Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

June 9, 2014

ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਕੱਲ੍ਹ ਆਪਣੇ ਮੰਤਰੀ ਮੰਡਲ 'ਚ 3 ਹੋਰ ਮੰਤਰੀਆਂ ਦਾ ਵਾਧਾ ਕਰਨਗੇ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਦੇ 3 ਵਿਧਾਇਕਾਂ ਨੂੰ ਪੰਜਾਬ ਦੇ ਰਾਜਪਾਲ ਸ਼ਿਵਰਾਜ ਪਾਟਿਲ ਰਾਜ ਭਵਨ ਵਿਖੇ ਕੈਬਨਿਟ ਮੰਤਰੀਆਂ ਵਜੋਂ ਸਹੁੰ ਚੁਕਾਉਣਗੇ।
ਸਿੱਖਜ਼ ਫਾਰ ਜਸਟਿਸ (ਐਮਐਫਜੇ), ਨਾਮੀ ਜਥੇਬੰਦੀ ਨੇ ਸੰਯੁਕਤ ਰਾਸ਼ਟਰ ਦੀ ਮਨੁੱਖੀ ਅਧਿਕਾਰਾਂ ਬਾਰੇ ਸੰਸਥਾ ਕੋਲ ਸ਼ਿਕਾਇਤ ਦਰਜ ਕਰਾਉਂਦਿਆਂ ਸੰਯੁਕਤ ਰਾਸ਼ਟਰ ਨੂੰ ਕਿਹਾ ਕਿ ਜੂਨ 1984 ਵਿੱਚ ਸ੍ਰੀ ਹਰਿਮੰਦਰ ਸਾਹਿਬ ਵਿੱਚ ਫੌਜੀ ਕਾਰਵਾਈ ਦੌਰਾਨ ਹੋਏ ਅਪਰਾਧਾਂ ਦੀ ਜਾਂਚ ਅਤੇ ਸਜ਼ਾ ਦੇਣ ਲਈ ਇਕ ਟ੍ਰਿਬਿਊਨਲ ਕਾਇਮ ਕੀਤਾ ਜਾਵੇ।
ਸ਼੍ਰੀ ਦਰਬਾਰ ਸਾਹਿਬ’ਤੇ ਜੂਨ 1984 ਵਿੱਚ ਹੋਏ ਫੌਜੀ ਹਮਲੇ ਦੀ 30ਵੀਂ ਵਰੇਗੰਢ ਮੋਕੇ ਫੈਡਰੇਸ਼ਨ ਆਫ ਸਿੱਖ ਆਰਗੇਨਾਈਜੇਸ਼ਨ ਯੂ. ਕੇ. ਦੇ ਬੈਨਰ ਹੇਠ ਕੀਤੇ ਗਏ ਇਸ ਰੋਸ ਮਾਰਚ ਦੀ ਅਗਵਾਈ ਪੰਜ ਪਿਆਰਿਆਂ ਨੇ ਕੀਤੀ, ਜਿਸ ਦੀ ਸ਼ੁਰੂਆਤ ਹਾਈਡ ਪਾਰਕ ਤੋਂ ਹੋਈ, ਸਿੱਖ ਸੰਗਤਾਂ ਸਵੇਰੇ 10 ਵਜੇ ਤੋਂ ਹੀ ਲੰਡਨ ਪਹੁੰਚਣੀਆਂ ਸ਼ੁਰੂ ਹੋ ਗਈਆਂ ਸਨ ਤੇ 11 ਵਜੇ ਹਾਈਡ ਪਾਰਕ ਲੰਡਨ ਵਿਖੇ ਇਕੱਠੀਆਂ ਹੋਈਆਂ ਸੰਗਤਾਂ ਨੇ ਟਰੈਫਗਲਰ ਸੁਕੇਅਰ ਤੱਕ ਰੋਸ ਮਾਰਚ ਕੀਤਾ ਤੇ ਟਰੈਫਗਲਰ ਸੁਕੇਅਰ ਵਿਖੇ ਵਿਸ਼ਾਲ ਰੋਸ ਰੈਲੀ ਨੂੰ ਸਿੱਖ ਆਗੂਆਂ ਵੱਲੋਂ ਸੰਬੋਧਨ ਕੀਤਾ ਗਿਆ ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਅਸਲ ਗੱਲ ਹੈ ਕਿ ਜਿਥੇ ਵੀ ਲੋਕ ਹਕੂਮਤ ਖਿਲਾਫ ਬੋਲਦੇ ਜਾਂ ਉਠਦੇ ਹਨ ਤਾਂ ਲੋਕਾਂ ਦਾ ਮੁੱਦਾ ਜਿੰਨਾ ਜਿਆਦਾ ਵੱਡਾ, ਹੱਕੀ ਜਾਂ ਭਾਵਕ ਹੋਵੇਗਾ, ਹਾਕਮਾਂ ਦੀ ਇਛਾ ਓਨੀ ਹੀ ਜਿਆਦਾ ਮੰਗ ਕਰਦੀ ਹੈ ਕਿ ਲੜਾਈ ਨੂੰ ਲੀਹੋਂ ਕਿਵੇ ਲਾਹਿਆ ਜਾਵੇ। ਲੜਾਈ ਰੋਕਣੀ ਬਹੁਤੀ ਵਾਰ ਹਕੂਮਤਾਂ ਲਈ ਲਾਹੇਬੰਦ ਨਹੀ ਮੰਨੀ ਜਾਂਦੀ ਕਿਉਕਿ ਵਿਗੜੇ ਹਾਲਾਤ ਹੀ ਲੋਕਾਂ ਨੂੰ ਹੋਰ ਵਧ ਕਾਬੂ ਕਰਨ ਦਾ ਸਬੱਬ ਬਣਦੇ ਹਨ।
ਜਥੇਦਾਰ ਮਹਿੰਦਰ ਸਿੰਘ ਯੂਕੇ ਨੇ ਆਪਣੇ ਲੇਖ ਰਾਹੀਂ ਪੰਜਾਬ ਵਿੱਚ ਨਸ਼ਿਆਂ ਦੇ ਸੰਕਟ, ਭਾਈ ਪਰਵਿੰਦਰ ਸਿੰਘ ਝੋਟਾ ਦੇ ਸੰਘਰਸ਼ ਅਤੇ ਨਸ਼ਾ ਮਾਫ਼ੀਆ ਵਿਰੁੱਧ ਕੌਮੀ ਜ਼ਿੰਮੇਵਾਰੀ ਬਾਰੇ ਵਿਚਾਰ ਸਾਂਝੇ ਕੀਤੇ ਹਨ।
ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।