Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

September 17, 2015

ਪੰਜਾਬੀ ਯੂਨੀਵਰਸਿਟੀ ਵਿੱਚ ਪੰਜਾਬੀ ਇਤਿਹਾਸ ਅਧਿਐਨ ਵਿਭਾਗ ਵੱਲੋਂ ਡਾ. ਗੰਡਾ ਸਿੰਘ ਯਾਦਗਾਰੀ ਲੈਕਚਰ ਲੜੀ ਵਿੱਚ ਬਾਬਾ ਬੰਦਾ ਸਿੰਘ ਬਹਾਦਰ ਬਾਰੇ ਭਾਸ਼ਨ ਕਰਵਾਇਆ ਗਿਆ। ਇਸ ਮੌਕੇ ਵਿਦਵਾਨਾਂ ਨੇ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਨੂੰ ਭਾਰਤੀ ਸਰਕਾਰਾਂ ਤੇ ਇਤਿਹਾਸਕਾਰਾਂ ਨੇ ਨਜ਼ਰਅੰਦਾਜ਼ ਕਰਕੇ ਉਨ੍ਹਾਂ ਦੀ ਸ਼ਹੀਦੀ ਨੂੰ ਭਾਰਤੀ ਖੋਜਾਰਥੀਆਂ ਦੀ ਖੋਜ ਦੇ ਵਿਸ਼ੇ ਤੋਂ ਦੂਰ ਰੱਖਿਆ।
ਦੋ ਸਾਲ ਪਹਿਲਾਂ ਕੈਲੀਫੋਰਨੀਆਂ ਦੇ ਸ਼ਹਿਰ ਸਾਊਥ ਵੈਸਟ ਫਰੈਸਨੋ ਗੁਰਦੁਅਾਰੇ ਦੇ ਬਾਹਰ ਨਸਲੀ ਨਫਰਤ ਨਾਲ ਭਰੇ ਗੋਰੇ ਵੱਲੋਂ ਇੱਕ ਸਿੱਖ ਬੁਜ਼ਰਗ ਨੂੰ ਸਿਰ ਵਿੱਚ ਲੋਹੇ ਦਾ ਡੰਡਾ ਮਾਰ ਕੇ ਜ਼ਖਮੀ ਕਰਨ ਦੇ ਮਾਮਲੇ ਨੂੰ ਨਸਲੀ ਹਮਲਾ ਮੰਨਦਿਆਂ 13 ਸਾਲਾਂ ਦੀ ਕੈਦ ਦੀ ਸਜ਼ਾ ਸੁਣਾੲੀ ਹੈ।
ਯੂਨੀਵਰਸਿਟੀ ਕਾਲਜ ਮੀਰਾਂਪੁਰ ਵਿੱਚ ਪ੍ਰਿੰਸੀਪਲ ਡਾ. ਨਰਿੰਦਰ ਕੌਰ ਦੀ ਅਗਵਾਈ ਹੇਠ ਕਾਲਜ ਦੇ ਧਰਮ ਅਧਿਐਨ ਵਿਭਾਗ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਪੰਜਾਬੀ ਯੂਨੀਵਰਸਿਟੀ, ਪਟਿਆਲਾ ਤੋਂ ਸੇਵਾਮੁਕਤ ਪ੍ਰੋ. ਬ੍ਰਿਜਪਾਲ ਸਿੰਘ ਅਤੇ ਗੁਰੂ ਗ੍ਰੰਥ ਸਹਿਬ ਅਧਿਐਨ ਵਿਭਾਗ ਦੇ ਪ੍ਰੋਫ਼ੈਸਰ ਸਰਬਜਿੰਦਰ ਸਿੰਘ ਬੁਲਾਰਿਆਂ ਵਜੋਂ ਪੁੱਜੇ।
ਸਰਸੇ ਦੇ ਚਰਚਿੱਤ ਸੌਦਾ ਸਾਧ ਵੱਲੋਂ ਬਣਾਈ ਫਿਲਮ ਦਾ ਪੰਜਾਬ ਵਿੱਚ ਪ੍ਰਦਰਸ਼ਨ ਰੋਕਣ ਲਈ ਇੱਥੇ ਸਿੱਖ ਜੱਥੇਬੰਦੀਆਂ ਵੱਲੋਂ ਇੱਥੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਵੱਲੋਂ ਮੰਗ ਕੀਤੀ ਗੲੀ ਕਿ ਡੇਰਾ ਸਿਰਸਾ ਦੇ ਮੁਖੀ ਦੀ ਫਿਲਮ ਐਮਐਸਜੀ-2 ਨੂੰ ਪੰਜਾਬ ਵਿੱਚ ਰਿਲੀਜ਼ ਕਰਨ ’ਤੇ ਮੁਕੰਮਲ ਰੋਕ ਲਗਾਈ ਜਾਵੇ।
ਭਾਰਤੀ ਘਰੇਲੂ ਮੰਤਰਾਲੇ ਦੀ ਸਿਫਾਰਾਸ਼ ‘ਤੇ ਭਾਰਤੀ ਸੈਂਸਰ ਬੋਰਡ ਵੱਲੋਂ ਪੰਜਾਬੀ ਇਤਿਹਾਸਕ ਫਿਲਮ “ਮਾਸਟਰ ਮਾਈਨਡ ਜਿੰਦਾ ਸੁੱਖਾ” ‘ਤੇ ਲਾਈ ਪਾਬੰਦੀ ਦੀ ਸ਼੍ਰੋਮਣੀ ਅਕਾਲੀ ਦਲ (ਅ) ਨੇ ਨਿਖੇਧੀ ਕੀਤੀ।
ਬਰਤਾਨੀਆਂ ਦੂਆਂ ਵੱਖ-ਵੱਖ ਸਿੱਖ ਜੱਥੇਬੰਦੀਆਂ ਦੀ ਸਾਂਝੀ ਜੱਥੇਬੰਦੀ ਯੁਨਾਈਟਿਡ ਸਿੱਖ ਫੈੱਡਰੇਸ਼ਨ ਸਾਲਾਨਾ ਅੰਤਰਰਾਸ਼ਟਰੀ ਕਨਵੈਨਸ਼ਨ 20 ਸਤੰਬਰ ਨੂੰ ਹੋ ਰਹੀ ਹੈ। ਇਸ ਸਬੰਧੀ ਸਾਰੀਆਂ ਤਿਆਰੀ ਮੁਕੰਮਲ ਕਰ ਲਈਆਂ ਹਨ। 20 ਸਤੰਬਰ ਨੂੰ ਵੁਲਵਰਹੈਂਪਟਨ ਦੇ ਗੁਰੂ ਨਾਨਕ ਗੁਰਦੁਆਰਾ ਸੈਜ਼ਲੀ ਸਟਰੀਟ ਵਿਖੇ ਹੋਣ ਵਾਲੀ ਸਾਲਾਨਾ ਅੰਤਰਰਾਸ਼ਟਰੀ ਕਨਵੈਨਸ਼ਨ ਵਿਚ ਹਿੱਸਾ ਲੈਣ ਲਈ ਬਰਤਾਨੀਆਂ ਦੇ ਹੋਰ ਸਿਆਸਤਦਾਨਾਂ ਅਤੇ ਪ੍ਰਸਿੱਧ ਸ਼ਖਸ਼ੀਅਤਾਂ ਤੋਂ ਇਲਾਵਾ ਲੇਬਰ ਪਾਰਟੀ ਦੇ ਡਿਪਟੀ ਲੀਡਰ ਤੇ ਸੰਸਦ ਮੈਂਬਰ ਟੌਮ ਵਾਟਸਨ ਵਿਸ਼ੇਸ਼ ਤੌਰ 'ਤੇ ਪਹੁੰਚਣਗੇ ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।