Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

March 1, 2015

ਬੰਦੀ ਸਿੰਘਾਂ ਦੀ ਰਿਹਾਈ ਲਈ ਭੁੱਖ ਹੜਤਾਲ ‘ਤੇ ਬੈਠੇ ਬਾਪੂ ਸੂਰਤ ਸਿੰਘ ਦੇ ਹਮਾਇਤੀ ਸਿੱਖ ਕਾਰਕੂਨਾਂ ਨੂੰ ਪੰਜਾਬ ਪੁਲਿਸ ਵੱਲੋਂ ਗ੍ਰਿਫਤਾਰ ਕਰਕੇ ਬੰਦੀ ਸਿੰਘਾਂ ਦੀ ਰਿਹਾਈ ਦੇ ਹੱਕ ਵਿੱਚ ਬਣ ਰਹੀ ਲਹਿਰ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਸਿੱਖ ਸਿਆਸਤ ਦੇ ਸੰਪਾਦਕ ਸ੍ਰ. ਪਰਮਜੀਤ ਸਿੰਘ ਗਾਜ਼ੀ ਵੱਲੋਂ ਆਮ ਆਦਮੀ ਪਾਰਟੀ ਦੇ ਸਾਬਕਾ ਬੁਲਾਰੇ ਪ੍ਰੋ. ਮਨਜੀਤ ਸਿੰਘ , ਸਬਾਕਾ ਸੀਨੀਅਰ ਪੱਤਰਕਾਰ ਜਸਪਾਲ ਸਿੰਘ ਸਿੱਧੂ ਨਾਲ ਆਮ ਆਦਮੀ ਪਾਰਟੀ ਦੇ ਪੰਜਾਬ ਅਤੇ ਸਿਖ ਰਾਜਨੀਤੀ ਬਾਰੇ ਦ੍ਰਿਸਟੀਕੋਣ ਸਬੰਧੀ ਗੱਲਬਾਤ ਕੀਤੀ ਗਈ। ਪੇਸ਼ ਹੈ ਗੱਲਬਾਤ ਦੀ ਵੀਡੀਓੁ ਰਿਕਾਰਡਿੰਗ।
ਅੱਜ ਖਾਲੜਾ ਮਿਸ਼ਨ ਆਰਗੇਨਾਈਜੇਸ਼ਨ ਨੇ ਕਿਹਾ ਨਿ ਹਿੰਦੂਤਵੀ ਵਪਾਰੀ ਵਰਗ ਸਦਾ ਹੀ ਸਿੱਖੀ, ਘੱਟ ਗਿਣਤੀਆਂ, ਆਦਿਵਾਸੀਆਂ ਅਤੇ ਮਨੁੱਖਤਾ ਨਾਲ ਸਦੀਆਂ ਤੋ ਵੈਰ ਕਮਾਉਦਾਂ ਆਇਆ ਹੈ।ਕਿਸਾਨਾਂ ਦੀਆਂ ਜਮੀਨਾ ਹੜੱਪਣ ਲਈ ਤੱਤਪਰ ਹਿੰਦੂਤਵੀ ਵਾਪਾਰੀ ਵਰਗ ਦੀ ਲੁੱਟ ਦੀ ਦੁਕਾਨਦਾਰੀ ਬੰਦ ਕਰਾਉਣ ਲਈ ਕਿਸਾਨ ਭਾਈਚਾਰੇ ਅਤੇ ਸਮੁੱਚੇ ਗਰੀਬ ਵਰਗ ਨੂੰ ਕਮਰਕੱਸੇ ਕਰ ਲੈਣੇ ਚਾਹੀਦੇ ਹਨ।
ਪਿੱਛਲੇ ਦਿਨੀ ਲੰਦਨ ਵਿੱਚ ਇੱਕ ਸਿੱਖ ਨੌਜਵਾਨ ਨਵਜੋਤ ਸਿੰਘ ‘ਤੇ ਨਸਲੀ ਟਿੱਪਣੀਆਂ ਕਰਨ ਵਾਲੇ ਵਿਅਕਤੀ ਨੂੰ ਜਿਲਾ ਜੱਜ ਨੇ ਸਜ਼ਾ ਸੁਣਾਉਦਿਆਂ ਜ਼ੁਰਮਾਨਾ ਕਰ ਦਿੱਤਾ ਹੈ।ਚੰਗੇ ਕੰਮਾਂ ਲਈ ਜਦੋਂ ਕੋਈ ਤੁਰਦਾ ਹੈ ਤਾਂ ਕਈ ਵਾਰ ਉਸ ਇਨਸਾਨ ਨੂੰ ਕਈ ਤਰ੍ਹਾਂ ਦੀਆਂ ਔਕੜਾਂ ਦਾ ਸਾਹਮਣਾ ਕਰਨਾ ਪੈਂਦਾ ਹੈ।
-ਸ੍ਰ.ਕਰਮਜੀਤ ਸਿੰਘ
ਬਾਪੂ ਸੂਰਤ ਸਿੰਘ ਖਾਲਸਾ ਦੀ ਭੁੱਖ ਹੜਤਾਲ ਨੂੰ ਬਾਦਲ ਸਰਕਾਰ ਗੰਭੀਰਤਾ ਨਾਲ ਨਹੀਂ ਲੈ ਰਹੀ। ਖੁਦ ਬਾਦਲ ਸਾਹਿਬ ਵੀ ਇਸ ਸਮੇਂ ਇਕ ਖੂਬਸੂਰਤ ਵਹਿਮ ਦੇ ਸ਼ਿਕਾਰ ਹਨ ਕਿ ਜਿਵੇਂ ਉਨ੍ਹਾਂ ਨੇ ਭਾਈ ਗੁਰਬਖਸ਼ ਸਿੰਘ ਦੀ ਭੁੱਖ ਹੜਤਾਲ ਖਤਮ ਕਰਵਾ ਦਿਤੀ ਸੀ, ਇਵੇਂ ਹੀ ਕੋਈ ਇਹੋ ਜਿਹੀ ਟੇਢੀ ਮੇਢੀ ਚਾਲ ਵਰਤ ਕੇ ਬਾਪੂ ਸੂਰਤ ਸਿੰਘ ਨੂੰ ਵੀ ਇਸਤੇਮਾਲ ਕਰ ਲਿਆ ਜਾਵੇਗਾ।
ਯੂਨਾਈਟਿਡ ਅਕਾਲੀ ਦਲ ਨੇ ਪ੍ਰੈਸ ਨਾਲ ਗੱਲ ਕਰਦਿਆਂ ਕਿਹਾ ਕਿ ਡੀਜੀਪੀ ਪੰਜਾਬ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਭੁੱਖ ਹੜਤਾਲ ‘ਤੇ ਬੈਠੇ ਭਾਈ ਸੁਰਤ ਸਿੰਘ ਖਾਲਸਾ ਦੇ ਹਵਾਲੇ ਨਾਲ 82 ਬੰਦੀ ਸਿੱਖਾਂ ਦੀ ਸੂਚੀ ਬਾਰੇ ਗੁੰਮਰਾਹ ਕੀਤਾ ਜਾ ਰਿਹਾ ਹੈ ਕਿਉਂਕਿ ਭਾਈ ਖਾਲਸਾ ਨੇ ਅਜਿਹੀ ਕੋਈ ਸੂਚੀ ਜਾਰੀ ਹੀ ਨਹੀਂ ਕੀਤੀ।
ਦਿੱਲੀ ਵਿੱਚ ਆਮ ਆਦੰੀ ਪਾਰਟੀ ਨੂੰ ਮਿਲੀ ਬੇਮਿਸਾਲ ਸਫਲਤਾ ਤੋਂ ਬਾਅਦ ਅੱਜ ਪਾਰਟੀ ਵੱਲੋਂ ਪੰਜਾਬ ਵਿੱਚ ਆਪਣਾ ਅਧਾਰ ਮਜਬੂਤ ਕਰਨ ਲਈ ਲੋਕ ਸੰਪਰਕ ਮੁਹਿੰਮ “ ਹਾਲ ਪੰਜਾਬ ਦਾ ਦਰਦ ਪੰਜਾਬ ਦਾ” ਸ਼ੁਰੂ ਕੀਤੀ ਗਈ।
ਅੱਜ ਭਾਰਤੀ ਸੁਪਰੀਮ ਕੋਰਟ ਵੱਲੋਂ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮਾਮਲੇ ‘ਤੇ ਭਾਰਤੀ ਦੀ ਕੇਂਦਰੀ ਸਰਕਾਰ ਤੋਂ ਮੰਗੇ ਜਬਾਬ ਵਿੱਚ ਭਾਰਤੀ ਗ੍ਰਹਿ ਮੰਤਰਾਲੇ ਨੇ ਕਿਹਾ ਹੈ ਕਿ ਹਰਿਆਣਾ ਸਰਕਾਰ ਕੋਲ ਅਜਿਹਾ ਕਾਨੂੰਨ ਬਣਾਉਣ ਦਾ ਅਧਿਕਾਰ ਨਹੀਂ ਹੈ। ਗ੍ਰਹਿ ਮੰਤਰਾਲੇ ਨੇ ਸੁਪਰੀਮ ਕੋਰਟ ਵਿੱਚ ਦਾਇਰ ਕੀਤੇ ਜਾਵਾਬ ਵਿੱਚ ਅਪੀਲ ਕੀਤੀ ਕਿ ਹਰਿਆਣਾ ਸਿੱਖ ਗੁਰਦੁਆਰਾ (ਪ੍ਰਬੰਧਕ) ਐਕਟ 2014 ਨੂੰ ਰੱਦ ਕੀਤਾ ਜਾਵੇ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਅਸਲ ਗੱਲ ਹੈ ਕਿ ਜਿਥੇ ਵੀ ਲੋਕ ਹਕੂਮਤ ਖਿਲਾਫ ਬੋਲਦੇ ਜਾਂ ਉਠਦੇ ਹਨ ਤਾਂ ਲੋਕਾਂ ਦਾ ਮੁੱਦਾ ਜਿੰਨਾ ਜਿਆਦਾ ਵੱਡਾ, ਹੱਕੀ ਜਾਂ ਭਾਵਕ ਹੋਵੇਗਾ, ਹਾਕਮਾਂ ਦੀ ਇਛਾ ਓਨੀ ਹੀ ਜਿਆਦਾ ਮੰਗ ਕਰਦੀ ਹੈ ਕਿ ਲੜਾਈ ਨੂੰ ਲੀਹੋਂ ਕਿਵੇ ਲਾਹਿਆ ਜਾਵੇ। ਲੜਾਈ ਰੋਕਣੀ ਬਹੁਤੀ ਵਾਰ ਹਕੂਮਤਾਂ ਲਈ ਲਾਹੇਬੰਦ ਨਹੀ ਮੰਨੀ ਜਾਂਦੀ ਕਿਉਕਿ ਵਿਗੜੇ ਹਾਲਾਤ ਹੀ ਲੋਕਾਂ ਨੂੰ ਹੋਰ ਵਧ ਕਾਬੂ ਕਰਨ ਦਾ ਸਬੱਬ ਬਣਦੇ ਹਨ।
ਜਥੇਦਾਰ ਮਹਿੰਦਰ ਸਿੰਘ ਯੂਕੇ ਨੇ ਆਪਣੇ ਲੇਖ ਰਾਹੀਂ ਪੰਜਾਬ ਵਿੱਚ ਨਸ਼ਿਆਂ ਦੇ ਸੰਕਟ, ਭਾਈ ਪਰਵਿੰਦਰ ਸਿੰਘ ਝੋਟਾ ਦੇ ਸੰਘਰਸ਼ ਅਤੇ ਨਸ਼ਾ ਮਾਫ਼ੀਆ ਵਿਰੁੱਧ ਕੌਮੀ ਜ਼ਿੰਮੇਵਾਰੀ ਬਾਰੇ ਵਿਚਾਰ ਸਾਂਝੇ ਕੀਤੇ ਹਨ।
ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।