Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

September 1, 2015

ਪੰਜਾਬੀ ਟੈਲੀਵੀਜ਼ਨ ਚੈਨਲ ਪੀਟੀਸੀ ਨਿਊਜ਼ ਦੀ ਮੁਖੀ ਰਾਜ਼ੀ ਐੱਮ ਸ਼ਿੰਦੇ ਇਸ ਸਮੇਂ ਪੀਟੀਸੀ ਚੈਨਲ ਵੱਲੋਂ ਬਣਾਈ ਫਿਲਮ “ਜ਼ੋਰਾਵਰ” ਦੇ ਪ੍ਰਚਾਰ ਲਈ ਮੈਲਬੌਰਨ ਪਹੁੰਚੀ ਹੋਈ ਹੈ।
ਪੰਜਾਬੀ ਸਾਹਿਤ, ਪੰਜਾਬੀ ਭਾਸ਼ਾ ਅਤੇ ਸਿੱਖ ਦਰਸ਼ਨ ਦੀ ਪ੍ਰਫੁੱਲਤਾ ਲਈ ਜੋ ਯੋਗਦਾਨ ਭਾਈ ਕਾਨ੍ਹ ਸਿੰਘ ਨਾਭਾ ਨੇ ਪਾਇਆ ਉਸ ਨੂੰ ਝੁਠਲਾਇਆ ਨਹੀਂ ਜਾ ਸਕਦਾ। ਉਨ੍ਹਾਂ ਵਲੋਂ ਰਚਿਆ ਸਾਹਿਤ ਸਦੀਆਂ ਤੱਕ ਸਮਾਜ ਨੂੰ ਸੇਧ ਦੇਣ ਦੇ ਸਮਰੱਥ ਹੈ। ਇਹ ਗੱਲਾਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਉਪ ਕੁਲਪਤੀ ਡਾ. ਜਸਪਾਲ ਸਿੰਘ ਨੇ ਸਾਂਝੀਆਂ ਕੀਤੀਆਂ।
ਪੰਜਾਬ ਵਿੱਚ ਪਿਛਲੀਆਂ ਲੋਕ ਸਭਾ ਚੋਣਾਂ ਦੌਰਾਨ ਆਪਣੀ ਚੰਗੀ ਪਕੜ ਵਿਖਾਉਣ ਵਾਲੀ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਇਸ ਸਮੇਂ ਤਕੜੀ ਫੁੱਟ ਦਾ ਸ਼ਿਕਾਰ ਹੋ ਗਈ ਹੈ। ਪੰਜਾਬ ਦੀਆਂ ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਲੋਕ ਸਭਾ ਹਲਕੇ ਤੋਂ ਪਾਰਟੀ ਦੀ ਟਿਕਟ ਤੋਂ ਚੋਣ ਜਿੱਤੇ ਸ੍ਰ. ਹਰਿੰਦਰ ਸਿੰਘ ਖਾਲਸਾ ਅਤੇ ਡਾ. ਧਰਮਵੀਰ ਗਾਂਧੀ ਨੂੰ ਪਾਰਟੀ ਵਿਰੋਧੀ ਸੁਰ ਰੱਖਣ ਕਰਕੇ ਪਾਰਟੀ ਵਿੱਚੋਂ ਕੱਢ ਦਿੱਤਾ ਹੈ।
ਫਿਲਮੀ ਅਦਕਾਰ ਅਕਸ਼ੈ ਕੁਮਾਰ ਨੇ ਫਿਲਮ ਸਿੰਘ ਇਜ਼ ਬਲਿੰਗ ਦੇ ਵਿਵਦਤ ਇਸ਼ਤਿਹਾਰ ਅਤੇ ਟਰੇਲਰ ਨੂੰ ਲੈਕੇ ਸਿੱਖਾਂ ਦੇ ਇੱਕ ਵਢਦ ਨੇ ਅਕਸ਼ੈ ਕੁਮਾਰ ਨਾਲ ਮੁਲਾਕਾਤ ਕੀਤੀ ਅਤੇ ਉਸਨੂ ਫਿਲ਼ਮ ਦੇ ਇਸ਼ਿਤਿਹਾਰ ਅਤੇ ਟਰੇਲਰ ਵਿੱਚ ਸਿੱਖੀ ਦੇ ਅਸੂਲਾਂ ਦੀ ਹੋ ਰਹੀ ਬੇਅਬਦੀ ਤੋਂ ਜਾਣੂ ਕਰਵਾੲਆਿ ।
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਪਾਪਾਂ ਦਾ ਅੰਤ ਕਰਨ ਵਾਲੇ ਸ਼ਹੀਦ ਭਾਈ ਦਿਲਾਵਰ ਸਿੰਘ ਬੱਬਰ ਦਾ ਸ਼ਹੀਦੀ ਸਮਾਗਮ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮਨਾਇਆ ਗਿਆ।
ਫਿਲਮ ਅਦਾਕਾਰ ਅਕਸ਼ੈ ਕੁਮਾਰ ਦੀ ਨਵੀ ਆਈ ਰਹੀ ਫਿਲਮ ਵਿੱਚ ਇਤਰਾਜ਼ਯੋਗ ਦ੍ਰਿਸ਼ਾਂ 'ਤੇ ਰੋਸ ਜਿਤਾਉਦੇਂ ਹੋਏ ਯੂਨਾਈਟਿਡ ਖਾਲਸਾ ਦਲ ਯੂ.ਕੇ. ਵਲੋਂ ਜਰਨਲ ਸਕੱਤਰ ਲਵਸ਼ਿੰਦਰ ਸਿੰਘ ਡੱਲੇਵਾਲ ਨੇ ਭਾਰਤੀ ਸੈਂਸਰ ਬੋਰਡ ਨੂੰ ਪੱਤਰ ਲਿਖ ਕੇ ਸਖਤ ਰੋਸ ਦਾ ਪ੍ਰਗਟਾਵਾ ਕੀਤਾ ਹੈ ਤੇ ਇਸ ਫਿਲਮ ਦੇ ਨਿਰਮਾਤਾ, ਨਿਰਦੇਸ਼ਕ ਆਦਿ ਨੂੰ ਖਬਰਦਾਰ ਕੀਤਾ ਹੈ ਕਿ ਅਗਰ ਉਨਾਂ ਸਿੱਖ ਭਾਵਨਵਾਂ ਨੂੰ ਅਣਗੌਲਿਆਂ ਕੀਤਾ ਤਾਂ ਇਸ ਫਿਲਮ ਦਾ ਸਖਤ ਵਿਰੋਧ ਹੋਵੇਗਾ।
ਸ਼ਿੱਖ ਕੌਮ ਦੇ ਅਦੁੱਤੀ ਸ਼ਹੀਦ ਭਾਈ ਦਿਲਾਵਰ ਸਿੰਘ ਜਿਸਨੇ ਪੰਜਾਬ ਵਿੱਚ ਸਿੱਖ ਨੌਜਾਵਾਨੀ ਦੇ ਸਰਕਾਰ ਵੱਲੋਂ ਕੀਤੇ ਜਾ ਰਹੇ ਕਤਲਾਂ ਨੂ ਠੱਲ ਪਾੲ, ਦਾ ਸ਼ਹੀਦੀ ਦਿਾਹਾੜਾ ਲਗੁਰਦੁਆਰਾ ਦਸਮੇਸ਼ ਕਲਚਰ ਸੈਂਟਰ ਕੈਲਗਰੀ ਵਿਖੇ ਮਨਾਇਆ ਗਿਆ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਅਸਲ ਗੱਲ ਹੈ ਕਿ ਜਿਥੇ ਵੀ ਲੋਕ ਹਕੂਮਤ ਖਿਲਾਫ ਬੋਲਦੇ ਜਾਂ ਉਠਦੇ ਹਨ ਤਾਂ ਲੋਕਾਂ ਦਾ ਮੁੱਦਾ ਜਿੰਨਾ ਜਿਆਦਾ ਵੱਡਾ, ਹੱਕੀ ਜਾਂ ਭਾਵਕ ਹੋਵੇਗਾ, ਹਾਕਮਾਂ ਦੀ ਇਛਾ ਓਨੀ ਹੀ ਜਿਆਦਾ ਮੰਗ ਕਰਦੀ ਹੈ ਕਿ ਲੜਾਈ ਨੂੰ ਲੀਹੋਂ ਕਿਵੇ ਲਾਹਿਆ ਜਾਵੇ। ਲੜਾਈ ਰੋਕਣੀ ਬਹੁਤੀ ਵਾਰ ਹਕੂਮਤਾਂ ਲਈ ਲਾਹੇਬੰਦ ਨਹੀ ਮੰਨੀ ਜਾਂਦੀ ਕਿਉਕਿ ਵਿਗੜੇ ਹਾਲਾਤ ਹੀ ਲੋਕਾਂ ਨੂੰ ਹੋਰ ਵਧ ਕਾਬੂ ਕਰਨ ਦਾ ਸਬੱਬ ਬਣਦੇ ਹਨ।
ਜਥੇਦਾਰ ਮਹਿੰਦਰ ਸਿੰਘ ਯੂਕੇ ਨੇ ਆਪਣੇ ਲੇਖ ਰਾਹੀਂ ਪੰਜਾਬ ਵਿੱਚ ਨਸ਼ਿਆਂ ਦੇ ਸੰਕਟ, ਭਾਈ ਪਰਵਿੰਦਰ ਸਿੰਘ ਝੋਟਾ ਦੇ ਸੰਘਰਸ਼ ਅਤੇ ਨਸ਼ਾ ਮਾਫ਼ੀਆ ਵਿਰੁੱਧ ਕੌਮੀ ਜ਼ਿੰਮੇਵਾਰੀ ਬਾਰੇ ਵਿਚਾਰ ਸਾਂਝੇ ਕੀਤੇ ਹਨ।
ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।