Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

February 4, 2015

ਦਿੱਲੀ ਵਿੱਚ 1984 ਦੇ ਸਿੱਖ ਕਤਲੇਆਮ ਦੇ ਕੇਸ ਵਿੱਚ ਸੱਜਣ ਕੁਮਾਰ ਸਮੇਤ ਤਿੰਨ ਦੋਸ਼ੀਆਂ ਵੱਲੋਂ ਅਦਾਲਤ ਦੇ ਅਧਿਕਾਰ ਖੇਤਰ ਦੇ ਆਧਾਰ ‘ਤੇ ਕੇਸ ਤਬਦੀਲ ਕੀਤੇ ਜਾਣ ਦੀ ਮੰਗ ਦੀਆਂ ਅਪੀਲਾਂ ‘ਤੇ ਅਦਾਲਤ ਨੇ ਆਪਣਾ ਫੈਸਲਾ 12 ਫਰਵਰੀ ਲਈ ਰਾਖਵਾਂ ਰੱਖ ਲਿਆ। ਇਹ ਤਿੰਨ ਮੁਲਜ਼ਮ ਕਾਂਗਰਸ ਦੇ ਆਗੂ ਸੱਜਣ ਕੁਮਾਰ ਸਮੇਤ ਇਸ ਕੇਸ ਵਿੱਚੋਂ ਮੁਕੱਦਮੇ ਦਾ ਸਾਹਮਣਾ ਕਰ ਰਹੇ ਹਨ।
ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵੱਲੋਂ ਪੰਜਾਬ ਵਿਧਾਨ ਸਭਾ ਵੱਲੋਂ ਪਾਸ ਕੀਤੇ ਸਮਝੌਤੇ ਰੱਦ ਕਰਨ ਵਾਲੇ ਕਾਨੂੰਨ (ਟਰਮੀਨੇਸ਼ਨ ਆਫ਼ ਐਗਰੀਮੈਂਟਸ ਐਕਟ) ਨੂੰ ਰੱਦ ਕਰਵਾਉਣ ਲਈ ਹਰਿਆਣਾ ਵਿਚਲੀ ਭਾਜਪਾ ਦੀ ਅਗਵਾਈ ਹੇਠਲੀ ਸਰਕਾਰ ਨੇ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਉਣ ਦਾ ਫ਼ੈਸਲਾ ਕੀਤਾ ਹੈ।
ਦਿੱਲੀ ਵਿਧਾਨ ਸਭਾ ਦੀਆਂ ਹੋ ਰਹੀਆਂ ਚੋਣਾਂ ਦਾ ਪ੍ਰਚਾਰ ਸਿਖਰਾਂ ‘ਤੇ ਹੈ ਅਤੇ ਮੁੱਖ ਮੁਕਾਬਲਾ ਭਾਜਪਾ ਅਤੇ ਆਮ ਆਦਮੀ ਪਾਰਟੀ ਦਰਮਿਆਨ ਹੈ।ਦਿੱਲੀ ਚੋਣਾਂ ਲਈ ਵੱਖ-ਵੱਖ ਮੀਡੀਆਂ ਗਰੁੱਪਾਂ ਵੱਲੋਂ ਸਰਵੇ ਜਾਰੀ ਹਨ।
ਸਰਸਾ ਦੇ ਸੌਦਾ ਸਾਧ ਗੁਰਮੀਤ ਰਾਮ ਰਹੀਮ ਦੀ ਵਿਵਾਦਤ ਫਿਲਮ “ਗੋਡ ਆਫ ਮੈਸੇਂਜਰ” ‘ਤੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਪ੍ਰਦਰਸ਼ਨ ‘ਤੇ ਰੋਕ ਦੀ ਮੰਗ ਸਬੰਧੀ ਪਟੀਸ਼ਨ ‘ਤੇ ਅੱਜ ਸੁਣਵਾਈ ਨਹੀ ਹੋਈ ਅਤੇ ਹੁਣ ਅਦਾਲਤ ਨੇ ਇਸ ‘ਤੇ ਪਾਬੰਦੀ ਦੀ ਮੰਗ ਕਰਦੀ ਪਟੀਸ਼ਨ ‘ਤੇ ਫੈਸਲਾ ਦਿੰਦਿਆਂ, ਇਸ ਤੇ ਰੋਕ ਲਾਉਣ ਤੋਂ ਇਨਕਾਰ ਕਰ ਦਿੱਤਾ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।