Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

April 18, 2015

ਪੱਤਾ-ਪੱਤਾ ਸਿੰਘਾਂ ਦਾ ਵੈਰੀ ਫਿਲਮ ਬੀਤੇ ਕੱਲ ਜਾਰੀ ਹੋ ਗਈ। ਇਸ ਫਿਲਮ ਬਾਰੇ ਦਰਸ਼ਕਾਂ ਦੇ ਮੁੱਢਲੇ ਪ੍ਰਤੀਕਰਮ ਬਾਰੇ ਵੀਡੀਓ ਪਾਠਕਾਂ/ ਦਰਸ਼ਕਾਂ ਦੀ ਜਾਣਕਾਰੀ ਹਿਤ ਪੇਸ਼ ਹੈ ...
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰਵਾਰ ਘੰਟਾ ਘਰ ਵਾਲੇ ਪਾਸੇ ਕਰੀਬ 60 ਵਰ੍ਹੇ ਪੁਰਾਣਾ ਪਿੰਗਲਵਾੜਾ ਸੰਸਥਾ ਦੇ ਮੁਫ਼ਤ ਸਾਹਿਤ ਵੰਡਣ ਵਾਲਾ ਸਟਾਲ ਅੱਜ ਉਪ-ਮੁੱਖ ਮੰਤਰੀ ਦੇ ਹੁਕਮਾਂ ‘ਤੇ ਸ਼੍ਰੋਮਣੀ ਕਮੇਟੀ ਵੱਲੋਂ ਚੁੱਕ ਦਿੱਤਾ ਗਿਆ ਸੀ,ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕਰਮਚਾਰੀਆਂ ਵੱਲੋਂ ਫਿਰ ਉਸ ਥਾਂ 'ਤੇ ਹੀ ਲਾ ਦਿੱਤਾ ਗਿਆ ਹੈ।
ਸਿੱਖ ਸਿਧਾਤਾਂ, ਸਿੱਖ ਪਰੰਪਰਾਵਾਂ, ਗੁਰਬਾਣੀ ਤੇ ਸਿੱਧਾ ਹਮਲਾ ਅਤੇ ਗੁਰੂ ਸਾਹਿਬਾਨ ਜੀ ਦੀਆਂ ਸਿੱਖਿਆਵਾਂ ਤੋਂ ਉਲਟ ਬਣੀ ਫਿਲਮ ਨਾਨਕ ਸ਼ਾਹ ਫਕੀਰ ਸਿੱਖ ਸੰਗਤਾਂ ਵਲੋਂ ਮੁਢੋਂ ਰੱਦ ਕਰ ਦਿੱਤੀ ਗਈ ਹੈ।
ਵਿਵਾਦਤ ਫਿਲਮ ਨਾਨਕ ਸ਼ਾਹ ਫਕੀਰ ਨੂੰ ਪੰਚਕੁਲਾ ਵਿੱਚ ਦਰਸ਼ਕਾਂ ਵੱਲੋਂ ਕੋਈ ਹੁੰਗਾਰਾ ਨਹੀਂ ਮਿਲਿਆ।ਇਹ ਫਿਲਮ ਕੱਲ ਇੱਥੇ ਪੰਚਕੁਲਾ ਵਿੱਚ ਰਿਲੀਜ਼ ਹੋਈ ਸੀ ਜਦਕਿ ਇਸਤੇ ਪੰਜਾਬ ਅਤੇ ਚੰਡੀਗੜ੍ਹ ਵਿੱਚ ਪਾਬੰਦੀ ਲੱਗੀ ਹੋਈ ਹੈ।
ਵਿਵਾਦਤ ਫਿਲਮ ਨਾਨਕ ਸ਼ਾਹ ਫਕੀਰ ਨੂੰ ਸਿਨੇਮਾਂ ਘਰਾਂ ਵਿੱਚ ਵਿਖਾਉਣ ਖਿਲ਼ਾਫ ਸਿੱਖਾਂ ਵੱਲੋਂ ਸਲੋਹ ਵਿੱਚ ਵਿਰੋਧ ਕੀਤਾ ਗਿਆ।ਇਹ ਫਿਲਮ ਐਮਪਾਇਰ ਸਿਨੇਮਾ ਹਾਲ ਵਿੱਚ ਵਿਖਾਈ ਜਾਣੀ ਸੀ।ਸਿੱਖਾਂ ਦੇ ਇੱਕ ਗਰੁੱਪ ਨੇ ਸਿੱਖ ਸਿਧਾਂਤਾਂ ਨਾਲ ਖਿਲਵਾੜ ਕਰਦੀ ਇਸ ਫਿਲਮ ਖਿਲਾਫ ਸ਼ਾਤਮਈ ਰੋਸ ਪ੍ਰਗਟਾਵਾ ਕੀਤਾ।
ਵਿਵਾਦਤ ਫਿਲਮ ਨਾਨਕਸ਼ਾਹ ਫਕੀਰ ਦੇ ਨਿਰਮਾਤਾ ਹਰਿੰਦਰ ਸਿੱਕਾ ਨੇ ਸਿੱਖਾਂ ਵੱਲੋਂ ਕੀਤੀਆਂ ਬੇਨਤੀਆਂ ਅਤੇ ਚੇਤਾਵਨੀਆਂ ਨੂੰ ਦਰਕਿਨਾਰ ਕਰਦਿਆਂ ਫਿਲਮ ਨੂੰ ਕੱਲ ਰਿਲੀਜ਼ ਕਰ ਦਿੱਤਾ।ਉਸ ਵੱਲੋਂ ਫਿਲਮ ਰਿਲੀਜ਼ ਕਰਨ ਦੇ ਫੈਸਲੇ ਨੇ ਸਿੱਖ ਸੰਗਤ ਵਿੱਚ ਸਖਤ ਰੋਸ ਪੈਦਾ ਕਰ ਦਿੱਤਾ ਹੈ।
ਵਿਵਾਦਤ ਫਿਲਮ 'ਨਾਨਕ ਸ਼ਾਹ ਫਕੀਰ' ਦਿੱਲੀ ਵਿੱਚ ਰੋਕਣ ਲਈ ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਸਕੱਤਰ ਜਨਰਲ ਸ੍ਰ ਹਰਵਿੰਦਰ ਸਿੰਘ ਸਰਨਾ ਦੀ ਅਗਵਾਈ ਹੇਠ ਭਾਰੀ ਗਿਣਤੀ ਵਿੱਚ ਸੰਗਤਾਂ ਨੇ ਲੈਫਟੀਨੈਂਟ ਗਵਰਨਰ ਦੇ ਦਫਤਰ ਦੇ ਬਾਹਰ ਰੋਸ ਮੁਜਾਹਰਾ ਕਰਕੇ ਮੰਗ ਕੀਤੀ ਸਿੱਖਾਂ ਦੀਆ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਦੀ ਇਸ ਫਿਲਮ 'ਤੇ ਤੁਰੰਤ ਰੋਕ ਲਗਾਈ ਜਾਵੇ।
ਆਮ ਆਦਮੀ ਪਾਰਟੀ ਨੇ ਪਾਰਟੀ ਵਿਰੋਧੀ ਕਾਰਵਾਈ ਦੇ ਦੋਸ਼ ਤਹਿਤ ਪਾਰਟੀ ਦੇ ਸੀਨੀਅਰ ਆਗੂਆਂ ਯੋਗੇਂਦਰ ਯਾਦਵ, ਪ੍ਰਸ਼ਾਂਤ ਭੂਸ਼ਨ, ਅਜੀਤ ਝਾਅ ਅਤੇ ਆਨੰਦ ਕੁਮਾਰ ਨੂੰ ‘ਕਾਰਨ ਦੱਸੋ ਨੋਟਿਸ’ ਜਾਰੀ ਕਰ ਦਿੱਤਾ ਹੈ। ਇਸ ਨਾਲ ਇਨ੍ਹਾਂ ਆਗੂਆਂ ਨੂੰ ਪਾਰਟੀ ਵਿਚੋਂ ਕੱਢਣ ਦੀਆਂ ਕਿਆਸਅਰਾਈਆਂ ਵਧ ਗਈਆਂ ਹਨ। ਨੋਟਿਸਾਂ ਦਾ ਜਵਾਬ ਦੇਣ ਲਈ ਦੋ ਦਿਨ ਦਾ ਸਮਾਂ ਦਿੱਤਾ ਗਿਆ ਹੈ।
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰਵਾਰ ਘੰਟਾ ਘਰ ਵਾਲੇ ਪਾਸੇ ਕਰੀਬ 60 ਵਰ੍ਹੇ ਪੁਰਾਣਾ ਪਿੰਗਲਵਾੜਾ ਸੰਸਥਾ ਦੇ ਮੁਫ਼ਤ ਸਾਹਿਤ ਵੰਡਣ ਵਾਲਾ ਸਟਾਲ ਅੱਜ ਉਪ-ਮੁੱਖ ਮੰਤਰੀ ਦੇ ਹੁਕਮਾਂ 'ਤੇ ਸ਼੍ਰੋਮਣੀ ਕਮੇਟੀ ਵੱਲੋਂ ਚੁੱਕ ਦਿੱਤਾ ਗਿਆ । ਸ਼੍ਰੋਮਣੀ ਕਮੇਟੀ ਦੀ ਇਸ ਕਾਰਵਾਈ ਦਾ ਵਿਰੋਧ ਕਰਦਿਆਂ ਪਿੰਗਲਵਾੜਾ ਸੰਸਥਾ ਦੇ ਮੁੱਖੀ ਡਾ: ਇੰਦਰਜੀਤ ਕੌਰ ਨੇ ਪਿੰਗਲਵਾੜਾ ਦੇ ਮੈਂਬਰਾਂ ਤੇ ਹੋਰ ਸੰਗਤਾਂ ਨਾਲ ਉਪਰੋਕਤ ਸਥਾਨ 'ਤੇ ਬੈਠ ਕੇ ਪਾਠ ਸ਼ੁਰੂ ਕਰ ਦਿੱਤਾ ਹੈ ।
ਸਿੱਖ ਕੌਮ ਦੀ ਸ਼ਾਨਾਮੱਤੀਆਂ ਪ੍ਰੰਪਰਾਵਾਂ ‘ਤੇ ਪਹਿਰਾ ਦੇਣ ਵਾਲੇ ਸਿੱਖ ਕੌਮ ਦੇ ਲਾਸਾਨੀ ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਅਤੇ ਸੁਖਦੇਵ ਸਿੰਘ ਸੁੱਖਾ ਦੀ ਜੀਵਨੀ ‘ਤੇ ਆਧਾਰਤ 5 ਜੂਨ ਨੂੰ ਰਿਲੀਜ਼ ਹੋਣ ਜਾ ਰਹੀ ਪੰਜਾਬੀ ਫਿਲਮ ‘ਦ ਮਾਸਟਰ ਮਾਈਂਡ ਜਿੰਦਾ ਐਂਡ ਸੁੱਖਾ’ ਦਾ ਇਸ਼ਤਿਹਾਰ ਅੱਜ ਇੱਥੇ ਐਡੀਲੇਡ 'ਚ ਵਿਖੇ ਰਿਲੀਜ਼ ਕੀਤਾ ਗਿਆ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਅਸਲ ਗੱਲ ਹੈ ਕਿ ਜਿਥੇ ਵੀ ਲੋਕ ਹਕੂਮਤ ਖਿਲਾਫ ਬੋਲਦੇ ਜਾਂ ਉਠਦੇ ਹਨ ਤਾਂ ਲੋਕਾਂ ਦਾ ਮੁੱਦਾ ਜਿੰਨਾ ਜਿਆਦਾ ਵੱਡਾ, ਹੱਕੀ ਜਾਂ ਭਾਵਕ ਹੋਵੇਗਾ, ਹਾਕਮਾਂ ਦੀ ਇਛਾ ਓਨੀ ਹੀ ਜਿਆਦਾ ਮੰਗ ਕਰਦੀ ਹੈ ਕਿ ਲੜਾਈ ਨੂੰ ਲੀਹੋਂ ਕਿਵੇ ਲਾਹਿਆ ਜਾਵੇ। ਲੜਾਈ ਰੋਕਣੀ ਬਹੁਤੀ ਵਾਰ ਹਕੂਮਤਾਂ ਲਈ ਲਾਹੇਬੰਦ ਨਹੀ ਮੰਨੀ ਜਾਂਦੀ ਕਿਉਕਿ ਵਿਗੜੇ ਹਾਲਾਤ ਹੀ ਲੋਕਾਂ ਨੂੰ ਹੋਰ ਵਧ ਕਾਬੂ ਕਰਨ ਦਾ ਸਬੱਬ ਬਣਦੇ ਹਨ।
ਜਥੇਦਾਰ ਮਹਿੰਦਰ ਸਿੰਘ ਯੂਕੇ ਨੇ ਆਪਣੇ ਲੇਖ ਰਾਹੀਂ ਪੰਜਾਬ ਵਿੱਚ ਨਸ਼ਿਆਂ ਦੇ ਸੰਕਟ, ਭਾਈ ਪਰਵਿੰਦਰ ਸਿੰਘ ਝੋਟਾ ਦੇ ਸੰਘਰਸ਼ ਅਤੇ ਨਸ਼ਾ ਮਾਫ਼ੀਆ ਵਿਰੁੱਧ ਕੌਮੀ ਜ਼ਿੰਮੇਵਾਰੀ ਬਾਰੇ ਵਿਚਾਰ ਸਾਂਝੇ ਕੀਤੇ ਹਨ।
ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।