Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

March 8, 2015

ਪੀਡੀਪੀ ਨੇ ਸੱਤਾ ਵਿਚ ਆਉਣ ਤੋਂ ਕੁੱਝ ਹੀ ਦਿਨਾਂ ਬਾਅਦ ਅੱਜ ਕੱਟੜਪੰਥੀ ਧੜੇ ਹੁਰੀਅਤ ਦੇ ਆਗੂ ਮਸਰਤ ਆਲਮ ਨੂੰ ਰਿਹਾਅ ਕਰਨ ਦੇ ਹੁਕਮ ਦੇ ਦਿਤੇ ਹਨ। ਆਲਮ ਨੇ 2008 ਅਤੇ 2010 'ਚ ਵਾਦੀ 'ਚ ਪੱਥਰਬਾਜ਼ੀ ਦੀਆਂ ਘਟਨਾਵਾਂ ਦੀ ਅਗਵਾਈ ਕੀਤੀ ਸੀ, ਜਿਨ੍ਹਾਂ 'ਚ ਕਈ ਵਿਅਕਤੀਆਂ ਦੀਆਂ ਜਾਨਾਂ ਚਲੇ ਗਈਆਂ ਸਨ। ਅਪਣੀ ਭਾਈਵਾਲ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਵਿਰੋਧ ਦੇ ਬਾਵਜੂਦ ਸੂਬਾ ਸਰਕਾਰ ਨੇ ਇਹ ਹੁਕਮ ਦਿਤਾ ਹੈ।
ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ 9 ਮਾਰਚ ਨੂੰ ਪੰਜ ਸਿੰਘ ਸਾਹਿਬਾਨ ਦੀ ਹੋਣ ਵਾਲੀ ਇਕੱਤਰਤਾ ਵਿੱਚ ਨਾਨਕਸ਼ਾਹੀ ਕੈਲੰਡਰ ਦਾ ਮੁੱਦਾ ਵਿਚਾਰਿਆ ਜਾਣਾ ਹੈ।
ਪੰਜਾਬ ਵਿੱਚ ਕੈਂਸਰ ਨਾਲ ਰੋਜ਼ਾਨਾਂ 30 ਵਿਅਕਤੀ ਮਰ ਰਹੇ ਹਨ। ਕੈਂਸਰ ਦਾ ਰੋਗ ਭਿਆਨਕ ਦੌਰ ’ਚ ਪੁੱਜ ਗਿਆ ਹੈ।ਅਤੇ ਇਸ ਲਾਇਲਾਜ਼ ਲਾਇਲਾਜ ਰੋਗ ਨਾਲ ਰਾਜ ਵਿੱਚ ਹਰੇਕ ਚਾਰ ਘੰਟਿਆਂ ਦੌਰਾਨ ਪੰਜ ਵਿਅਕਤੀਆਂ ਨੂੰ ਨਿਗਲ ਰਿਹਾ ਹੈ ।
ਇੱਥੇ ਹੋਲਾ ਮਹੱਲਾ ਨਗਰ ਕੀਰਤਨ ਅਤੇ ਨਿਹੰਗ ਸਿੰਘਾਂ ਵੱਲੋਂ ਖੇਡੇ ਮਹੱਲੇ ਨਾਲ ਸਮਾਪਤ ਹੋ ਗਿਆ। 1 ਤੋਂ 3 ਮਾਰਚ ਤੱਕ ਕੀਰਤਪੁਰ ਸਾਹਿਬ ਅਤੇ 4 ਤੋਂ 6 ਮਾਰਚ ਤੱਕ ਸ੍ਰੀ ਆਨੰਦਪੁਰ ਸਾਹਿਬ ਵਿਖੇ ਮਨਾਏ ਗਏ ਇਸ ਤਿਓਹਾਰ ਦੌਰਾਨ ਲੱਖਾਂ ਦੀ ਗਿਣਤੀ ਵਿੱਚ ਸੰਗਤ ਗੁਰਦੁਆਰਾ ਸਹਿਬਾਨ ਵਿਖੇ ਮੱਥਾ ਟੇਕਣ ਪੁੱਜੇ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਅਸਲ ਗੱਲ ਹੈ ਕਿ ਜਿਥੇ ਵੀ ਲੋਕ ਹਕੂਮਤ ਖਿਲਾਫ ਬੋਲਦੇ ਜਾਂ ਉਠਦੇ ਹਨ ਤਾਂ ਲੋਕਾਂ ਦਾ ਮੁੱਦਾ ਜਿੰਨਾ ਜਿਆਦਾ ਵੱਡਾ, ਹੱਕੀ ਜਾਂ ਭਾਵਕ ਹੋਵੇਗਾ, ਹਾਕਮਾਂ ਦੀ ਇਛਾ ਓਨੀ ਹੀ ਜਿਆਦਾ ਮੰਗ ਕਰਦੀ ਹੈ ਕਿ ਲੜਾਈ ਨੂੰ ਲੀਹੋਂ ਕਿਵੇ ਲਾਹਿਆ ਜਾਵੇ। ਲੜਾਈ ਰੋਕਣੀ ਬਹੁਤੀ ਵਾਰ ਹਕੂਮਤਾਂ ਲਈ ਲਾਹੇਬੰਦ ਨਹੀ ਮੰਨੀ ਜਾਂਦੀ ਕਿਉਕਿ ਵਿਗੜੇ ਹਾਲਾਤ ਹੀ ਲੋਕਾਂ ਨੂੰ ਹੋਰ ਵਧ ਕਾਬੂ ਕਰਨ ਦਾ ਸਬੱਬ ਬਣਦੇ ਹਨ।
ਜਥੇਦਾਰ ਮਹਿੰਦਰ ਸਿੰਘ ਯੂਕੇ ਨੇ ਆਪਣੇ ਲੇਖ ਰਾਹੀਂ ਪੰਜਾਬ ਵਿੱਚ ਨਸ਼ਿਆਂ ਦੇ ਸੰਕਟ, ਭਾਈ ਪਰਵਿੰਦਰ ਸਿੰਘ ਝੋਟਾ ਦੇ ਸੰਘਰਸ਼ ਅਤੇ ਨਸ਼ਾ ਮਾਫ਼ੀਆ ਵਿਰੁੱਧ ਕੌਮੀ ਜ਼ਿੰਮੇਵਾਰੀ ਬਾਰੇ ਵਿਚਾਰ ਸਾਂਝੇ ਕੀਤੇ ਹਨ।
ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।