Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

June 13, 2014

ਪੰਜਾਬ ਦੇਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਅੱਜ ਕੇਂਦਰ ਗ੍ਰਹਿ ਮੰਤਰੀ ਸ੍ਰੀ ਰਾਜਨਾਥ ਸਿੰਘ ਨਾਲ ਮੀਟਿੰਗ ਕਰਕੇ 1984 ਦੇ ਸਿੱਖ ਕਤਲੇਆਮ ਦੀ ਜਾਂਚ ਲਈ ਸੁਪਰੀਮ ਕੋਰਟ ਦੇ ਜੱਜ ਦੀ ਅਗਵਾਈ ਵਿੱਚ ਇੱਕ ਜਾਂਚ ਕਮਿਸ਼ਨ ਸਥਾਪਿਤ ਕਰਨ ਲਈ ਨਿੱਜੀ ਦਖਲ ਦੀ ਮੰਗ ਕੀਤੀ ਹੈ ਤਾਂ ਜੋ ਇਸ ਕਤਲੇਆਮ ਦੇ ਪਿੱਛੇ ਸਿਆਸੀ ਅਤੇ ਸਰਕਾਰੀ ਪੁਸ਼ਤਪਨਾਹੀ ਦੀ ਸਾਜਿਸ਼ ਨੰਗੀ ਹੋ ਸਕੇ।
ਨੈਸ਼ਨਲ ਯੂਨੀਅਨ ਆਫ ਜਰਨਲਸਿਟਸ ਨੇ ਬਰਤਾਨੀਆ ਸਰਕਾਰ ਤੋਂ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ’ਤੇ ਹੋਏ ਫੌਜੀ ਹਮਲੇ ਸਮੇਂ ਮਨੁੱਖੀ ਕਤਲੇਆਮ ਦੀ ਜਾਂਚ ਦੀ ਮੰਗ ਕਰਦਿਆਂ ਬਰਤਾਨੀਆਂ ਸਰਕਾਰ ਦੇ ਹਮਲੇ ਨਾਲ ਸਬੰਧਿਤ ਸਾਰੇ ਕਾਗਜ਼ਾਂ ਨੂੰ ਜਨਤਕ ਕਰਨ ਦੀ ਮੰਗ ਕੀਤੀ ਹੈ।
ਉੱਘੇ ਸਮਾਜ ਸੇਵਕ , ਤੇ ਸਾਬਕਾ ਸੰਸਦ ਮੈਂਬਰ , ਬਾਬੂ ਕਾਂਸ਼ੀ ਰਾਮ ਦੇ ਅਤਿ ਨੇੜਲੇ ਸਾਥੀ, ਬਹੁਜਨ ਸਮਾਜ ਪਾਰਟੀ ਦੇ ਮੁਢਲੇ ਆਗੂ ਸ.ਹਰਭਜਨ ਸਿੰਘ ਲਾਖਾ ਦੇ ਅਚਾਨਕ ਅਕਾਲ ਚਲਾਣਾ ਕਰ ਜਾਣ ਤੇ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ।
ਜਗਰਾਉਂ ਜਿਲੇ ਦੇ ਪਿੰਡ ਸਿੱਧਵਾਂ ਖੁਰਦ ਦੇ ਛੱਪੜ ਦੀ ਸਫਾਈ ਦੌਰਾਨ ਅੱਜ ਆਰ. ਡੀ. ਐਕਸ ਅਤੇ ਗੋਲੀ ਸਿੱਕੇ ਦਾ ਜ਼ਖ਼ੀਰਾ ਮਿਲਿਆ ਹੈ। ਸਫਾਈ ਦੌਰਾਨ ਮਿਲੇ ਇਸ ਗੋਲੀ ਸਿੱਕੇ ਨੂੰ ਜੰਗਾਲ ਲੱਗਾ ਹੋਇਆ ਹੈ।
ਦਰਬਾਰ ਸਾਹਿਬ ‘ਤੇ ਭਾਰਤੀ ਫੌਜ ਵੱਲੋਂ ਕੀਤੇ ਹਮਲੇ ਦੀ 30ਵੀਂ ਵਰੇਗੰਢ ਮੌਕੇ ਯੂਰਪ ਦੇ ਸਮੁਹ ਸਿੱਖਾਂ ਵੱਲੋਂ 14 ਜੂਨ ਨੂੰ ਬੈਲਜੀਅਮ ਦੇ ਸ਼ਹਿਰ ਬਰੱਸਲਜ਼ ਵਿਖੇ ਯੂਰਪੀਅਨ ਸੰਸਦ ਸਾਹਮਣੇ ਮੁਜ਼ਾਹਰਾ ਕੀਤਾ ਜਾ ਰਿਹਾ ਹੈ।
ਜੰਮੂ-ਕਸ਼ਮੀਰ ਦੇ ਸਿੱਖਾਂ ਨੇ ਕੇਂਦਰ ਵਿੱਚ ਭਾਜਪਾ ਦੀ ਅਗਵਾਈ ਹੇਠਲੀ ਐਨਡੀਏ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਨੂੰ ਰਾਜ ਵਿੱਚ ਘੱਟ-ਗਿਣਤੀ ਦਾ ਦਰਜਾ ਦਿੱਤਾ ਜਾਵੇ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਅਸਲ ਗੱਲ ਹੈ ਕਿ ਜਿਥੇ ਵੀ ਲੋਕ ਹਕੂਮਤ ਖਿਲਾਫ ਬੋਲਦੇ ਜਾਂ ਉਠਦੇ ਹਨ ਤਾਂ ਲੋਕਾਂ ਦਾ ਮੁੱਦਾ ਜਿੰਨਾ ਜਿਆਦਾ ਵੱਡਾ, ਹੱਕੀ ਜਾਂ ਭਾਵਕ ਹੋਵੇਗਾ, ਹਾਕਮਾਂ ਦੀ ਇਛਾ ਓਨੀ ਹੀ ਜਿਆਦਾ ਮੰਗ ਕਰਦੀ ਹੈ ਕਿ ਲੜਾਈ ਨੂੰ ਲੀਹੋਂ ਕਿਵੇ ਲਾਹਿਆ ਜਾਵੇ। ਲੜਾਈ ਰੋਕਣੀ ਬਹੁਤੀ ਵਾਰ ਹਕੂਮਤਾਂ ਲਈ ਲਾਹੇਬੰਦ ਨਹੀ ਮੰਨੀ ਜਾਂਦੀ ਕਿਉਕਿ ਵਿਗੜੇ ਹਾਲਾਤ ਹੀ ਲੋਕਾਂ ਨੂੰ ਹੋਰ ਵਧ ਕਾਬੂ ਕਰਨ ਦਾ ਸਬੱਬ ਬਣਦੇ ਹਨ।
ਜਥੇਦਾਰ ਮਹਿੰਦਰ ਸਿੰਘ ਯੂਕੇ ਨੇ ਆਪਣੇ ਲੇਖ ਰਾਹੀਂ ਪੰਜਾਬ ਵਿੱਚ ਨਸ਼ਿਆਂ ਦੇ ਸੰਕਟ, ਭਾਈ ਪਰਵਿੰਦਰ ਸਿੰਘ ਝੋਟਾ ਦੇ ਸੰਘਰਸ਼ ਅਤੇ ਨਸ਼ਾ ਮਾਫ਼ੀਆ ਵਿਰੁੱਧ ਕੌਮੀ ਜ਼ਿੰਮੇਵਾਰੀ ਬਾਰੇ ਵਿਚਾਰ ਸਾਂਝੇ ਕੀਤੇ ਹਨ।
ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।