Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

August 13, 2015

ਜਲੰਧਰ (13 ਅਗਸਤ, 2015): ਦਲ ਖਾਲਸਾ ਨੇ ਸਵੈ-ਨਿਰਣੇ ਦੇ ਹੱਕ ਦੀ ਵਕਾਲਤ ਕਰਦਿਆਂ,ਭਾਰਤੀ ਹਕੂਮਤ ਤੋਂ ਰਾਇਸ਼ੁਮਾਰੀ ਦੀ ਮੰਗ ਕੀਤੀ ਹੈ ਤਾਂ ਜੋ ਪੰਜਾਬ ਦੇ ਲੋਕ ਆਪਣੇ ਭਵਿੱਖ ਦਾ ਫੈਸਲਾ ਕਰ ਸਕਣ। ਜਲੰਧਰ ਦੇ ਗੁਰਦੁਆਰਾ ਗੁਰੂ ਤੇਗ ਬਹਾਦਰ ਸਾਹਿਬ ਵਿਖੇ ‘ਆਜ਼ਾਦੀ,ਇਕੋ ਇਕ ਰਾਹ’ ਵਿਸ਼ੇ ਤੇ ਕਰਵਾਈ ਕਨਵੈਨਸ਼ਨ ਵਿਚ ਦਲ ਖਾਲਸਾ ਨੇ ਕਿਹਾ ਕਿ ਸਵੈ-ਨਿਰਣੇ ਲਈ ਰੈਫਰੰਡਮ […]

ਬਾਪੂ ਸੂਰਤ ਸਿੰਘ ਖਾਲਸਾ ਦੇ ਹਮਾਇਤੀਆਂ ਅਤੇ ਪੁਲਿਸ ਵਿਚਾਰ ਹੋਈ ਹੱਥੋਪਾਈ ਤੋਂ ਬਾਅਦ ਬਾਪੂ ਸੂਰਤ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਚਿੱਠੀ ਲਿਖ ਕੇ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਲਈ 15 ਅਗਸਤ ਤੱਕ ਦਾ ਸਮਾ ਦਿੱਤਾ ਹੈ।
ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਸਿੱਖ ਕਤਲੇਆਮ 1984 ਦੇ ਪੀੜਤਾਂ ਨੂੰ ਐਲਾਨੀ ਮੁਆਵਜ਼ੇ ਦੀ ਰਾਸ਼ੀ ਦਿੱਲੀ ਦੀ ਕੇਜਰੀਵਾਲ ਸਰਕਾਰ ਨੇ ਦੇਣ ਦਾ ਫੈਸਲਾ ਕੀਤਾ ਹੈ। ਬਾਅਦ ਵਿੱਚ ਇਹ ਰਾਸ਼ੀ ਕੇਂਦਰ ਸਰਕਾਰ ਦਿੱਲੀ ਸਰਕਾਰ ਨੂੰ ਦੇ ਦੇਵੇਗੀ।
ਲੜਕਿਆਂ ਦੀ ਛੇੜਛਾੜ ਤੋਂ ਤੰਗ ਹੋ ਕੇ ਆਤਮਦਾਹ ਕਰਨ ਵਾਲੀ ਪਿੰਡ ਕਾਲਬੰਜਾਰਾ ਦੀ ਵਿਦਿਆਰਥਣ ਬੇਅੰਤ ਕੌਰ ਓਰਫ ਗਗਨਦੀਪ ਦੇ ਸਸਕਾਰ ਮੌਕੇ ਅੱਜ ਗੁੱਸੇ ’ਚ ਆਏ ਲੋਕਾਂ ਨੇ ਸ਼ਮਸ਼ਾਨਘਾਟ ਵਿੱਚ ਪਹੁੰਚੀ ਲਾਸ਼ ਨੂੰ ਲਹਿਰਾਗਾਗਾ-ਪਾਤੜਾਂ ਮੁੱਖ ਸੜਕ ’ਤੇ ਰੱਖ ਕੇ ਜਾਮ ਲਾਇਆ।
ਪਾਕਿਸਤਾਨ ਅਤੇ ਭਾਰਤ ਜਦ 14 ਅਤੇ 15 ਅਗਸਤ ਨੂਮ ਆਪੋ ਆਪਣੇ ਅਜਾਦੀ ਦਿਹਾੜੇ ਮਨਾ ਰਹੇ ਹੋਣਗੇ ਤਾਂ ਬਾਹਰਲੇ ਮੁਲਕਾਂ ਅਤੇ ਬਾਰਤ ਵਿੱਚ ਕੁਝ ਸਿੱਖ ਜੱਥੇਬੰਦੀਆਂ ਇਸ ਦਿਨ ਨੂੰ ਸਿੱਖ ਲਈ ਕਾਲਾ ਦਿਨ ਕਰਾਰ ਦਿੰਦੀਆਂ ਰੋਸ ਮੁਜ਼ਾਹਾਰੇ ਕਰਨਗੀਆਂ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।