Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

April 25, 2015

ਤਕਨੀਕ, ਕਲਾ, ਕਾਰੀਗਰੀ-ਇਹ ਸਭ ਜਾਦੂ ਦੀਆਂ ਖੇਡਾਂ ਹਨ। ਇਨ੍ਹਾਂ ਨੂੰ ਕੁਝ ਪਲਾਂ ਲਈ ਲਾਂਭੇ ਕਰਕੇ ਹਰ ਉਸ ਵੀਰ ਤੇ ਭੈਣ ਨੂੰ ਇਹ ਫਿਲਮ ਵੇਖਣੀ ਚਾਹੀਦੀ ਹੈ, ਕਿਉਂਕਿ ਇਸ ਫਿਲਮ ਦਾ ਲੁਕਿਆ ਸੰਦੇਸ਼ ਇਹੋ ਹੈ ਕਿ ਭਾਵੇਂ ਹਰ ਪੱਤਾ-ਪੱਤਾ ਸਾਡਾ ਵੈਰੀ ਬਣ ਜਾਵੇ ਤਾਂ ਵੀ ਸਾਡਾ ਇਹੋ ਸੰਦੇਸ਼ ਹੋਵੇਗਾ ਕਿ ਅਸੀਂ ਜਿਊਂਦੇ ਹਾਂ, ਅਸੀਂ ਜਾਗਦੇ ਹਾਂ।
ਲਾਂਗਨਥਾਲ ਸਵਿੱਟਜ਼ਰਲੈਂਡ ਵਿਖੇ ਇਲਾਕੇ ਦੀਆਂ ਸੰਗਤਾ ਦੇ ਸਹਿਯੋਗ ਨਾਲ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਕਰਵਾਇਆਂ ਗਿਆ, ਜਿਸ ਵਿੱਚ ਭਾਰੀ ਗਿਣਤੀ ਵਿੱਚ ਸੰਗਤਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਨਤਮਸਤਕ ਹੋਣ ਪਹੁੰਚੀਆਂ।
ਕ੍ਰਿਕਟ ਵਿਸ਼ਵ ਕੱਪ 2015 ਦੇ ਪੂਲ ਮੈਚਾਂ 'ਚ ਭਾਰਤ-ਜ਼ਿੰਬਬਾਵੇ ਦੌਰਾਨ ਖੇਡੇ ਗਏ ਮੈਚ ਦੌਰਾਨ 7 ਸਿੰਘਾਂ ਨੂੰ ਕ੍ਰਿਪਾਨ ਪਹਿਨਣ ਕਰਕੇ ਰੋਕਿਆ ਗਿਆ ਸੀ, ਜਿਸਦੀ ਸ਼ਿਕਾਇਤ ਨਿਊਜ਼ੀਲੈਂਡ ਵਲੋਂ ਹਿਊਮਨ ਰਾਈਟਸ ਕਮਿਸ਼ਨ ਕੋਲ ਧਾਰਮਿਕ ਚਿੰਨ੍ਹ ਰੋਕਣ ਖਿਲਾਫ ਸ਼ਿਕਾਇਤ ਕੀਤੀ ਗਈ ਸੀ।
ਬਰਮਿੰਘਮ (24 ਅਪ੍ਰੈਲ, 2015): ਭਾਰਤ ਦੀਆਂ ਵੱਖ ਵੱਖ ਜੇਲਾਂ ਵਿੱਚ ਬੰਦ ਸਿੱਖ ਰਾਜਸੀ ਕੈਦੀਆਂ ਦੀ ਰਿਹਾਈ ਲਈ 17 ਜਨਵਰੀ ਤੋਂ ਭੁੱਖ ਹੜਤਾਲ 'ਤੇ ਚੱਲ ਰਹੇ ਬਾਪੂ ਸੂਰਤ ਸਿੰਘ ਖਾਲਸਾ ਦੇ ਅਮਰੀਕੀ ਨਾਗਰਿਕ ਸਪੁੱਤਰ ਭਾਈ ਰਵਿੰਦਰਜੀਤ ਸਿੰਘ ਗੋਗੀ ਨੂੰ ਪੰਜਾਬ ਪੁਲਿਸ ਵੱਲੋਂ ਅਮਨ ਸ਼ਾਂਤੀ ਦੇ ਨਾਮ 'ਤੇ ਝੂਠੇ ਕੇਸ ਵਿੱਚ ਗ੍ਰਿਫਤਾਰ ਕਰਕੇ ਜੇਲ ਭੇਜਣ ਦੇ ਮਾਮਲੇ ਵਿੱਚ ਅਮਰੀਕਾ ਦੀਆਂ ਸਿੱਖ ਸੰਗਤਾਂ ਵੱਲੋਂ ਅਮਰੀਕੀ ਰਾਸ਼ਟਰਪਤੀ ਬਰਾਕ ਉਬਾਮਾ ਨੂੰ ਰਿਹਾਅ ਕਰਵਾਉਣ ਦੀ ਅਪੀਲ਼ ਕੀਤੀ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਅਸਲ ਗੱਲ ਹੈ ਕਿ ਜਿਥੇ ਵੀ ਲੋਕ ਹਕੂਮਤ ਖਿਲਾਫ ਬੋਲਦੇ ਜਾਂ ਉਠਦੇ ਹਨ ਤਾਂ ਲੋਕਾਂ ਦਾ ਮੁੱਦਾ ਜਿੰਨਾ ਜਿਆਦਾ ਵੱਡਾ, ਹੱਕੀ ਜਾਂ ਭਾਵਕ ਹੋਵੇਗਾ, ਹਾਕਮਾਂ ਦੀ ਇਛਾ ਓਨੀ ਹੀ ਜਿਆਦਾ ਮੰਗ ਕਰਦੀ ਹੈ ਕਿ ਲੜਾਈ ਨੂੰ ਲੀਹੋਂ ਕਿਵੇ ਲਾਹਿਆ ਜਾਵੇ। ਲੜਾਈ ਰੋਕਣੀ ਬਹੁਤੀ ਵਾਰ ਹਕੂਮਤਾਂ ਲਈ ਲਾਹੇਬੰਦ ਨਹੀ ਮੰਨੀ ਜਾਂਦੀ ਕਿਉਕਿ ਵਿਗੜੇ ਹਾਲਾਤ ਹੀ ਲੋਕਾਂ ਨੂੰ ਹੋਰ ਵਧ ਕਾਬੂ ਕਰਨ ਦਾ ਸਬੱਬ ਬਣਦੇ ਹਨ।
ਜਥੇਦਾਰ ਮਹਿੰਦਰ ਸਿੰਘ ਯੂਕੇ ਨੇ ਆਪਣੇ ਲੇਖ ਰਾਹੀਂ ਪੰਜਾਬ ਵਿੱਚ ਨਸ਼ਿਆਂ ਦੇ ਸੰਕਟ, ਭਾਈ ਪਰਵਿੰਦਰ ਸਿੰਘ ਝੋਟਾ ਦੇ ਸੰਘਰਸ਼ ਅਤੇ ਨਸ਼ਾ ਮਾਫ਼ੀਆ ਵਿਰੁੱਧ ਕੌਮੀ ਜ਼ਿੰਮੇਵਾਰੀ ਬਾਰੇ ਵਿਚਾਰ ਸਾਂਝੇ ਕੀਤੇ ਹਨ।
ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।