Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

September 21, 2015

ਗੁਰਦੁਆਰਾ ਸਾਹਿਬਾਨ ਦੇ ਦਰਸ਼ਨ ਦੀਦਾਰੇ ਕਰਨ ਲਈ ਪਾਕਿਸਤਾਨ ਦੇ ਵੱਖ-ਵੱਖ ਸ਼ਹਿਰਾਂ ਨਾਲ ਸਬੰਧਿਤ 40 ਸਿੱਖ ਸ਼ਰਧਾਲੂਆਂ ਦਾ ਜਥਾ ਪ੍ਰੀਤਮ ਸਿੰਘ ਦੀ ਅਗਵਾਈ ਹੇਠ ਅਟਾਰੀ ਵਾਹਗਾ ਸਰਹੱਦ ਰਸਤੇ ਭਾਰਤ ਪਹੁੰਚਿਆ ।
ਸ੍ਰੀ ਗੁਰੂ ਨਾਨਕ ਸਾਹਿਬ ਜੀ ਦਾ ਜੋਤੀ ਜੋਤ ਸਮਾਗਮ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 22 ਸਤੰਬਰ ਨੂੰ ਮੂਲ ਨਾਨਕਸ਼ਾਹੀ ਕੈਲੰਡਰ ਅਨੁਸਾਰ ਮਨਾਇਆ ਜਾਵੇਗਾ।
ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਪੰਜਾਬੀ ਭਾਸ਼ਾ ਦੇ ਵਿਕਾਸ ਤੇ ਪ੍ਰਸਾਰ ਲਈ ਕੇਂਦਰ ਦੀ ਸਥਾਪਨਾ ਦਾ ਐਲਾਨ ਕੀਤਾ ਗਿਆ। ਜਿਸ 'ਚ ਪੰਜਾਬੀ ਮਾਂ ਬੋਲੀ ਨਾਲ ਸਬੰਧਿਤ ਪ੍ਰਤੀਨਿੱਧਾਂ ਨੂੰ ਸ਼ਾਮਿਲ ਕਰਕੇ ਭਾਸ਼ਾ ਦੇ ਵਿਕਾਸ ਤੇ ਪ੍ਰਸਾਰ ਲਈ ਨਿਰੰਤਰ ਯਤਨ ਆਰੰਭੇ ਜਾਣਗੇ, ਤਾਂ ਜੋ ਪੰਜਾਬੀ ਮਾਂ ਬੋਲੀ ਨੂੰ ਹਰ ਪੱਧਰ ਤੇ ਲਾਗੂ ਕਰਵਾਕੇ ਬਣਦਾ ਮਾਣ ਸਤਿਕਾਰ ਦਿੱਤਾ ਜਾ ਸਕੇ ।
ਸਿੱਖ ਧਰਮ ਦੇ ਬਾਨੀ, ਜਗਤ ਗੁਰੂ ਗੁਰੂ ਨਾਨਕ ਸਾਹਿਬ ਜੀ ਅਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ 'ਤੇ ਸਾਲਾਨਾ ਜੋੜ ਮੇਲਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਬਟਾਲਾ 'ਚ ਸਮੁੱਚੀ ਲੋਕਾਈ ਵੱਲੋਂ ਸ਼ਰਧਾ ਭਾਵਨਾ, ਚਾਅ ਅਤੇ ਉਤਸ਼ਾਹ ਨਾਲ ਮਨਾਇਆ ਗਿਆ ।
ਨੇੜਲ਼ੇ ਪਿੰਡ ਰੁੜੀਸਰ ਦੇ ਗੁਰਦੁਆਰਾ ਸਾਹਿਬ ਵਿਖੇ ਸ਼੍ਰੀ ਗੁਰੁ ਗ੍ਰੰਥ ਸਾਹਿਬ ਜੀ ਦੇ ਤਿੰਨ ਪਾਵਨ ਸਰੂਪ ਅਗਨ ਭੇਟ ਹੋਣਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਅਸਲ ਗੱਲ ਹੈ ਕਿ ਜਿਥੇ ਵੀ ਲੋਕ ਹਕੂਮਤ ਖਿਲਾਫ ਬੋਲਦੇ ਜਾਂ ਉਠਦੇ ਹਨ ਤਾਂ ਲੋਕਾਂ ਦਾ ਮੁੱਦਾ ਜਿੰਨਾ ਜਿਆਦਾ ਵੱਡਾ, ਹੱਕੀ ਜਾਂ ਭਾਵਕ ਹੋਵੇਗਾ, ਹਾਕਮਾਂ ਦੀ ਇਛਾ ਓਨੀ ਹੀ ਜਿਆਦਾ ਮੰਗ ਕਰਦੀ ਹੈ ਕਿ ਲੜਾਈ ਨੂੰ ਲੀਹੋਂ ਕਿਵੇ ਲਾਹਿਆ ਜਾਵੇ। ਲੜਾਈ ਰੋਕਣੀ ਬਹੁਤੀ ਵਾਰ ਹਕੂਮਤਾਂ ਲਈ ਲਾਹੇਬੰਦ ਨਹੀ ਮੰਨੀ ਜਾਂਦੀ ਕਿਉਕਿ ਵਿਗੜੇ ਹਾਲਾਤ ਹੀ ਲੋਕਾਂ ਨੂੰ ਹੋਰ ਵਧ ਕਾਬੂ ਕਰਨ ਦਾ ਸਬੱਬ ਬਣਦੇ ਹਨ।
ਜਥੇਦਾਰ ਮਹਿੰਦਰ ਸਿੰਘ ਯੂਕੇ ਨੇ ਆਪਣੇ ਲੇਖ ਰਾਹੀਂ ਪੰਜਾਬ ਵਿੱਚ ਨਸ਼ਿਆਂ ਦੇ ਸੰਕਟ, ਭਾਈ ਪਰਵਿੰਦਰ ਸਿੰਘ ਝੋਟਾ ਦੇ ਸੰਘਰਸ਼ ਅਤੇ ਨਸ਼ਾ ਮਾਫ਼ੀਆ ਵਿਰੁੱਧ ਕੌਮੀ ਜ਼ਿੰਮੇਵਾਰੀ ਬਾਰੇ ਵਿਚਾਰ ਸਾਂਝੇ ਕੀਤੇ ਹਨ।
ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।