Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

May 25, 2015

ਸਿੱਖ ਹਿੱਤਾਂ ਕਈ ਤੱਤਪਰ ਸਿੱਖ ਰਾਜਸੀ ਜੱਥੇਬੰਦੀ ਦਲ ਖਾਲਸਾ ਨੇ ਪੁਲਿਸ ਕੈਟ ਅਤੇ ਸਾਬਕਾ ਪੁਲਿਸ ਅਧਿਕਾਰੀ ਗੁਰਮੀਤ ਪਿੰਕੀ ਦੀ ਵਿਵਾਦਤ ਨੌਕਰੀ 'ਤੇ ਬਹਾਲੀ ਤੇ ਪੰਜਾਬ ਦੀ ਸੱਤਾਧਾਰੀ ਧਿਰ ਅਤੇ ਪੰਜਾਬ ਪੁਲਿਸ ਦੇ ਆਲਾ ਅਧਿਕਾਰੀਆਂ ਵੱਲੋਂ ਆਪਾ ਵਿਰੋਧੀ ਬਿਆਨ ਜਾਰੀ ਕਰਨ ਅਤੇ ਇਸ ਮਸਲੇ 'ਤੇ ਜਾਣ ਬੁੱਝਕੇ ਚੁੱਪ ਸਾਧ ਕੇ ਜਨਤਾ ਨੂੰ ਧੋਖਾ ਦੇਣ 'ਤੇ ਡੂੰਘੇ ਦੁੱਖ ਅਤੇ ਚਿਂੰਤਾ ਦਾ ਪ੍ਰਗਟਾਵਾ ਕੀਤਾ ਹੈ।
ਪੰਜਾਬ ਪੁਲੀਸ ਦੇ ਸਾਬਕਾ ਵਿਵਾਦਗ੍ਰਸਤ ਮੁਲਾਜ਼ਮ ਅਤੇ ਪੁਲਿਸ ਕੈਟ ਗੁਰਮੀਤ ‘ਪਿੰਕੀ’ ਦੀ ਬਹਾਲੀ ਦੇ ਹੁਕਮਾਂ ਬਾਰੇ ਪੰਜਾਬ ਸਰਕਾਰ ਨੂੰ ਕੋੲੀ ਜਾਣਕਾਰੀ ਨਾ ਹੋਣ ਦੇ ਦਾਅਵਿਅਾਂ ਦੇ ੳੁਲਟ, ਹੁਣ ੲਿਹ ਗੱਲ ਸਾਹਮਣੇ ਅਾੲੀ ਹੈ ਕਿ ਪਿੰਕੀ ਵੱਲੋਂ ਅਾਪਣੀ ਬਹਾਲੀ ਲੲੀ ਦਾੲਿਰ ਕੀਤੀ ਅਪੀਲ ਬਾਰੇ ਪੰਜਾਬ ਪੁਲੀਸ ਦੇ ਸਿਖਰਲੇ ਅਫ਼ਸਰਾਂ ਅਤੇ ਗ੍ਰਹਿ ਵਿਭਾਗ ਤੱਕ ਨੂੰ ਪੂਰੀ ਜਾਣਕਾਰੀ ਸੀ।
ਜੰਮੂ ਤੇ ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਕਿਹਾ ਕਿ ਸਚਾਈ ਨੂੰ ਸਵੀਕਾਰ ਕੀਤਾ ਜਾਵੇ ਜਾਂ ਨਾ ਪਰ ਅਫਜ਼ਲ ਗੁਰੂ ਨੂੰ ਰਾਜਸੀ ਕਾਰਨਾਂ ਕਰਕੇ ਫਾਂਸੀ 'ਤੇ ਲਟਕਾਇਆ ਗਿਆ ਸੀ।
ਭਾਰਤ ਦੀਆਂ ਵੱਖ ਵੱਖ ਜੇਲ਼ਾਂ ਵਿੱਚ ਬੰਦ ਸਿੱਖ ਰਾਜਸੀ ਕੈਦੀਆਂ ਦੀ ਰਿਹਾਈ ਲਈ ਜਿੱਥੇ ਪੰਥ ਪੰਜਾਬ ਅਤੇ ਭਾਰਤ ਵਿੱਚ ਜੱਦੋਜਹਿਦ ਕਰ ਰਿਹਾ ਹੈ, ਉੱਥੇ ਸੰਸਾਰ ਦੇ ਕੋਨੇ ਕੋਨੇ ਵਿੱਚ ਬੈਠੇ ਸਿੱਖ ਭਾਰਤ ਸਰਕਾਰ ਦੇ ਸਿੱਖ ਰਾਜਸੀ ਕੈਦੀਆਂ ਪ੍ਰਤੀ ਕੁਰੱਖਤ ਰਵੱਈਏ ਪ੍ਰਤੀ ਆਵਾਜ਼ ਉਠਾ ਰਹੇ ਹਨ।
ਪੁਲਿਸ ਕੈਟ ਤੋਂ ਪੁਲਿਸ ਅਧਿਕਾਰੀ ਬਣਨ ਵਾਲੇ ਗੁਰਮੀਤ ਪਿੰਕੀ ਨੇ ਇੱਕ ਮੀਡੀਆ ਮੁਲਾਕਾਤ ਦੌਰਾਨ ਲੋਕਾਂ ਨਾਲ ਜ਼ਿਆਦਤੀਆਂ ਕਰਨ ਨੂੰ ਕਬੂਲ ਕਰਦਿਆਂ ਉਸ ਨੇ ਕਿਹਾ ਕਿ ਹਾਂ, ਮੈ ਨੇ ਜ਼ਿਆਦਤੀਆਂ ਕੀਤੀਆਂ ਹਨ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।