Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

August 8, 2014

ਕੱਲ ਸਿਰਸੇ ਵਾਲੇ ਸਾਧ ਗੁਰਮੀਤ ਰਾਮ ਰਹੀਮ ਵਲੋਂ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਵਰਗੀ ਪੁਸ਼ਾਕ ਪਹਿਨ ਕੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਸੱਟ ਮਾਰਨ ਦੇ ਦੋਸ਼ ਹੇਠ ਬਠਿੰਡਾ ਪੁਲਿਸ ਵੱਲੋਂ ਦਰਜ਼ ਕੇਸ ਨੂੰ ਅਦਾਲਤ ਵੱਲੋਂ ਰੱਦ ਕਰਨ ਦੀ ਨਿਖੇਧੀ ਕਰਦਿਆਂ ਯੂਨਾਈਟਿਡ ਖਾਲਸਾ ਦਲ ਯੂ,ਕੇ ਦੇ ਪ੍ਰਧਾਨ ਸ੍ਰ, ਨਿਰਮਲ ਸਿੰਘ ਸੰਧੂ ਅਤੇ ਜਨਰਲ ਸਕੱਤਰ ਸ੍ਰ, ਲਵਸਿੰਦਰ ਸਿੰਘ ਡੱਲੇਵਾਲ ਨੇ ਕਿਹਾ ਕਿ ਇਹ ਸਿਆਸਤ ਤੋਂ ਪ੍ਰੇਰਿਤ ਸਿੱਖ ਵਿਰੋਧੀ ਫੈਸਲਾ ਅਤੇ ਸਿੱਖ ਕੌਮ ਦੇ ਦੁਸ਼ਮਣਾਂ ਨੂੰ ਖੁਸ਼ ਕਰਨ ਵਾਲਾ ਕਰਾਰ ਦਿੱਤਾ ਗਿਆ ਹੈ।

ਸਿਡਨੀ ( 8 ਅਗਸਤ 2014): ਸਿੱਖ ਰਾਜ ਦੇ ਬੇਤਾਜ਼ ਬਾਦਸ਼ਾਹ ਮਹਾਂਰਾਜਾ ਰਣਜੀਤ ਸਿੰਘ ਦੇ ਸਪੁੱਤਰ ਅਤੇ ਸਿੱਖਾਂ ਦੇ ਅੰਤਮਿ ਬਾਦਸ਼ਾਹ ਮਹਾਰਾਜਾ ਦਲੀਪ ਸਿੰਗ ‘ਤੇ ਹਾਲੀਵੁੱਡ ਵਿੱਚ ਵੱਡੇ ਬਜ਼ਟ ਦੀ ਫਿਲਮ ਬਣ ਰਹੀ ਹੈ । ਇਹ ਪਹਿਲਾ ਮੌਕਾ ਹੈ ਕਿ ਸਿੱਖ ਕੌਮ ਨਾਲ ਸਬੰਧਿਤ ਕਿਸੇ ਸ਼ਖ਼ਸ਼ੀਅਤ ‘ਤੇ ਹਾਲੀਵੱਡ ਨੇ ਇੰਨੇ ਵੱਡੇ ਬਜ਼ਟ ਦੀ ਫਿਲਮ ਬਣਾਉਣ ਦਾ […]

ਹਰਿਆਣਾਗੁਰਦੁਆਰਾ ਕਮੇਟੀ ਅਤੇ ਸ਼ਰੋਮਣੀ ਗੁਰਦੂਆਰਾ ਕਮੇਟੀ ਵਿੱਚਕਾਰ ਦੇ ਗੁਰਦੁਆਰਾ ਸਹਿਬਾਨ ਦੇ ਪ੍ਰਬੰਧ ਦੇ ਮਸਲੇ ‘ਤੇ ਵੱਧਦੇ ਟਕਰਾਅ ਦੇ ਮੱਦੇਨਜ਼ਰ ਸ਼੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਪੰਜ ਸਿੰਘ ਸਹਿਬਾਨਾਂ ਨਾਲ ਮੀਟਿੰਗ ਕੀਤੀ।
ਸਹਾਰਨਪੁਰ ਵਿੱਚ ਗੁਰਦੁਆਰਾ ਸਹਿਬ ‘ਤੇ ਹੋਏ ਹਮਲੇ ਤੋਂ ਬਾਅਦ ਦੋ ਘੱਟ ਗਿਜ਼ਤੀ ਕੌਮਾਂ ਸਿੱਖਾਂ ਅਤੇ ਹਿੰਦੂਆਂ ਵਿਚਕਾਰ ਪੈਦਾ ਹੋਏ ਟਕਰਾਅ, ਜਿਸ ਵਿੱਚ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਸੀ ਅਤਟ ਵੀਹ ਦੇ ਕਰੀਭ ਜ਼ਖਮੀ ਹੋ ਗਏ ਸਨ,ਦੇ ਕੇਸ ਵਿੱਚ ਕਾਂਗਰਸ ਦੇ ਇੱਕ ਸਾਬਕਾ ਵਿਧਾਇਕ ਮਸੂਦ ‘ਤੇ ਪਰਚਾ ਦਰਜ਼ ਕੀਤਾ ਗਿਆ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਅਸਲ ਗੱਲ ਹੈ ਕਿ ਜਿਥੇ ਵੀ ਲੋਕ ਹਕੂਮਤ ਖਿਲਾਫ ਬੋਲਦੇ ਜਾਂ ਉਠਦੇ ਹਨ ਤਾਂ ਲੋਕਾਂ ਦਾ ਮੁੱਦਾ ਜਿੰਨਾ ਜਿਆਦਾ ਵੱਡਾ, ਹੱਕੀ ਜਾਂ ਭਾਵਕ ਹੋਵੇਗਾ, ਹਾਕਮਾਂ ਦੀ ਇਛਾ ਓਨੀ ਹੀ ਜਿਆਦਾ ਮੰਗ ਕਰਦੀ ਹੈ ਕਿ ਲੜਾਈ ਨੂੰ ਲੀਹੋਂ ਕਿਵੇ ਲਾਹਿਆ ਜਾਵੇ। ਲੜਾਈ ਰੋਕਣੀ ਬਹੁਤੀ ਵਾਰ ਹਕੂਮਤਾਂ ਲਈ ਲਾਹੇਬੰਦ ਨਹੀ ਮੰਨੀ ਜਾਂਦੀ ਕਿਉਕਿ ਵਿਗੜੇ ਹਾਲਾਤ ਹੀ ਲੋਕਾਂ ਨੂੰ ਹੋਰ ਵਧ ਕਾਬੂ ਕਰਨ ਦਾ ਸਬੱਬ ਬਣਦੇ ਹਨ।
ਜਥੇਦਾਰ ਮਹਿੰਦਰ ਸਿੰਘ ਯੂਕੇ ਨੇ ਆਪਣੇ ਲੇਖ ਰਾਹੀਂ ਪੰਜਾਬ ਵਿੱਚ ਨਸ਼ਿਆਂ ਦੇ ਸੰਕਟ, ਭਾਈ ਪਰਵਿੰਦਰ ਸਿੰਘ ਝੋਟਾ ਦੇ ਸੰਘਰਸ਼ ਅਤੇ ਨਸ਼ਾ ਮਾਫ਼ੀਆ ਵਿਰੁੱਧ ਕੌਮੀ ਜ਼ਿੰਮੇਵਾਰੀ ਬਾਰੇ ਵਿਚਾਰ ਸਾਂਝੇ ਕੀਤੇ ਹਨ।
ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।