Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

August 23, 2015

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿੱਚ ਫਾਂਸੀ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਕੇਨਦਰੀ ਜੇਲ ਪਟਿਆਲਾ ਵਿੱਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਨੇ ਫਾਂਸੀ ਸਬੰਧੀ ਲਏ ਜਾਣ ਵਾਲੇ ਫ਼ੈਸਲੇ 'ਚ ਹੋ ਰਹੀ ਦੇਰੀ ਸਬੰਧੀ ਰਾਸ਼ਟਰਪਤੀ ਨੂੰ ਪੱਤਰ ਲਿਖਿਆ ਹੈ ।
ਪੰਜਾਬ ਅਤੇ ਹਰਿਆਣਾ ਦਰਮਿਆਨ ਪੰਜਾਬ ਦੇ ਦਰਿਆਈ ਪਾਣੀਆਂ ਦੇ ਮਾਮਲੇ ਵਿੱਚ ਭਾਰਤ ਦੀ ਕੇਂਦਰੀ ਸਰਕਾਰ ਵੱਲੋਂ ਪਿਛਲੇ ਸਮੇਂ ਵਿੱਚ ਪੈਦਾ ਕੀਤੇ ਵਿਵਾਦ ਨੂੰ ਸੁਲਝਾਉਣ ਤੋਂ ਭਾਰਤੀ ਕੇਂਦਰੀ ਮੰਤਰੀ ਕੁਮਾਰੀ ਉਮਾ ਭਾਰਤੀ ਨੇ ਖੜੇ ਕਰ ਦਿੱਤੇ ਹਨ ।
ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦੇ ਆਗੂਆਂ ਵਿੱਚ ਦਿਨੋ ਦਿਨ ਦੂਰੀ ਵਧਦੀ ਜਾ ਰਹੀ ਹੈ।ਆਗੂਆਂ ਵਿਚਕਾਰ ਦੂਸ਼ਣਬਾਜ਼ੀ ਦਾ ਦੌਰ ਜਾਰੀ ਹੈ।
ਸਾਹਿਬ-ਏ-ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਕੁਰਬਾਨੀ ਨਾਲ ਜੁੜੇ ਬਾਬਾ ਮੋਤੀ ਰਾਮ ਮਹਿਰਾ ਦੀ ਯਾਦਗਾਰ ਗੁਰਦੁਆਰਾ ਠੰਡੇ ਬੁਰਜ਼ ਨੇੜੇ ਬਣਾਈ ਜਾਵੇਗੀ।
ਭਾਰਤ ਵੱਲੋਂ ਲਾਈਆਂ ਸ਼ਰਤਾਂ ਦੇ ਮੱਦੇਨਜ਼ਰ ਪਾਕਿਸਤਾਨ ਨੇ ਭਾਰਤ ਨਾਲ 23 ਅਗਸਤ ਨੂੰ ਹੋਣ ਵਾਲੀ ਕੌਮੀ ਸੁਰੱਖਿਆ ਸਲਾਹਕਾਰਾਂ ਦੀ (ਐਨ. ਐੇਸ. ਏ.) ਮੀਟਿੰਗ ਰੱਦ ਕਰ ਦਿੱਤੀ ਹੈ ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।