ਵੀਹਵੀਂ ਸਦੀ ਦੇ ਮਹਾਨ ਸ਼ਹੀਦ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦਾ ਜਨਮ ਦਿਨ ਵੱਖ–ਵੱਖ ਸੰਸਥਾਵਾਂ ਸੰਤ ਜਰਨੈਲ ਸਿੰਘ ਜੀ ਖਾਲਸਾ ਯਾਦਗਾਰੀ ਕਮੇਟੀ, ਜਥੇਦਾਰ ਦੁੱਲਾ ਸਿੰਘ-ਸੁੱਚਾ ਸਿੰਘ ਸਪੋਰਟਸ ਕਲੱਬ, ਨਗਰ ਪੰਚਾਇਤਾਂ, ਐਨ. ਆਰ. ਆਈ. ਵੀਰ ਅਤੇ ਸਮੂਹ ਨਗਰ ਨਿਵਾਸੀ ਪਿੰਡ ਰੋਡੇ (ਮੋਗਾ) ਵੱਲੋਂ 7 ਫਰਵਰੀ ਤੋਂ 11 ਫਰਵਰੀ ਤੱਕ ਮਨਾਇਆ ਜਾ ਰਿਹਾ ਹੈ।