Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

September 4, 2014

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਆਸ ਪ੍ਰਗਟਾਈ ਹੈ ਕਿ 1984 ਦੇ ਸਿੱਖ ਕਤਲੇਆਮ ਦੇ ਪੀੜਤਾਂ ਦੀ ਯਾਦ ਵਿੱਚ ਕਮੇਟੀ ਵੱਲੋਂ ਬਨਾਈ ਜਾ ਰਹੀ ਯਾਦਗਾਰ ਦੀ ਉਸਾਰੀ ਨੂੰ ਨਵੀਂ ਦਿੱਲੀ ਮਿਊਂਸਪਲ ਕੌਸਲ ਪ੍ਰਵਾਨਗੀ ਦੇ ਦੇਵੇਗੀ, ਇਸ ਤੋਂ ਪਹਿਲਾਂ ਮਿਊਂਸਪਲ ਕੌਸਲ ਨੇ ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਯਾਦਗਾਰ ਬਨਾਉਣ ਲਈ ਪਰਵਾਨਗੀ ਲਈੌ ਦਿੱਤੀ ਗਈ ਅਰਜ਼ੀ ਰੱਦ ਕਰ ਦਿੱਤੀ ਸੀ।
ਬਾਦਲ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪਾਰਟੀ ਦੇ ਨਵੇਂ ਜਥੇਬੰਦਕ ਢਾਂਚੇ ਦਾ ਐਲਾਨ ਕਰ ਦਿੱਤਾ ਹੈ।
ਸਿੱਖ ਧਰਮ ਦੇ ਧਾਰਮਿਕ ਰੀਤੀ ਰਿਵਾਜ, ਸਭਿਆਚਾਰ ਤੇ ਰਹਿਣ ਸਹਿਣ ਵੀ ਹਿੰਦੂ ਦੀਆ ਰਵਾਇਤਾਂ ਨਾਲੋ ਅਲੱਗ ਅਤੇ ਇਸ ਨੂੰ ਹਿੰਦੂ ਧਰਮ ਦਾ ਅੰਗ ਦੱਸਣਾ ਕਦਾਚਿਤ ਬਰਦਾਸ਼ਤ ਨਹੀ ਕੀਤਾ ਜਾਵੇਗਾ। ਸ੍ਰ ਹਰਵਿੰਦਰ ਸਿੰਘ ਸਰਨਾ ਸਕੱਤਰ ਜਨਰਲ ਸ਼੍ਰੋਮਣੀ ਅਕਾਲੀ ਦਲ ਦਿੱਲੀ ਨੇ ਆਰ.ਐਸ.ਐਸ ਮੁੱਖੀ ਮੋਹਨ ਭਾਗਵਤ ਵੱਲੋ ਸਿੱਖਾਂ ਨੂੰ ਹਿੰਦੂ ਦੱਸਣ ਦੀ ਕਰੜੇ ਸ਼ਬਦਾਂ ਵਿੱਚ ਨਿਖੇਧੀ ਕਰਦਿਆ ਕਿਹਾ ਕਿ 6 ਸਤੰਬਰ ਨੂੰ ਆਰ.ਐਸ.ਐਸ ਦੇ ਦਿੱਲੀ ਸਥਿਤ ਦਫਤਰ ਦੇ ਬਾਹਰ ਝੰਡੇ ਵਾਲਾ ਚੌਕ ਵਿਖੇ ਸਵੇਰੇ 10 ਵਜੇ ਰੋਸ ਮੁਜਾਹਰਾ ਕੀਤਾ ਜਾਵੇਗਾ।
ਪਿਛਲੇ ਕਈ ਮਹੀਨਿਆਂ ਤੋਂ ਨੂਰ ਮਹਿਲ ਦੇ ਆਸ਼ੂਤੋਸ਼ ਦੀ ਮੌਤ ਦਾ ਡਰਾਮੇ ਵਿੱਚ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਡੇਰੇ ਨੂੰ ਪੂਛਿਆ ਕਿ ਕਲੀ।ਨੀਕਲੀ ਮੌਤ ਅਤੇ ਸਮਾਧੀ ਵਿੱਚ ਕੀ ਫਰਕ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਅਸਲ ਗੱਲ ਹੈ ਕਿ ਜਿਥੇ ਵੀ ਲੋਕ ਹਕੂਮਤ ਖਿਲਾਫ ਬੋਲਦੇ ਜਾਂ ਉਠਦੇ ਹਨ ਤਾਂ ਲੋਕਾਂ ਦਾ ਮੁੱਦਾ ਜਿੰਨਾ ਜਿਆਦਾ ਵੱਡਾ, ਹੱਕੀ ਜਾਂ ਭਾਵਕ ਹੋਵੇਗਾ, ਹਾਕਮਾਂ ਦੀ ਇਛਾ ਓਨੀ ਹੀ ਜਿਆਦਾ ਮੰਗ ਕਰਦੀ ਹੈ ਕਿ ਲੜਾਈ ਨੂੰ ਲੀਹੋਂ ਕਿਵੇ ਲਾਹਿਆ ਜਾਵੇ। ਲੜਾਈ ਰੋਕਣੀ ਬਹੁਤੀ ਵਾਰ ਹਕੂਮਤਾਂ ਲਈ ਲਾਹੇਬੰਦ ਨਹੀ ਮੰਨੀ ਜਾਂਦੀ ਕਿਉਕਿ ਵਿਗੜੇ ਹਾਲਾਤ ਹੀ ਲੋਕਾਂ ਨੂੰ ਹੋਰ ਵਧ ਕਾਬੂ ਕਰਨ ਦਾ ਸਬੱਬ ਬਣਦੇ ਹਨ।
ਜਥੇਦਾਰ ਮਹਿੰਦਰ ਸਿੰਘ ਯੂਕੇ ਨੇ ਆਪਣੇ ਲੇਖ ਰਾਹੀਂ ਪੰਜਾਬ ਵਿੱਚ ਨਸ਼ਿਆਂ ਦੇ ਸੰਕਟ, ਭਾਈ ਪਰਵਿੰਦਰ ਸਿੰਘ ਝੋਟਾ ਦੇ ਸੰਘਰਸ਼ ਅਤੇ ਨਸ਼ਾ ਮਾਫ਼ੀਆ ਵਿਰੁੱਧ ਕੌਮੀ ਜ਼ਿੰਮੇਵਾਰੀ ਬਾਰੇ ਵਿਚਾਰ ਸਾਂਝੇ ਕੀਤੇ ਹਨ।
ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।