Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

July 12, 2015

ਕੁਝ ਘਟਨਾਵਾਂ ਇਹੋ ਜਿਹੀਆਂ ਹੁੰਦੀਆਂ ਹਨ, ਜੋ ਤੁਹਾਡੇ ਤਨ ਵਿਚ ਵੀ, ਮਨ ਵਿਚ ਵੀ ਅਤੇ ਆਤਮਾ ਵਿਚ ਵੀ ਡੂੰਘੇ ਜ਼ਖ਼ਮ ਕਰ ਦਿੰਦੀਆਂ ਹਨ। ਕੁਝ ਸਾਕੇ ਅਜਿਹੇ ਹੁੰਦੇ ਹਨ, ਜੋ ਨਾ ਜਾਗ ਸਕਣ ਵਾਲੀਆਂ ਸੁੱਤੀਆਂ ਤੇ ਮਰੀਆਂ ਜ਼ਮੀਰਾਂ ਨੂੰ ਵੀ ਜਗਾ ਦਿੰਦੇ ਹਨ। ਕੁਝ ਇਹੋ ਜਿਹੇ ਹੁੰਦੇ ਹਨ, ਜੋ ਤੁਹਾਨੂੰ ਤੁਹਾਡੀ ਹਸਤੀ, ਤੁਹਾਡੀ ਹੋਂਦ ਅਤੇ ਤੁਹਾਡੇ ਵਜੂਦ ਬਾਰੇ ਉੱਠੇ ਸਵਾਲਾਂ ਦੇ ਸਨਮੁਖ ਅਚਾਨਕ ਖੜ੍ਹਾ ਕਰ ਦਿੰਦੇ ਹਨ।
ਨਿਊਜ਼ੀਲੈਂਡ ਦੀ ਸਭ ਤੋਂ ਵੱਡੀ ਸਿੱਖ ਸੰਸਥਾ ਤੇ ਸਿੱਖਾਂ ਦੀ ਨੁਮਾਇੰਦਾ ਜਥੇਬੰਦੀ ਸੁਪਰੀਮ ਸਿੱਖ ਸੁਸਾਇਟੀ ਵਲੋਂ ਇੱਥੇ ਵੱਸਦੇ ਸਿੱਖ ਭਾਈਚਾਰੇ ਤੇ ਪੰਜਾਬੀ ਮੀਡੀਆ ਦੇ ਸਹਿਯੋਗ ਨਾਲ ਪਿਛਲੇ ਕਾਫੀ ਦਿਨ ਤੋਂ ਆਪਣੇ ਤੌਰ 'ਤੇ ਨੇਪਾਲ 'ਚ ਆਏ ਭੂਚਾਲ ਲਈ ਰਾਹਤ ਭੇਜਣ ਲਈ ਮੱਦਦ ਇਕਠੀ ਕੀਤੀ ਜਾ ਰਹੀ ਸੀ।
ਬਰਤਾਨੀਆਂ ਦੇ ਸਿਆਸਤ ਵਿੱਚ ਪ੍ਰਮੱਖ ਪਾਰਟੀਆਂ ਵਿੱਚੋਂ ਲੇਬਰ ਪਾਰਟੀ ਵੱਲੋਂ ਸਿੱਖਾਂ ਦੀ ਮੁੱਖ ਮੰਗ ਘੱਲੂਘਾਰਾ 1984 ਵਿੱਚ ਬਰਤਾਨੀਆ ਸਰਕਾਰ ਦੀ ਭੂਮਿਕਾ ਬਾਰੇ ਨਿਰਪੱਖ ਜਾਂਚ ਦੀ ਮੰਗ ਦੀ ਹਮਾਇਤ ਕੀਤੀ ਹੈ ਅਤੇ ਲੰਡਨ 'ਚ ਸੰਸਾਰ ਜੰਗ ਵਿਚ ਸਿੱਖਾਂ ਦੀਆਂ ਕੁਰਬਾਨੀਆਂ ਨੂੰ ਤਾਜ਼ਾ ਕਰਦੀ ਯਾਦਗਰ ਸਥਾਪਿਤ ਕਰਨ ਦਾ ਵਾਅਦਾ ਵੀ ਕੀਤਾ ਹੈ।
ਐਡਵੋਕੇਟ ਨਵਕਿਰਨ ਸਿੰਘ ਵੱਲੋਂ ਸੂਚਨਾ ਕਾਨੂੰਨ ਤਹਿਤ ਇਕੱਤਰ ਕੀਤੀ ਜਾਣਕਾਰੀ ਮੁਤਾਬਬਿਕ ਹਰਿਆਣਾ ਰਾਜ ਤੋਂ ਬਿਨਾਂ ਪੰਜਾਬ ਸਮੇਤ ਕਿਸੇ ਵੀ ਹੋਰ ਰਾਜ ਨੇ ਸਿੱਖ ਰਹਿਤ ਮਰਿਆਾ ਅਨੁਸਾਰ ਹੋਏ ਵਿਆਹ ਨੂੰ ਦਰਜ਼ ਕਰਨ ਲਈ ਕਿਸੇ ਵਿਵਸਥਾ ਦਾ ਪ੍ਰਬੰਧ ਨਹੀਂ ਕੀਤਾ। ਸਭ ਤੋਂ ਵੱਡੀ ਹੈਰਾਨੀ ਦੀ ਗੱਲ ਇਹ ਹੈ ਕਿ ਸਿੱਖਾਂ ਖ਼ਾਸਕਰ ਸਿੱਖ ਰਹੁ-ਰੀਤਾਂ ਮੁਤਾਬਿਕ ਵਿਆਹ ਕਰਵਾਉਣ ਵਾਲਿਆਂ ਲਈ ਸਿੱਖ ਬਹੁਗਿਣਤੀ ਵਾਲੇ ਸੂਬੇ ਪੰਜਾਬ ਅੰਦਰ ਹੀ ਅਨੰਦ ਮੈਰਿਜ ਐਕਟ ਤਹਿਤ ਵਿਆਹ ਰਜਿਸਟਰਡ ਕਰਵਾਉਣ ਦੀ ਵਿਵਸਥਾ ਮੌਜੂਦ ਨਹੀਂ ਹੈ ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਅਸਲ ਗੱਲ ਹੈ ਕਿ ਜਿਥੇ ਵੀ ਲੋਕ ਹਕੂਮਤ ਖਿਲਾਫ ਬੋਲਦੇ ਜਾਂ ਉਠਦੇ ਹਨ ਤਾਂ ਲੋਕਾਂ ਦਾ ਮੁੱਦਾ ਜਿੰਨਾ ਜਿਆਦਾ ਵੱਡਾ, ਹੱਕੀ ਜਾਂ ਭਾਵਕ ਹੋਵੇਗਾ, ਹਾਕਮਾਂ ਦੀ ਇਛਾ ਓਨੀ ਹੀ ਜਿਆਦਾ ਮੰਗ ਕਰਦੀ ਹੈ ਕਿ ਲੜਾਈ ਨੂੰ ਲੀਹੋਂ ਕਿਵੇ ਲਾਹਿਆ ਜਾਵੇ। ਲੜਾਈ ਰੋਕਣੀ ਬਹੁਤੀ ਵਾਰ ਹਕੂਮਤਾਂ ਲਈ ਲਾਹੇਬੰਦ ਨਹੀ ਮੰਨੀ ਜਾਂਦੀ ਕਿਉਕਿ ਵਿਗੜੇ ਹਾਲਾਤ ਹੀ ਲੋਕਾਂ ਨੂੰ ਹੋਰ ਵਧ ਕਾਬੂ ਕਰਨ ਦਾ ਸਬੱਬ ਬਣਦੇ ਹਨ।
ਜਥੇਦਾਰ ਮਹਿੰਦਰ ਸਿੰਘ ਯੂਕੇ ਨੇ ਆਪਣੇ ਲੇਖ ਰਾਹੀਂ ਪੰਜਾਬ ਵਿੱਚ ਨਸ਼ਿਆਂ ਦੇ ਸੰਕਟ, ਭਾਈ ਪਰਵਿੰਦਰ ਸਿੰਘ ਝੋਟਾ ਦੇ ਸੰਘਰਸ਼ ਅਤੇ ਨਸ਼ਾ ਮਾਫ਼ੀਆ ਵਿਰੁੱਧ ਕੌਮੀ ਜ਼ਿੰਮੇਵਾਰੀ ਬਾਰੇ ਵਿਚਾਰ ਸਾਂਝੇ ਕੀਤੇ ਹਨ।
ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।