Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

April 26, 2015

ਸਿੱਖ ਸਿਆਸਤ ਦੇ ਮੇਜ਼ਬਾਨ ਸ. ਬਲਜੀਤ ਸਿੰਘਵੱਲੋਂ ਵਿਵਾਦਤ ਫਿਲਮ ਨਾਨਕ ਸ਼ਾਹ ਫਕੀਰ ਦੇ ਮੁੱਦੇ 'ਤੇ ਸਿੱਖ ਸਿਧਾਤਾਂ ਦੀ ਰੌਸ਼ਨੀ ਵਿੱਚ ਪ੍ਰਸਿੱਧ ਸਿੱਖ ਚਿੰਤਕ ਸ੍ਰ. ਅਜਮੇਰ ਸਿੰਘ ਅਤੇ ਸ੍ਰ. ਹਰਕੰਵਲ ਸਿੰਘ ਸਰੀ, ਕੈਨੇਡਾ ਨਾਲ ਵਿਚਾਰ ਚਰਚਾ ਕੀਤੀ ਗਈ।
-ਸ੍ਰ. ਕਰਮਜੀਤ ਸਿੰਘ, ਚੰਡੀਗੜ੍ਹ
ਕੀ ਦਰਬਾਰ ਸਾਹਿਬ ਨੂੰ ਇੱਕ ਵਾਰ ਮੁੜ ਹੈਰੀਟੇਜ ਵਜੋਂ ਯੂਨੈਸਕੋ ਦੀ ਸੂਚੀ ਵਿੱਚ ਸ਼ਾਮਲ ਕਰਨ ਦੇ ਲੁਕਵੇਂ ਯਤਨ ਹੋ ਰਹੇ ਹਨ ? ਇਸ ਸਬੰਧੀ ਅਫ਼ਵਾਹਾਂ ਦਾ ਬਾਜ਼ਾਰ ਭਾਵੇਂ ਗਰਮ ਹੈ, ਪਰ ਸ਼ੋ੍ਰਮਣੀ ਕਮੇਟੀ ਵੱਲੋਂ ਇਨ੍ਹਾਂ ਖ਼ਬਰਾਂ ਦੀ ਨਾ ਤਾਂ ਪੁਸ਼ਟੀ ਕੀਤੀ ਜਾ ਰਹੀ ਹੈ ਅਤੇ ਨਾ ਹੀ ਖੰਡਨ। ਇੱਥੇ ਇਹ ਚੇਤੇ ਕਰਵਾਇਆ ਜਾਂਦਾ ਹੈ ਕਿ 5 ਜਨਵਰੀ, 2004 ਨੂੰ ਭਾਰਤ ਸਰਕਾਰ ਦੇ ਵਾਤਾਵਰਣ ਅਤੇ ਜੰਗਲਾਤ ਮੰਤਰਾਲੇ ਵੱਲੋਂ ਦਰਬਾਰ ਸਾਹਿਬ ਨੂੰ ਯੂਨੈਸਕੋ ਦੀ ਹੈਰੀਟੇਜ ਸੂਚੀ ਵਿੱਚ ਸ਼ਾਮਲ ਕਰਨ ਸਬੰਧੀ ਇੱਕ ਯਾਦ ਪੱਤਰ ਦਿੱਤਾ ਗਿਆ ਸੀ।
ਭਾਰਤੀ ਅਦਾਲਤਾਂ ਵੱਲੋਂ ਦਿੱਤੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਨਜਰਬੰਦ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਸੰਘਰਸ਼ ਕਰ ਰਹੇ ਬਾਪੂ ਸੂਰਤ ਸਿੰਘ ਖਾਲਸਾ ਨੇ ਦਿ੍ਰੜ ਇਰਾਦੇ ਨਾਲ ਕਿਹਾ ਕਿ ਜਾਂ ਤਾਂ ਨਜਰਬੰਦ ਸਿੰਘਾਂ ਦੀ ਰਿਹਾਈ ਹੋਵੇਗੀ ਜਾਂ ਮੈਂ ਆਪਣੀ ਚੜਾਈ ਕਰ ਜਾਵਾਂਗਾ।
ਕਸ਼ਮੀਰੀ ਅਜ਼ਾਦੀ ਦੇ ਸਮਰਥੱਕ ਆਗੂ ਮੁਸਲਿਮ ਲੀਗ ਦੇ ਸਰਪ੍ਰਸਤ ਤੇ ਹੂਰੀਅਤ ਆਗੂ ਮਸਰਤ ਆਲਮ ਭੱਟ 'ਨੂੰ ਗ੍ਰਿਫਤਾਰ ਕਰਕੇ ਜੇਲ ਬੰਦ ਕਰਨ ਦੇ ਰੋਸ ਵਜੋਂ ਹੂਰੀਅਤ ਦੇ ਧੜੇ ਜਿਸ ਦੀ ਅਗਵਾਈ ਸਈਦ ਅਲੀ ਸ਼ਾਹ ਗਿਲਾਨੀ ਕਰਦੇ ਹਨ ਦੇ ਸੱਦੇ 'ਤੇ ਕਸ਼ਮੀਰ ਮੁਕੰਮਲ ਬੰਦ ਰਿਹਾ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਅਸਲ ਗੱਲ ਹੈ ਕਿ ਜਿਥੇ ਵੀ ਲੋਕ ਹਕੂਮਤ ਖਿਲਾਫ ਬੋਲਦੇ ਜਾਂ ਉਠਦੇ ਹਨ ਤਾਂ ਲੋਕਾਂ ਦਾ ਮੁੱਦਾ ਜਿੰਨਾ ਜਿਆਦਾ ਵੱਡਾ, ਹੱਕੀ ਜਾਂ ਭਾਵਕ ਹੋਵੇਗਾ, ਹਾਕਮਾਂ ਦੀ ਇਛਾ ਓਨੀ ਹੀ ਜਿਆਦਾ ਮੰਗ ਕਰਦੀ ਹੈ ਕਿ ਲੜਾਈ ਨੂੰ ਲੀਹੋਂ ਕਿਵੇ ਲਾਹਿਆ ਜਾਵੇ। ਲੜਾਈ ਰੋਕਣੀ ਬਹੁਤੀ ਵਾਰ ਹਕੂਮਤਾਂ ਲਈ ਲਾਹੇਬੰਦ ਨਹੀ ਮੰਨੀ ਜਾਂਦੀ ਕਿਉਕਿ ਵਿਗੜੇ ਹਾਲਾਤ ਹੀ ਲੋਕਾਂ ਨੂੰ ਹੋਰ ਵਧ ਕਾਬੂ ਕਰਨ ਦਾ ਸਬੱਬ ਬਣਦੇ ਹਨ।
ਜਥੇਦਾਰ ਮਹਿੰਦਰ ਸਿੰਘ ਯੂਕੇ ਨੇ ਆਪਣੇ ਲੇਖ ਰਾਹੀਂ ਪੰਜਾਬ ਵਿੱਚ ਨਸ਼ਿਆਂ ਦੇ ਸੰਕਟ, ਭਾਈ ਪਰਵਿੰਦਰ ਸਿੰਘ ਝੋਟਾ ਦੇ ਸੰਘਰਸ਼ ਅਤੇ ਨਸ਼ਾ ਮਾਫ਼ੀਆ ਵਿਰੁੱਧ ਕੌਮੀ ਜ਼ਿੰਮੇਵਾਰੀ ਬਾਰੇ ਵਿਚਾਰ ਸਾਂਝੇ ਕੀਤੇ ਹਨ।
ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।