ਗੁਰਦਵਾਰਾ ਅੰਬ ਸਾਹਿਬ ਤੋਂ ਸਿਘਾਂ ਦੀ ਰਿਹਾਈ ਲਈ ਅਰੰਭ ਹੋਣ ਵਾਲੇ ਮਾਰਚ ਵਿੱਚ ਸ਼ਾਮਲ ਸਿੱਖ ਬੀਬੀਆਂ ੳਤੇ ਸਿੰਘਾਂ ਪ੍ਰਤੀ ਪੰਜਾਬ ਪੁਲਿਸ ਵਲੋਂ ਬਾਦਲ ਸਰਕਾਰ ਦੀ ਸ਼ਹਿ ਤੇ ਅਪਣਾਏ ਗਏ ਧੱਕੜ ਅਤੇ ਜ਼ਾਲਮਾਨਾ ਵਤੀਰੇ ,ਸਿੱਖ ਬੀਬੀਆਂ ਨਾਲ ਬਦਸਲੂਕੀ ਨਾਲ ਪੇਸ਼ ਆਉਣ ਅਤੇ 250 ਦੇ ਕਰੀਬ ਸਿੱਖਾਂ ਦੀਆਂ ਗ੍ਰਿਫਤਾਰੀਆਂ ਦੀ ਯੂਨਾਈਟਿਡ ਖਾਲਸਾ ਦਲ ਯੂ,ਕੇ ਦੇ ਜਨਰਲ ਸਕੱਤਰ ਸ੍ਰ, ਲਵਸਿ਼ੰਦਰ ਸਿੰਘ ਡੱਲੇਵਾਲ ਵਲੋਂ ਜਾਰੀ ਪ੍ਰੈੱਸ ਬਿਆਨ ਵਿੱਚ ਸਖਤ ਨਿਖੇਧੀ ਕੀਤੀ ਗਈ ਹੈ ।