Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

August 23, 2014

ਬਾਬਾ ਬਲਜੀਤ ਸਿੰਘ ਦਾਦੂਵਾਲ ਗ੍ਰਿਫਤਾਰ ਕਰਨ ਤੋਂ ਬਾਅਦ ਉਨ੍ਹਾਂ ਦੇ ਪ੍ਰਬੰਧ ਵਿੱਚ ਚੱਲ ਰਹੇ ਗੁਰਦੁਆਰਾBaljit Singh Daduwal ਜੰਡਾਲੀ ਸਾਹਿਬ ਕੋਟ ਸ਼ਮੀਰ ‘ਤੇ ਬਾਦਲ ਦਲ ਦੇ ਸ੍ਰੋਮਣੀ ਕਮੇਟੀ ਮੈਬਰਾਂ ਨੇ ਕਬਜ਼ਾ ਕਰ ਲਿਆ ਹੈ।
ਫ਼ਿਲਮ “ਕੌਮ ਦੇ ਹੀਰੇ” ਦੇ ਰੁਪਾਂਤਰਣ ਪਾਤਰਾਂ ਦੇ ਅਸਲ ਕਿਰਦਾਰ ਸ: ਬੇਅੰਤ ਸਿੰਘ, ਸ: ਸਤਵੰਤ ਸਿੰਘ ਅਤੇ ਸ: ਕੇਹਰ ਸਿੰਘ ਸਿੱਖ ਕੌਮ ਦੇ ਸਿਰਮੌਰ ਸ਼ਹੀਦ ਹਨ ਅਤੇ ਸਮੁੱਚੀ ਕੌਮ ਨੂੰ ਉਨ੍ਹਾਂ 'ਤੇ ਮਾਣ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਗਿਆਨੀ ਗੁਰਬਚਨ ਸਿੰਘ ਜੱਥੇਦਾਰ ਅਕਾਲ ਤਖਤ ਸਾਹਿਬ ਨੇ ਪੱਤਰਕਾਰਾਂ ਨਾਲ ਫਿਲਮ ਸਬੰਧੀ ਗੱਲ ਕਰਦਿਆਂ ਕੀਤਾ।
ਗੁਰਦਾਸਪੁਰ ਵਿੱਚ 29 ਮਾਰਚ 2012 ਨੂੰ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਅਦਾਲਤ ਵੱਲੋਂ ਫਾਂਸੀ ਦੇਣ ਦੇ ਹੁਕਮਾਂ ਤੋਂ ਬਾਅਦ ਪੰਜਾਬ ਭਰ ਵਿੱਚ ਚੱਲੀ ਕੇਸਰੀ ਲਹਿਰ ਦੌਰਾਨ ਸ਼ਾਂਤਮਈ ਰੋਸ ਮਾਰਚ ਕਰ ਰਹੇ ਸਿੱਖਾਂ ਉੱਤੇ ਪੁਲਿਸ ਵੱਲੋਂ ਬਿਨ੍ਹਾਂ ਭੜਕਾਹਟ ਦੇ ਚਲਾਈ ਗੋਲੀ ਨਾਲ ਸ਼ਹੀਦ ਹੋਏ ਇੰਜ਼ੀਨਿਅਰਰਿੰਗ ਦੇ ਸਿੱਖ ਵਿਦਿਆਰਥੀ ਜਸਪਾਲ ਸਿੰਘ ਦੇ ਮਾਮਲੇ ਸਬੰਧੀ ਹਾਈਕੋਰਟ ਦੇ ਕਾਰਜਕਾਰੀ ਚੀਫ਼ ਜਸਟਿਸ ਆਸ਼ੂਤੋਸ਼ ਮਹੰਤਾ ਅਤੇ ਜਸਟਿਸ ਐਚ. ਐਸ. ਸਿੱਧੂ 'ਤੇ ਅਧਾਰਤ ਡਵੀਜ਼ਨ ਬੈਂਚ ਵੱਲੋਂ ਅੱਜ ਪਿਛਲੀਆਂ 2 ਤਰੀਕਾਂ ਦੌਰਾਨ ਇਸ ਮਾਮਲੇ ਵਿਚ ਦਾਇਰ ਹੋ ਚੁੱਕੀ ਫਾਈਨਲ ਰਿਪੋਰਟ ਅਤੇ ਇਸ ਉੱਤੇ ਪਟੀਸ਼ਨਰ ਧਿਰ ਦੇ ਵਕੀਲ ਦਾ ਪੱਖ ਸੁਣਨ ਮਗਰੋਂ ਕੇਸ ਦਾ ਇਕ ਤਰ੍ਹਾਂ ਨਾਲ ਨਿਬੇੜਾ ਕਰਦੇ ਹੋਏ ਇਹ ਫੈਸਲਾ ਰਾਖਵਾਂ ਰੱਖ ਲਿਆ।
ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ‘ਤੇ ਜੁੱਤੀ ਸੁੱਟਣ ਵਾਲੇ ਨੌਜਵਾਨ ਵਿਕਰਮ ਕੁਮਾਰ ਦੀ ਅਰਜ਼ੀ ਅੱਜ ਇੱਕ ਸਥਾਨਕ ਅਦਾਲਤ ਨੇ ਰੱਦ ਕਰ ਦਿੱਤੀ।ਪੁਲਸ ਨੇ ਵਿਕਰਮ ਦੀ ਜ਼ਮਾਨਤ ਦਾ ਵਿਰੋਧ ਕਰਦੇ ਹੋਏ ਵਿਕਰਮ ‘ਤੇ ਪੁਲਸ ਕਰਮਚਾਰੀ ਦੀ ਵਰਦੀ ਪਾੜਨ ਦੇ ਦੋਸ਼ ਲਾਏ।
ਆਸਟ੍ਰੇਲੀਆ ਦੇ ਬਿਲੀਆਨਾਇਰ ਮੈਗਜ਼ੀਨ ਵੱਲੋਂ ਜਾਰੀ ਕੀਤੀ ਗਈ ਸੂਚੀ ਵਿਚ ਵਿਸ਼ਵ ਇਤਿਹਾਸ ਦੇ 10 ਮਹਾਨ ਜੇਤੂਆਂ ਦੀ ਸ਼੍ਰੇਣੀ ਵਿਚ ਸਿੱਖ ਰਾਜ ਦੇ ਮਹਾਨ ਸਿੱਖ ਜਰਨੈਲ ਸ੍ਰ. ਹਰੀ ਸਿੰਘ ਨਲੂਆ, ਜਿਨ੍ਹਾਂ ਨੇ ਸਦੀਆਂ ਤੋਂ ਦਰਾ ਖੈਬਰ ਰਾਹੀ ਪੰਜਾਬ ਅਤੇ ਭਾਰਤ ‘ਤੇ ਹੁੰਦੇ ਹਮਲਿਆਂ ਨੂੰ ਸਦਾ ਲਈ ਬੰਦ ਕਰ ਦਿੱਤਾ ਸੀ, ਨੂੰ ਪਹਿਲੇ ਸਥਾਨ 'ਤੇ ਰੱਖਿਆ ਗਿਆ ਹੈ।
ਅੱਜ ਬਾਬਾ ਬਲਜੀਤ ਸਿੰਘ ਦਾਦੂਵਾਲ ਅਤੇ ਉਨ੍ਹਾਂ ਦੇ ਇਕ ਦਰਜਨ ਦੇ ਕਰੀਬ ਸਾਥੀਆਂ ਨੂੰ ਪੁਲਿਸ ਨੇ ਹਿਰਾਸਤ ਵਿਚ ਲੈ ਕੇ ਉਨ੍ਹਾਂ ਦੇ ਅਸਲ੍ਹਾ ਲਾਇਸੰਸੀ ਹਥਿਆਰ ਅਤੇ ਗੱਡੀਆਂ ਨੂੰ ਕਬਜ਼ੇ ਵਿਚ ਲੈ ਲਿਆ ਹੈ ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।