Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

April 10, 2015

ਫਿਲਮ ‘ਨਾਨਕ ਸ਼ਾਹ ਫਕੀਰ’ 17 ਅਪ੍ਰੈਲ ਨੂੰ ਜਾਰੀ ਹੋ ਰਹੀ ਹੈ, ਦੇ ਨਿਰਮਾਤਾ ਹਰਿੰਦਰ ਸਿੰਘ ਸਿੱਕਾ ਖਿ਼ਲਾਫ਼ ਸ੍ਰੀ ਅਕਾਲ ਤਖਤ ਸਾਹਿਬ ਤੋਂ ਕਾਰਵਾਈ ਕਰਨ ਲਈ ਵੱਖ ਵੱਖ ਸਿੱਖ ਜਥੇਬੰਦੀਆਂ ਦੇ ਨੌਜਵਾਨ ਨੁਮਾਇੰਦਿਆਂ ਨੇ ਨੀਲੇ ਚੋਲੇ ਪਾ ਕੇ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੂੰ ਪੱਤਰ ਦਿੱਤਾ ਅਤੇ ਹੱਥਾਂ ਵਿਚ ਤਖਤੀਆਂ ਫੜ੍ਹਕੇ ਫਿਲਮ ਨਿਰਮਾਤਾ ਵਿਰੁੱਧ ਕਰੀਬ ਇਕ ਘੰਟਾ ਰੋਸ ਪ੍ਰਗਟ ਕੀਤਾ ।
ਅੱਜ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੈਨੇਡਾ ਸਮੇਤ ਯੁਰਪ ਦੇ ਦੌਰੇ 'ਤੇ ਰਵਾਨਾ ਹੋ ਗਿਆ ਹੈ, ਪਰ ਦੇ ਕੈਨੇਡਾ ਦੇ ਦੌਰੇ ਤੋਂ ਪਹਿਲਾਂ, ਪਰ ਉਸਦੇ ਕੈਨੇਡਾ ਪਹੰਚਣ ਤੋਂ ਪਹਿਲਾਂ " ਸਿੱਖ ਹਿਤਾਂ ਲਈ ਕੰ ਕਰਦੀ ਸੰਸਥਾ "ਸਿੱਖਸ ਫਾਰ ਜਸਟਿਸ" ਕੈਨੇਡਾ ਦੇ ਅਟਾਰਨੀ ਜਨਰਲ ਨੂੰ ਸ਼ਿਕਾਇਤ ਦਰਜ ਕਰਵਾ ਕੇ 2002 ਵਿਚ ਗੁਜਰਾਤ 'ਚ ਹੋਏ ਮੁਸਲਿਮ ਵਿਰੋਧੀ ਦੰਗਿਆਂ ਦੇ ਮਾਮਲੇ ਤਹਿਤ ਕੈਨੇਡਾ 'ਚ ਮੋਦੀ ਦੇ ਖਿਲਾਫ ਅਪਰਾਧਿਕ ਮੁਕੱਦਮਾ ਚਲਾਉਣ ਦੀ ਮੰਗ ਕੀਤੀ ਹੈ।
ਅਮਰੀਕਾ ਦੇ ਸ਼ਹਿਰ ਕੈਲੇਫੋਰਨੀਆ ਆਧਾਰਿਤ 'ਫ਼ਤਿਹ ਸਪੋਰਟਸ ਕਲੱਬ ਵੱਲੋਂ ਰਾਜ ਕਾਕੜਾ, ਸ਼ਵਿੰਦਰ ਮਾਹਲ ਆਦਿ ਕਲਾਕਾਰਾਂ ਨੂੰ ਲੈ ਕੇ ਬਣਾਈ ਗਈ ਪੰਜਾਬੀ ਫ਼ਿਲਮ 'ਪੱਤਾ ਪੱਤਾ ਸਿੰਘਾਂ ਦਾ ਵੈਰੀ' 17 ਅਪ੍ਰੈਲ ਨੂੰ ਦੁਨੀਆ ਦੇ ਵੱਖ-ਵੱਖ ਸ਼ਹਿਰਾਂ 'ਚ ਇੱਕੋ ਵੇਲੇ ਰਿਲੀਜ਼ ਹੋਵੇਗੀ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਅਸਲ ਗੱਲ ਹੈ ਕਿ ਜਿਥੇ ਵੀ ਲੋਕ ਹਕੂਮਤ ਖਿਲਾਫ ਬੋਲਦੇ ਜਾਂ ਉਠਦੇ ਹਨ ਤਾਂ ਲੋਕਾਂ ਦਾ ਮੁੱਦਾ ਜਿੰਨਾ ਜਿਆਦਾ ਵੱਡਾ, ਹੱਕੀ ਜਾਂ ਭਾਵਕ ਹੋਵੇਗਾ, ਹਾਕਮਾਂ ਦੀ ਇਛਾ ਓਨੀ ਹੀ ਜਿਆਦਾ ਮੰਗ ਕਰਦੀ ਹੈ ਕਿ ਲੜਾਈ ਨੂੰ ਲੀਹੋਂ ਕਿਵੇ ਲਾਹਿਆ ਜਾਵੇ। ਲੜਾਈ ਰੋਕਣੀ ਬਹੁਤੀ ਵਾਰ ਹਕੂਮਤਾਂ ਲਈ ਲਾਹੇਬੰਦ ਨਹੀ ਮੰਨੀ ਜਾਂਦੀ ਕਿਉਕਿ ਵਿਗੜੇ ਹਾਲਾਤ ਹੀ ਲੋਕਾਂ ਨੂੰ ਹੋਰ ਵਧ ਕਾਬੂ ਕਰਨ ਦਾ ਸਬੱਬ ਬਣਦੇ ਹਨ।
ਜਥੇਦਾਰ ਮਹਿੰਦਰ ਸਿੰਘ ਯੂਕੇ ਨੇ ਆਪਣੇ ਲੇਖ ਰਾਹੀਂ ਪੰਜਾਬ ਵਿੱਚ ਨਸ਼ਿਆਂ ਦੇ ਸੰਕਟ, ਭਾਈ ਪਰਵਿੰਦਰ ਸਿੰਘ ਝੋਟਾ ਦੇ ਸੰਘਰਸ਼ ਅਤੇ ਨਸ਼ਾ ਮਾਫ਼ੀਆ ਵਿਰੁੱਧ ਕੌਮੀ ਜ਼ਿੰਮੇਵਾਰੀ ਬਾਰੇ ਵਿਚਾਰ ਸਾਂਝੇ ਕੀਤੇ ਹਨ।
ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।