Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

May 26, 2015

ਸੰਤ ਜਰਨੈਲ ਸਿੰਘ ਭਿੰਡਰਾਂਵਾਲ਼ਿਆਂ ਦੀ ਛਪੀ ਤਸਵੀਰ ਵਾਲੀਆਂ ਟੀ.ਸ਼ਰਟਾਂ ਜੋ ਵਿੱਕੀ ਗਾਰਮੇਂਟ ਤੋਂ ਫੜੀਆਂ ਸਨ ਉਸ ਸਬੰਧੀ ਅੱਜ ਅਦਾਲਤ ਵਿੱਚ ਚਲਾਣ ਪੇਸ਼ ਕੀਤਾ ਜਾਣਾ ਸੀ ।
ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਕਿਹਾ ਕਿ ਪਾਕਿਸਤਾਨ ਕਮੇਟੀ ਨੂੰ ਅਕਾਲ ਤਖਤ ਸਾਹਿਬ ਦੇ ਆਦੇਸ਼ ਮੰਨਣ ਦੀ ਸਲਾਹ ਦੇਣ ਵਾਲੇ ਸ੍ਰ ਮੱਕੜ ਨੂੰ ਆਪਣੇ ਗਿਰੇਬਾਨ ਵਿੱਚ ਝਾਤੀ ਮਾਰਨੀ ਚਾਹੀਦੀ ਹੈ ਕਿਉਕਿ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਤੋ ਭਗੌੜੇ ਮੱਕੜ ਤੇ ਬਾਦਲ ਹਨ ਜਿਹੜੇ ਸਰਬ ਪ੍ਰਵਾਨਿਤ ਨਾਨਕਸ਼ਾਹੀ ਕੈਲੰਡਰ ਨੂੰ ਪ੍ਰਵਾਨ ਕਰਨ ਤੋਂ ਆਕੀ ਹਨ ਜਦ ਕਿ ਪਾਕਿਸਤਾਨ ਕਮੇਟੀ ਨੇ ਤਾਂ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ’ਤੇ ਪਹਿਰਾ ਦੇ ਕੇ ਆਪਣੀ ਜ਼ਿੰਮੇਵਾਰੀ ਬਾਖੂਬੀ ਨਿਭਾਈ ਹੈ।
ਲੰਘੇ ਸਿੱਖ ਸੰਘਰਸ਼ ਦੌਰਾਨ ਕੌਮ ਦਾ ਭਵਿੱਖ ਸੰਵਾਰਨ ਘਰੋਂ ਨਿਕਲੇ ਸਿੱਖ ਨੌਜਵਾਨ ਜੋ ਜੇਲਾਂ ਦੀਆਂ ਕਾਲ ਕੋਠੜੀਆਂ ਵਿੱਚ ਆਪਣੇ ਜ਼ਿੰਦਗੀ ਦੀ ਜ਼ੁਆਨੀ ਬਿਤਾ ਚੁਕੇ ਹਨ, ਨੂੰ ਭਾਰਤ ਅਤੇ ਪੰਜਾਬ ਸਰਕਾਰ ਅਦਾਲਤਾਂ ਵੱਲੋਂ ਦਿੱਤੀਆਂ ਸਜ਼ਾਵਾਂ ਪੂਰੀਆਂ ਕਰਨ ਉਪਰੰਤ ਵੀ ਰਿਹਾੳ ਨਹੀਂ ਕਰ ਰਹੀ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।