Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

April 5, 2015

ਚੰਡੀਗੜ੍ਹ: ਸਿੱਖ ਸਿਆਸਤ ਦੇ ਪ੍ਰਤੀਨਿਧ ਬਲਜੀਤ ਸਿੰਘ ਵੱਲੋਂ ਸਿੱਖ ਚਿੰਤਕ ਅਤੇ ਵਿਦਵਾਨ ਸ੍ਰ ਅਜ਼ਮੇਰ ਸਿੰਘ ਅਤੇ ਸ੍ਰ, ਹਰਿਕਮਲ ਸਿੰਘ ਸਰੀ, ਕੈਨੇਡਾ ਨਾਲ ਸਿੱਖ ਗਰੂ ਸਾਹਿਬਾਨਾਂ ਦੀ ਫਿਲਮਾਂ ਵਿੱਚ ਪੇਸ਼ਕਾਰੀ ਦੇ ਮੁੱਦੇ 'ਤੇ ਵਿਚਾਰ-ਚਰਚਾ ਕੀਤੀ ਗਈ।
ਮਹਾਰਾਸ਼ਟਰ ਦੀ ਭਾਜਪਾ ਸਰਕਾਰ ਵਲੋਂ ਤਖਤ ਸ੍ਰੀ ਹਜ਼ੂਰ ਸਾਹਿਬ ਨਾਦੇੜ ਦੇ ਪ੍ਰਬੰਧਕੀ ਬੋਰਡ ਦੇ ਪ੍ਰਧਾਨ ਦੀ ਕੀਤੀ ਗਈ ਸਿੱਧੀ ਨਿਯੁਕਤੀ ਦਾ ਸਖਤ ਵਿਰੋਧ ਕਰਦਿਆਂ, ਪੰਜਾਬ ਦੇ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਨੇ ਅੱਜ ਇਥੇ ਕਿਹਾ ਹੈ ਕਿ ਇਹ ਕਾਰਵਾਈ ਜਿੱਥੇ ਸਿੱਖ ਪੰਥ ਦੇ ਅੰਦਰੂਨੀ ਮਾਮਲਿਆਂ ਵਿਚ ਸਿੱਧੀ ਦਖਲਅੰਦਾਜ਼ੀ ਹੈ ਉਥੇ ਸਿੱਖ ਮਰਿਯਾਦਾ ਦੀ ਵੀ ਘੋਰ ਉਲੰਘਣਾ ਹੈ।
ਬਲਾਤਕਾਰ, ਕਤਲਾਂ ਅਤੇ ਸਾਧੂਆਂ ਨੂਮ ਜਬਰਦਸਤੀ ਨਿਪੁੰਸਕ ਬਣਾਉਣ ਦੇ ਕੇਸਾਂ ਵਿੱ ਚਫਸੇ ਵਿਵਾਦਤ ਸੌਦਾ ਸਾਧ ਨੇ ਅੱਜ ਸਿਰਸੇ ਦੀ ਆਦਲਤ ਤੋਂ ਵੀਡੀਓੁ ਕਾਨਫਰੰਸ ਰਾਹੀਂ ਸੀਬੀਆਈ ਅਦਾਲਤ ਪੰਚਕੁਲਾ ਵਿੱਚ ਪੇਸ਼ੀ 'ਤੇ ਹਾਜ਼ਰ ਹੋਇਆ।
ਭਾਰਤ ਦੀ ਕੇਂਦਰੀ ਸੱਤਾ 'ਤੇ ਭਾਜਪਾ ਦੇ ਕਾਬਜ਼ ਹੋਣ ਤੋਂ ਬਾਅਦ ਹਿੰਦੂਤਵੀਆਂ ਲਈ ਕਾਨੂੰਨ, ਨੈਤਿਕਤਾ, ਸਮਾਜਿੱਕਤਾ ਦੇ ਕੋਈ ਅਰਥ ਨਹੀਂ, ਸੱਤਾ ਦੇ ਨਸੈ ਵਿੱਚ ਉਹ ਕਿਸੇ ਵੀ ਘੱਟ ਗਿਣਤੀ ਲਈ ਕੁਝ ਵੀ ਕਹਿ ਸਕਦੇ ਹਨ। ਇਸਦੀ ਤਾਜ਼ਾ ਉਦਾਹਰਨ ਆਰ.ਐੱਸ.ਐੱਸ ਵੱਲੋਂ ਤਾਜ਼ਾ ਵੰਡਿਆਂ ਜਾ ਰਿਹਾ ਇੱਕ ਕਿਤਾਬਚਾ ਹੈ ਜਿਸ ਵਿੱਚ ਰਾਸ਼ਟਰੀ ਸਵੈਮ ਸੇਵਕ ਸੰਘ (ਆਰ.ਐਸ.ਐਸ.) ਨੇ ਅਪਣੇ ਇਕ ਪ੍ਰੋਗਰਾਮ 'ਚ ਅੱਜ ਕਿਹਾ ਕਿ ਇਕ ਹਜ਼ਾਰ ਸਾਲਾਂ ਬਾਅਦ ਹਿੰਦੂਆਂ ਦੀ ਚੜ੍ਹਤ ਦਾ ਸਮਾਂ ਆ ਗਿਆ ਹੈ ਅਤੇ ਈਸਾਈ ਮਿਸ਼ਨਰੀ ਕ੍ਰਿਪਾ ਕਰ ਕੇ ਇਸ ਦੇਸ਼ 'ਚੋਂ ਵਾਪਸ ਚਲੇ ਜਾਣ।
ਸਿੱਖ ਸੱਭਿਆਚਾਰ ਨੂੰ ਦੂਜੇ ਮੁਲਕਾਂ ਵਿਚ ਪ੍ਰਫੁੱਲਤ ਕਰਨ ਅਤੇ ਨੌਜਵਾਨਾਂ ਨੂੰ ਖੇਡਾਂ ਵਲ ਪ੍ਰੇਰਿਤ ਕਰਨ ਦੇ ਉਪਰਾਲਿਆਂ ਨਾਲ ਸ਼ੁਰੂ ਹੋਈਆ ਵਿਸ਼ਵ ਸਿੱਖ ਆਸਟ੍ਰੇਲੀਆ ਖੇਡਾਂ ਇਸ ਵਾਰ 28ਵੇਂ ਵਰ੍ਹੇ ਸਿਡਨੀ ਨੇੜੇ ਕੋਫਸ ਹਰਬਰ ਵੂਲਗੁਲਗਾ ਵਿਖੇ 3 ਅਪ੍ਰੈਲ ਤੋਂ ਸ਼ੁਰੂ ਹੋਈਆਂ ਸਨ ਅੱਜ ਖਤਮ ਹੋ ਰਹੀਆਂ ਹਨ।
ਸਾਹਿਬ ਸ਼੍ਰੀ ਗੁਰੂ ਨਾਨਕ ਸਾਹਿਬ ਜੀ ਦੇ ਜੀਵਨ ਨਾਲ ਬਣੀ ਵਿਵਾਦਤ ਫਿਲਮ ਨਾਨਕਸ਼ਾਹ ਫਕੀਰ ਵਿਰੁੱਧ ਸਿੱਖ ਜੱਥੇਬੰਦੀ ਦਲ ਖਾਲਸਾ ਅਤੇ ਦਮਦਮੀ ਟਕਸਾਲ ਨੇ ਸ਼੍ਰੀ ਅਕਾਲ ਤਖਤ ਸਾਹਿਬ ਜੀ ਦੇ ਜੱਥੇਦਾਰ ਗਿਆਨੀ ਗੁਰਬਚਨ ਸਿੰਘ ਨਾਲ ਮੁਲਾਕਾਤ ਕਰਕੇ ਅਪੀਲ ਕੀਤੀ ਕਿ ਉਹ ਨਾਨਕ ਸ਼ਾਹ ਫਕੀਰ ਫਿਲਮ ਦੇ ਨਿਰਮਾਤਾ ਹਰਿੰਦਰ ਸਿੰਘ ਸਿੱਕਾ ਵਿਰੁੱਧ ਹੁਕਮਨਾਮਾ ਜਾਰੀ ਕਰਕੇ ਉਸਨੂੰ ਆਪਣੀ ਫਿਲਮ ਵਾਪਿਸ ਲੈਣ ਦੇ ਹੁਕਮ ਦੇਣ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਖਾਲਸਾ ਪੰਥ ਦੀ ਹੋਣੀ ਨਾਲ ਜੁੜਿਆ ਅਜਿਹਾ ਨਾਂ ਹੈ ਜਿਸ ਨੇ ਅਤਿ ਬਿਖੜੇ ਸਮਿਆਂ ਵਿਚ ਖਾਲਸਾ ਰਾਜ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਜੋ ਯਤਨ ਕੀਤੇ ਉਹ ਉਸ ਦੇ ਲਾਸਾਨੀ ਸਿੱਖ ਕਿਰਦਾਰ ਦੀ ਗਵਾਹੀ ਭਰਦੇ ਹਨ।
ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।