ਦੇ ਨਾਲ ਹੀ ਭਾਰਤ ਦੀ ਭਗਵਾਕਰਨ ਦੀ ਸ਼ੁਰੂਆਤ ਕਰਦਿਆਂ ਭਗਵਾਵਾਦੀਆਂ ਵੱਲੋਂ ਸਿੱਖ ਭਾਵਨਾਵਾਂ ਨਾਲ ਫਿਰ ਖਿਲਵਾੜ ਕੀਤਾ ਗਿਆ ਹੈ।
ਭਾਰਤ ਦਾ ਕਾਨੂੰਨ ਕਮਿਸ਼ਨ ਨੂੰ ਮੌਤ ਦੀ ਸਜ਼ਾ ਦੇ ਤਰਕਸੰਗਤ ਹੋਣ ਜਾਂ ਨਾ ਹੋਣ ਬਾਰੇ ਗਹਿਰ ਗੰਭੀਰ ਅਧਿਐਨ ਤੇ ਕੰਮ ਕਰੇਗਾ। ਕੰਮ ਲਾਇਆ ਗਿਆ ਹੈ। ਕਮਿਸ਼ਨ ਵੱਲੋਂ ਇਸ ਕੰਮ ਲਈ ਇਸ ਕਾਰਜ ਦੌਰਾਨ 40 ਤੋਂ ਵੱਧ ਪਹਿਲੂਆਂ ਉਤੇ ਿਵਚਾਰ ਕੀਤੀ ਜਾਵੇਗੀ ਜਿਸ ਵਿੱਚ ਅਤਿਵਾਦ, ਬਲਾਤਕਾਰ ਜਿਹੇ ਗੁਨਾਹ ਦਾ ਦੁਹਰਾਓ, ਉਮਰ ਕੈਦੀਆਂ ਨੂੰ ਜੇਲ੍ਹ ਵਿੱਚ ਰੱਖਣ ਦੀ ਲਾਗਤ, ਦੋਸ਼ੀਆਂ ਦੇ ਨਿਰਦੋਸ਼ ਪਰਿਵਾਰਾਂ ਦਾ ਦਰਦ ਤੇ ਅੱਖ ਦੇ ਬਦਲੇ ਅੱਖ ਮੰਗਣ ਦੇ ਜੁਆਬੀ ਨਿਆਂਇਕ ਢੰਗ-ਤਰੀਕਿਆਂ ਦੀ ਸੰਵਿਧਾਨਕ ਉਚਿਤਤਾ ਸ਼ਾਮਲ ਹਨ।
ਭਾਰਤ ਦੀ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਹੁਕਮਾਂ ‘ਤੇ 6 ਜੂਨ, 1984 ਨੂੰ ਸ੍ਰੀ ਦਰਬਾਰ ਸਾਹਿਬ (ਅੰਮਿ੍ਤਸਰ) ਉੱਤੇ ਹੋਏ ਫ਼ੌਜੀ ਹਮਲੇ ਦੌਰਾਨ ਵਾਪਰੇ ਖ਼ੂਨੀ ਘੱਲੂਘਾਰੇ ਦੀ 30ਵੀਂ ਵਰ੍ਹੇਗੰਢ ਮੌਕੇ ਇੰਗਲੈਂਡ ਅਤੇ ਯੂਰਪ ਦੇ ਵੱਖ-ਵੱਖ ਦੇਸ਼ਾਂ 'ਚ ਵਸਦੇ ਸਿੱਖ ਵੱਲੋਂ ਫੈਡਰੇਸ਼ਨ ਆਫ ਸਿੱਖ ਆਰਗੇਨਾਈਜ਼ੇਸ਼ਨਜ਼ ਯੂ. ਕੇ. ਦੀ ਅਗਵਾਈ 'ਚ 8 ਜੂਨ ਦਿਨ ਐਤਵਾਰ ਨੂੰ ਲੰਡਨ ਵਿਖੇ ਇਕ ਭਾਰੀ ਰੋਸ ਮੁਜ਼ਾਹਰਾ ਕੀਤਾ ਜਾ ਰਿਹਾ ਹੈ ।
ਅੱਜ ਦਰਬਾਰ ਸਾਹਿਬ ‘ਤੇ ਹਮਲੇ ਸਬੰਧੀ ਹੋਈ ਪਂਥਕ ਕਨਵੈਨਸ਼ਨ ਦੌਰਾਨ ਸਿੱਖ ਬੁੱਧੀਜੀਵੀਆਂ ਨੇ ਦੋਸ਼ ਲਾਇਆ ਕਿ ਸਰਕਾਰਾਂ ਵੱਲੋਂ ਇਸ ਘੱਲੂਘਾਰੇ ਦੌਰਾਨ ਦੌਰਾਨ ਮਾਰੇ ਗਏ ਸਿੱਖਾਂ ਦੀ ਗਿਣਤੀ ਬਹੁਤ ਘਟਾ ਕੇ ਪੇਸ਼ ਕੀਤੀ ਗਈ ਹੈ। ਭਾਰਤੀ ਫੌਜ ਵੱਲੋਂ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਵਿਖੇ ਕੀਤੀ ਵੱਡੀ ਤਬਾਹੀ ਤੋਂ ਬਾਅਦ ਇਕ ਦਹਾਕਾ ਪੰਜਾਬ ਵਿੱਚ ਲੋਕਾਂ ਦੇ ਕੀਤੇ ਕਤਲੋਗਾਰਤ ਦੀ ਵੀ ਜਾਂਚ ਕਰਵਾਉਣੀ ਸਮੇਂ ਦੀ ਮੰਗ ਹੈ।
ਸਿੱਖ ਪੰਥ ਦੇ ਭਵਿੱਖ ਨੂੰ ਤਹਿ ਕਰਦਿਆਂ ਜੂਨ 84 ਘੱਲ਼ੂਘਾਰਾ ਇਕ ਅਹਿਮ ਕੇਂਦਰੀ ਬਿੰਦੂ ਹੈ। ਇਸਦੀ ਗੱਲ ਕੀਤੇ ਤੋਂ ਬਿਨਾਂ ਪੰਥ ਦਾ ਭਵਿੱਖ ਤਹਿ ਕਰਨ ਦੀਆਂ ਸੋਚਣ ਵਾਲੇ ਪੰਥ ਦੋਖੀ ਹਨ। ਇਹੀ ਇਕ ਅਜਿਹਾ ਨੁਕਤਾ ਹੈ ਜਿਸ ਉੱਤੇ ਇਕ ਮਤ ਹੋਕੇ ਅਸੀਂ ਆਪਣੇ ਅਗਲੇਰੇ ਰਾਹ ਤਹਿ ਕਰ ਸਕਦੇ ਹਾਂ। ਜੂਨ 84 ਘੱਲੂਘਾਰਾ ਜਿੱਥੇ ਸਾਨੂੰ ਭਾਰਤੀ ਕਹਾਉਂਣ ਤੋਂ ਸ਼ਰਮ ਮਹਿਸੂਸ ਕਰਵਾਉਂਦਾ ਹੈ ਉੱਥੇ ਦੁਨੀਆਂ ਦੇ ਨਕਸ਼ੇ ਉੱਤੇ ਪੰਥ ਦੀ ਸਿਆਸੀ ਹੋਂਦ-ਹਸਤੀ ਕਾਇਮ ਕਰਨ ਲਈ ਵੀ ਪਰੇਰਦਾ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਅਸਲ ਗੱਲ ਹੈ ਕਿ ਜਿਥੇ ਵੀ ਲੋਕ ਹਕੂਮਤ ਖਿਲਾਫ ਬੋਲਦੇ ਜਾਂ ਉਠਦੇ ਹਨ ਤਾਂ ਲੋਕਾਂ ਦਾ ਮੁੱਦਾ ਜਿੰਨਾ ਜਿਆਦਾ ਵੱਡਾ, ਹੱਕੀ ਜਾਂ ਭਾਵਕ ਹੋਵੇਗਾ, ਹਾਕਮਾਂ ਦੀ ਇਛਾ ਓਨੀ ਹੀ ਜਿਆਦਾ ਮੰਗ ਕਰਦੀ ਹੈ ਕਿ ਲੜਾਈ ਨੂੰ ਲੀਹੋਂ ਕਿਵੇ ਲਾਹਿਆ ਜਾਵੇ। ਲੜਾਈ ਰੋਕਣੀ ਬਹੁਤੀ ਵਾਰ ਹਕੂਮਤਾਂ ਲਈ ਲਾਹੇਬੰਦ ਨਹੀ ਮੰਨੀ ਜਾਂਦੀ ਕਿਉਕਿ ਵਿਗੜੇ ਹਾਲਾਤ ਹੀ ਲੋਕਾਂ ਨੂੰ ਹੋਰ ਵਧ ਕਾਬੂ ਕਰਨ ਦਾ ਸਬੱਬ ਬਣਦੇ ਹਨ।
ਜਥੇਦਾਰ ਮਹਿੰਦਰ ਸਿੰਘ ਯੂਕੇ ਨੇ ਆਪਣੇ ਲੇਖ ਰਾਹੀਂ ਪੰਜਾਬ ਵਿੱਚ ਨਸ਼ਿਆਂ ਦੇ ਸੰਕਟ, ਭਾਈ ਪਰਵਿੰਦਰ ਸਿੰਘ ਝੋਟਾ ਦੇ ਸੰਘਰਸ਼ ਅਤੇ ਨਸ਼ਾ ਮਾਫ਼ੀਆ ਵਿਰੁੱਧ ਕੌਮੀ ਜ਼ਿੰਮੇਵਾਰੀ ਬਾਰੇ ਵਿਚਾਰ ਸਾਂਝੇ ਕੀਤੇ ਹਨ।
ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।