Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

September 5, 2014

ਬਾਦਲ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵੱਲੋਂ ਹਾਲ ਹੀ ਵਿੱਚ ਪਾਰਟੀ ਦੇ ਨਵੇਂ ਜੱਥੇਬੰਦਕ ਢਾਂਚੇ ਦਾ ਐਲਾਨ ਕੀਤਾ ਗਿਆ।ਜਿਸ ਵਿੱਚ 7 ਨਵੇ ਸੀਨੀਅਰ ਮੀਤ ਪ੍ਰਧਾਨਾਂ 21 ਮੀਤ ਪ੍ਰਧਾਨਾਂ ਸਮੇਤ ਵੱਖ-ਵੱਖ ਅਹੁਦਿਆਂ ਦਾ ਐਲਾਨ ਕੀਤਾ ਗਿਆ, ਜਿਨ੍ਹਾਂ ਵਿੱਚ ਖਾੜਕੂ ਸਮੇਂ ਦੌਰਾਨ ਆਲਮ ਸੈਨਾ ਬਨਾਉਣ ਵਾਲੇ ਬਦਨਾਮ ਪੁਲਿਸ ਅਫਸਰ ਅਜ਼ਹਾਰ ਆਲਮ ਨੂੰ ਵੀ ਬਾਦਲ ਦਲ ਵੱਲੋਂ ਮੀਤ ਪ੍ਰਧਾਨ ਦੇ ਅਹੂਦੇ ਨਾਲ ਨਿਵਾਜ਼ਿਆ ਗਿਆ ਹੈ।
ਪਿੱਛਲੇ ਕਈ ਮਹੀਨਿਆਂ ਤੋਂ ਸਰਕਾਰ ਤੋਂ ਬਿਨਾਂ ਚੱਲ ਰਹੀ ਦਿੱਲੀ ਵਿੱਚ ਸਰਕਾਰ ਬਣਾਉਣ ਲਈ ਦਿੱਲੀ ਵਿਧਾਨ ਸਭਾ ਵਿੱਚ ਸਭ ਤੋਂ ਵੱਧ ਸੀਟਾ ਪ੍ਰਾਪਤ ਭਾਜਪਾ ਨੂੰ ਸਰਕਾਰ ਦਾ ਗਠਨ ਕਰਨ ਲਈ ਸੱਦਾ ਦਿੱਤਾ ਜਾ ਸਕਦਾ ਹੈ। ਮੌਜੂਦਾ ਸਮੇਂ ਦਿੱਲੀ ਵਿੱਚ ਰਾਸ਼ਟਰਪਤੀ ਰਾਜ ਲਾਗੂ ਹੈ ਅਤੇ ਦਿੱਲੀ ਦੇ ਪ੍ਰਸ਼ਾਸ਼ਨ ਦੀ ਜ਼ਿਮੇਵਾਰੀ ੁਦਿੱਲੀ ਦੇ ਉਪ ਰਾਜਪਾਲ ਨਜ਼ੀਬ ਜ਼ੰਗ ‘ਤੇ ਹੈ।
ਅੱਜ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ਼੍ਰੀ ਅਕਾਲ ਤਖਤ ਸਾਹਿਬ ਨੇ ਕਿਹਾ ਕਿ ਜੋ ਕਸਬਾ ਸਮਾਲਸਰ ਵਿਖੇ ਸੰਤ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂ ਵਾਲਿਆਂ ਦੇ ਜਨਮ ਅਸਥਾਨ ਪਿੰਡ ਰੋਡੇ ਦੇ ਨਜਦੀਕ ਡੇਰਾ ਪੈਰੋਕਾਰਾਂ ਵੱਲੋਂ ਨਾਮ ਚਰਚਾਘਰ ਬਣਾਇਆ ਜਾ ਰਿਹਾ ਇਹ ਇੱਕ ਸੋਚੀ ਸਮਝੀ ਅਤੇ ਵੱਡੀ ਚਾਲ ਹੈ।
ਪਾਕਿਸਤਾਨ ਦੇ ਪੇਸ਼ਾਵਰ ਵਿੱਚ ਪਿਛਲੇ ਮਹੀਨੇ ਦੋ ਸਿੱਖਾਂ ਦੀ ਗੋਲੀਮਾਰ ਕੇ ਕੀਤੀ ਹੱਤਿਆ ਤੋਂ ਬਾਅਦ ਫਿਰ ਉੱਤਰ-ਪੱਛਮੀ ਖੈਬਰ ਪਖਤੂਨਵਾ ਸੂਬੇ ਵਿੱਚ ਅਣਪਛਾਤੇ ਹਮਲਾਵਰਾਂ ਨੇ ਇਕ ਸਿੱਖ ਵਿਅਕਤੀ ਦੀ ਕਿਸੇ ਤੇਜ਼ਧਾਰ ਹਥਿਆਰ ਨਾਲ ਵਾਰ ਕਰਕੇ ਹੱਤਿਆ ਕਰ ਦਿੱਤੀ।
ਫ਼ਰੀਦਕੋਟ ਪੁਲੀਸ ਵੱਲੋਂ ਨਾਜਾਇਜ਼ ਅਸਲਾ ਰੱਖਣ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕਾਰਜਕਾਰੀ ਮੈਂਬਰ ਬਾਬਾ ਬਲਜੀਤ ਸਿੰਘ ਦਾਦੂਵਾਲ ਨੇ ਅੱਜ ਇੱਥੋਂ ਦੇ ਵਧੀਕ ਸੈਸ਼ਨ ਜੱਜ ਕਰਨੈਲ ਸਿੰਘ ਦੀ ਅਦਾਲਤ ਵਿੱਚ ਅਰਜ਼ੀ ਲਾ ਕੇ ਜ਼ਮਾਨਤ ਦੀ ਮੰਗ ਕੀਤੀ ਹੈ।
ਅਲ-ਕਾਇਦਾ ਵੱਲੋ ਜਾਰੀ ਵੀਡੀਓੁ ਨਸ਼ਰ ਹੋਣ ਤੋਂ ਬਾਅਦ ਅਮਰੀਕੀ ਮੀਡੀਆ ਅਤੇ ਸੂਹੀਆ ਏਜੰਸੀਆਂ ਦਾ ਕਹਿਣਾ ਹੈ ਕਿ ਅਲ-ਕਾਇਦਾ ਨੇ ਭਾਰਤ ਵਿੱਚ ’ਜਹਾਦ’ ਵਿੱਢਣ ਲਈ ਇਕ ਨਵੀਂ ਸ਼ਾਖਾ ਕਾਇਮ ਕਰ ਦਿੱਤੀ ਜਿਸ ਦਾ ਨਿਸ਼ਾਨਾ ਉਪ-ਮਹਾਂਦੀਪ ਵਿੱਚ ਇਸਲਾਮੀ ਸ਼ਾਸਨ ਦੀ ਬਹਾਲੀ ਅਤੇ ਸਖਤੀ ਕਾਨੂੰਨ ਲਾਗੂ ਕਰਨਾ ਹੈ। ਯੂ-ਟਿਊੂਬ ਅਤੇ ਸੋਸ਼ਲ ਮੀਡੀਆ ਆਊੂਟਲੈੱਟਜ਼ ’ਤੇ ਅਲ-ਕਾਇਦਾ ਦੇ ਮੀਡੀਆ ਵਿੰਗ ਅਸ-ਸਹਾਬ ਵੱਲੋਂ ਪਾਈ ਗਈ ਇਸ ਵੀਡੀਓ ਵਿੱਚ ‘ਭਾਰਤੀ ਉਪ-ਮਹਾਂਦੀਪ ਵਿੱਚ ਕਿਆਦਤ ਅਲ-ਜਹਾਦ’ ਕਾਇਮ ਕਰਨ ਦਾ ਐਲਾਨ ਕੀਤਾ ਗਿਆ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਅਸਲ ਗੱਲ ਹੈ ਕਿ ਜਿਥੇ ਵੀ ਲੋਕ ਹਕੂਮਤ ਖਿਲਾਫ ਬੋਲਦੇ ਜਾਂ ਉਠਦੇ ਹਨ ਤਾਂ ਲੋਕਾਂ ਦਾ ਮੁੱਦਾ ਜਿੰਨਾ ਜਿਆਦਾ ਵੱਡਾ, ਹੱਕੀ ਜਾਂ ਭਾਵਕ ਹੋਵੇਗਾ, ਹਾਕਮਾਂ ਦੀ ਇਛਾ ਓਨੀ ਹੀ ਜਿਆਦਾ ਮੰਗ ਕਰਦੀ ਹੈ ਕਿ ਲੜਾਈ ਨੂੰ ਲੀਹੋਂ ਕਿਵੇ ਲਾਹਿਆ ਜਾਵੇ। ਲੜਾਈ ਰੋਕਣੀ ਬਹੁਤੀ ਵਾਰ ਹਕੂਮਤਾਂ ਲਈ ਲਾਹੇਬੰਦ ਨਹੀ ਮੰਨੀ ਜਾਂਦੀ ਕਿਉਕਿ ਵਿਗੜੇ ਹਾਲਾਤ ਹੀ ਲੋਕਾਂ ਨੂੰ ਹੋਰ ਵਧ ਕਾਬੂ ਕਰਨ ਦਾ ਸਬੱਬ ਬਣਦੇ ਹਨ।
ਜਥੇਦਾਰ ਮਹਿੰਦਰ ਸਿੰਘ ਯੂਕੇ ਨੇ ਆਪਣੇ ਲੇਖ ਰਾਹੀਂ ਪੰਜਾਬ ਵਿੱਚ ਨਸ਼ਿਆਂ ਦੇ ਸੰਕਟ, ਭਾਈ ਪਰਵਿੰਦਰ ਸਿੰਘ ਝੋਟਾ ਦੇ ਸੰਘਰਸ਼ ਅਤੇ ਨਸ਼ਾ ਮਾਫ਼ੀਆ ਵਿਰੁੱਧ ਕੌਮੀ ਜ਼ਿੰਮੇਵਾਰੀ ਬਾਰੇ ਵਿਚਾਰ ਸਾਂਝੇ ਕੀਤੇ ਹਨ।
ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।