Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

September 2, 2015

ਵੀਹਵੀਂ ਸਦੀ ਦੇ ਮਹਾਨ ਸ਼ਹੀਦ ਸੰਤ ਜਰਨੈਲ ਸਿੰਘ ਭਿੰਡਰਾਂਵਾਲ਼ਿਆਂ ਵੱਲੋਂ ਆਰੰਭੇ ਸੰਘਰਸ਼ ਦੌਰਾਨ ਸਿੱਖ ਕੌਮ ਦੀਆਂ ਮਾਣ ਮੱਤੀਆਂ ਪ੍ਰੰਪਰਾਵਾਂ ‘ਤੇ ਪਹਿਰਾ ਦੇ ਕੇ ਸ਼ਹੀਦੀ ਪ੍ਰਾਪਤ ਕਰਨ ਵਾਲੇ ਭਾਈ ਦਿਲਾਵਰ ਸਿੰਘ ਦਾ ਸ਼ਹੀਦੀ ਦਿਹਾੜਾ ਇੱਥੇ ਮਨਇਆ ਗਿਆ।
ਬਰਤਾਨੀਆ ਵਿਚ ਪੰਜਾਬੀ ਭਾਸ਼ਾ ਸਮੇਤ ਹੋਰਨਾਂ ਭਾਸ਼ਾਵਾਂ ਦੇ ਏ ਲੈਵਲ ਕੋਰਸ ਬੰਦ ਕਰਨ ਦੇ ਵਿਰੋਧ ਵਿਚ ਚੱਲ ਰਹੀ ਮੁਹਿੰਮ ਗੁਰਦੁਆਰਾ ਸਾਹਿਬ ਸ੍ਰੀ ਗੁਰੂ ਸਿੰਘ ਸਭਾ ਸਾਊਥਾਲ ਵਿਖੇ ਲੋਕਾਂ ਤੋਂ ਦਸਤਖਤ ਕਰਵਾਏ ਗਏ।

ਤਰਨ ਤਾਰਨ (1 ਸਤੰਬਰ, 2015): ਮਨੁੱਖੀ ਅਧਿਕਾਰਾਂ ਲਈ ਕੰਮ ਕਰ ਰਹੀ ਬਰਤਾਨੀਆਂ ਦੀ ਸਮਾਜ ਸੇਵੀ ਸਿੱਖ ਜੱਥੇਬੰਦੀ ‘ਸਿੱਖ ਹਿੳੂਮਨ ਰਾਈਟਸ ਗਰੁੱਪ’ ਨੂੰ ਸੰਯੁਕਤ ਰਾਸ਼ਟਰ ਦੀ ਆਰਥਿਕ ਅਤੇ ਸਮਾਜਿਕ ਕੌਂਸਲ ਵੱਲੋਂ ਆਪਣੀ ‘ਕੰਸਲਟੇਟਿਵ ਬਾਡੀ’ (ਸਲਾਹਕਾਰ ਜਥੇਬੰਦੀ) ਦਾ ਦਰਜਾ ਦਿੱਤਾ ਗਿਆ ਹੈ। ਇਸ ਬਾਰੇ ਜਾਣਕਾਰੀ ਜਥੇਬੰਦੀ ਦੇ ਚੇਅਰਮੈਨ ਡਾ. ਜਸਦੇਵ ਸਿੰਘ ਰਾਏ (ਯੂਕੇ) ਨੇ ਸੰਸਥਾ ‘ਨਿਸ਼ਾਨ-ਏ-ਸਿੱਖੀ’ ਵਿੱਚ […]

ਬਰੈਂਪਟਨ ਦੇ ਰੋਜ਼ ਥੀੲੇਟਰ ਵਿੱਚ ਸਿੱਖ ਫਾੳੂਂਡੇਸ਼ਨ ਕੈਨੇਡਾ ਵੱਲੋਂ ਤੀਜਾ ਸਿੱਖ ਇੰਟਰਨੈਸ਼ਨਲ ਫਿਲਮ ਸਮਾਗਮ (ਸਿਫਟ) ਕਰਵਾੲਿਅਾ ਗਿਆ। ੲਿਸ ਦੌਰਾਨ 40 ਤੋਂ ਵੱਧ ਕੈਨੇਡੀਅਨ ਅਤੇ ਕੌਮਾਂਤਰੀ ਫਿਲਮਾਂ ਪ੍ਰਦਰਸ਼ਿਤ ਕੀਤੀਅਾਂ ਗੲੀਅਾਂ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਅਸਲ ਗੱਲ ਹੈ ਕਿ ਜਿਥੇ ਵੀ ਲੋਕ ਹਕੂਮਤ ਖਿਲਾਫ ਬੋਲਦੇ ਜਾਂ ਉਠਦੇ ਹਨ ਤਾਂ ਲੋਕਾਂ ਦਾ ਮੁੱਦਾ ਜਿੰਨਾ ਜਿਆਦਾ ਵੱਡਾ, ਹੱਕੀ ਜਾਂ ਭਾਵਕ ਹੋਵੇਗਾ, ਹਾਕਮਾਂ ਦੀ ਇਛਾ ਓਨੀ ਹੀ ਜਿਆਦਾ ਮੰਗ ਕਰਦੀ ਹੈ ਕਿ ਲੜਾਈ ਨੂੰ ਲੀਹੋਂ ਕਿਵੇ ਲਾਹਿਆ ਜਾਵੇ। ਲੜਾਈ ਰੋਕਣੀ ਬਹੁਤੀ ਵਾਰ ਹਕੂਮਤਾਂ ਲਈ ਲਾਹੇਬੰਦ ਨਹੀ ਮੰਨੀ ਜਾਂਦੀ ਕਿਉਕਿ ਵਿਗੜੇ ਹਾਲਾਤ ਹੀ ਲੋਕਾਂ ਨੂੰ ਹੋਰ ਵਧ ਕਾਬੂ ਕਰਨ ਦਾ ਸਬੱਬ ਬਣਦੇ ਹਨ।
ਜਥੇਦਾਰ ਮਹਿੰਦਰ ਸਿੰਘ ਯੂਕੇ ਨੇ ਆਪਣੇ ਲੇਖ ਰਾਹੀਂ ਪੰਜਾਬ ਵਿੱਚ ਨਸ਼ਿਆਂ ਦੇ ਸੰਕਟ, ਭਾਈ ਪਰਵਿੰਦਰ ਸਿੰਘ ਝੋਟਾ ਦੇ ਸੰਘਰਸ਼ ਅਤੇ ਨਸ਼ਾ ਮਾਫ਼ੀਆ ਵਿਰੁੱਧ ਕੌਮੀ ਜ਼ਿੰਮੇਵਾਰੀ ਬਾਰੇ ਵਿਚਾਰ ਸਾਂਝੇ ਕੀਤੇ ਹਨ।
ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।