Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

October 14, 2015

ਕੋਟਕਪੂਰਾ: ਸ਼ਾਂਤਮਈ ਧਰਨਾ ਦੇ ਰਹੀਆਂ ਸਿੱਖ ਸੰਗਤਾਂ ‘ਤੇ ਪੁਲਿਸ ਨੇ ਚਲਾਈ ਗੋਲੀ। ਦੋ ਸਿੰਘ ਸ਼ਹੀਦ ਅਤੇ ਅਨੇਕਾਂ ਜਖਮੀ। ਵੀਡੀਓ ਵੇਖੋ:

ਚੰਡੀਗੜ੍ਹ: ਭਾਰਤੀ ਸਰਕਾਰ ਵੱਲੋਂ ਪਿਛਲੇ ਪੱਚੀ ਸਾਲ਼ਾਂ ਤੋਂ ਯੂਪੀ ਦੀ ਬਰੇਲੀ ਜੇਲ ਵਿੱਚ ਬੰਦ ਸਿੱਖ ਸਿਆਸੀ ਕੈਦੀ ਭਾਈ ਵਰਿਆਮ ਸਿੰਘ ਨੂੰ ਰਿਹਾਅ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ। ਇਸ ਮਸਲੇ ਸੰਬੰਧੀ ਸਿੱਖ ਸਿਆਸਤ ਵੱਲੋਂ ਸਿੱਖ ਸਿਆਸੀ ਕੈਦੀਆਂ ਦੀ ਸੁੱਚੀ ਤਿਆਰ ਕਰਨ ਵਾਲੇ ਪੰਥਕ ਵਕੀਲ ਸ. ਜਸਪਾਲ ਸਿੰਘ ਮੰਝਪੁਰ ਨਾਲ ਗੱਲਬਾਤ ਕੀਤੀ ਗਈ, ਜੋ ਕਿ […]

ਰਾਮਪੁਰਾ ਫੂਲ: ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਤੋਂ ਬਾਅਦ ਸਿੱਖ ਸੰਗਤਾਂ ਵਿੱਚ ਫੈਲ ਰਹੇ ਰੋਹ ਨੂੰ ਵੇਖਦਿਆਂ ਪੁਲਿਸ ਵੱਲੋਂ ਸ਼੍ਰੋਮਣੀ ਅਕਾਲੀ ਦਲ ਪੰਚ ਪ੍ਰਧਾਨੀ ਦੇ ਆਗੂ ਭਾਈ ਹਰਦੀਪ ਸਿੰਘ ਮਹਿਰਾਜ ਨੂੰ ਅੱਜ ਉਹਨਾਂ ਦੇ ਘਰ ਤੋਂ ਗ੍ਰਿਫਤਾਰ ਕਰ ਲਿਆ ਗਿਆ। ਅੱਜ ਸਵੇਰੇ ਥਾਣਾ ਰਾਮਪੁਰਾ ਫੂਲ ਦੀ ਪੁਲਿਸ ਵੱਲੋਂ ਭਾਈ ਮਹਿਰਾਜ ਦੇ ਘਰ ਛਾਪਾ ਮਾਰ ਕੇ […]

ਫਰੀਦਕੋਟ: ਗੁਰੂ ਗ੍ਰੰਥ ਸਾਹਿਬ ਜੀ ਦੀ ਪਿੰਡ ਬਰਗਾੜੀ ਵਿਖੇ ਹੋਈ ਬੇਅਦਬੀ ਵਿਰੁੱਧ ਸਿੱਖ ਸੰਗਤਾਂ ਵਿੱਚ ਰੋਸ ਵੱਧਦਾ ਜਾ ਰਿਹਾ ਹੈ, ਤੇ ਇਸ ਰੋਸ ਨੂੰ ਦਬਾਉਣ ਲਈ ਪੰਜਾਬ ਸਰਕਾਰ ਵੱਲੋਂ ਪੁਲਿਸ ਦੀ ਵਰਤੋਂ ਕੀਤੀ ਜਾ ਰਹੀ ਹੈ।ਜਿਸ ਦੇ ਚਲਦਿਆਂ ਅੱਜ ਫਰੀਦਕੋਟ-ਬਠਿੰਡਾ ਰੋਡ ਤੇ ਸਥਿਤ ਪਿੰਡ ਬਹਿਬਲ ਕਲਾਂ ਵਿਖੇ ਪੁਲਿਸ ਦੀ ਗੋਲੀ ਨਾਲ ਦੋ ਸਿੰਘ ਗੁਰਜੀਤ ਸਿੰਘ […]

ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਘਟਨਾ ਵਿਰੁੱਧ ਕੋਟਕਪੂਰਾ ਵਿੱਚ ਸ਼ਾਂਤਮਈ ਰੋਸ ਧਰਨਾ ਦੇ ਰਹੇ ਸਿੱਖਾਂ ‘ਤੇ ਪੁਲਿਸ ਵੱਲੋਂ ਵਰ੍ਹਾਈਆਂ ਗਈਆਂ ਡਾਗਾਂ ਅਤੇ ਚਲਾਈਆਂ ਗੋਲੀਆਂ ਨਾਲ ਕਈ ਸਿੱਖ ਜ਼ਖ਼ਮੀ ਹੋ ਗਏ ਹਨ।

ਕੋਟਕਪੂਰਾ: ਪਿੰਡ ਬੁੱਟਰ ਵਿਖੇ ਹੋਏ ਕੱਲ ਦੇ ਲਾਠੀਚਾਰਜ ਤੋਂ ਬਾਅਦ ਅੱਜ ਸਵੇਰੇ ਅੰਮ੍ਰਿਤ ਵੇਲੇ ਕੋਟਕਪੂਰੇ ਵਿਖੇ ਵੀ ਸ਼ਾਂਤਮਈ ਧਰਨਾ ਦੇ ਰਹੀਆਂ ਸਿੱਖ ਸੰਗਤਾਂ ਉੱਤੇ ਪੰਜਾਬ ਪੁਲਿਸ ਦਾ ਕਹਿਰ ਟੁੱਟਿਆ। ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਦੋਸ਼ੀਆਂ ਦੀ ਗ੍ਰਿਫਤਾਰੀ ਦੀ ਮੰਗ ਨੂੰ ਲੈ ਕੇ ਸਿੱਖ ਸੰਗਤਾਂ ਪਿਛਲੇ ਦੋ ਦਿਨਾਂ ਤੋਂ ਸ਼ਾਂਤਮਈ ਧਰਨੇ ’ਤੇ ਬੈਠੀਆਂ […]

ਕੋਟਕਪੂਰਾ: ਪਿੰਡ ਬੁੱਟਰ ਵਿਖੇ ਹੋਏ ਕੱਲ ਦੇ ਲਾਠੀਚਾਰਜ ਤੋਂ ਬਾਅਦ ਅੱਜ ਸਵੇਰੇ ਅੰਮ੍ਰਿਤ ਵੇਲੇ ਕੋਟਕਪੂਰੇ ਵਿਖੇ ਵੀ ਸ਼ਾਂਤਮਈ ਧਰਨਾ ਦੇ ਰਹੀਆਂ ਸਿੱਖ ਸੰਗਤਾਂ ਉੱਤੇ ਪੰਜਾਬ ਪੁਲਿਸ ਦਾ ਕਹਿਰ ਟੁੱਟਿਆ। ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਦੋਸ਼ੀਆਂ ਦੀ ਗ੍ਰਿਫਤਾਰੀ ਦੀ ਮੰਗ ਨੂੰ ਲੈ ਕੇ ਸਿੱਖ ਸੰਗਤਾਂ ਪਿਛਲੇ ਦੋ ਦਿਨਾਂ ਤੋਂ ਸ਼ਾਂਤਮਈ ਧਰਨੇ ’ਤੇ ਬੈਠੀਆਂ […]

ਸੌਦਾ ਸਾਧ ਨੂੰ ਸ਼੍ਰੀ ਅਕਾਲ ਤਖਤ ਸਾਹਿਬ ਤੋਂ ਦਿੱਤੀ ਮਾਫੀ ਦੇ ਵਿਰੁੱਧ ਉੱਠੇ ਪੰਥਕ ਰੋਹ ਦੇ ਚੱਲਦਿਆਂ ਅੱਜ ਗੁਰਦੁਆਰਾ ਸਿੰਘ ਸਭਾ ਬੋਬਿਨੀ ਵਿਖੇ ਫਰਾਂਸ ਦੇ ਸਮੂਹ ਗੁਰਦੁਆਰਿਆਂ ਦੀਆਂ ਪ੍ਰਬੰਧਕ ਕਮੇਟੀਆਂ ਤੇ ਸਮੂਹ ਪੰਥਕ ਜਥੇਬੰਦੀਆਂ ਵੱਲੋਂ ਵਿਸ਼ਾਲ ਪੰਥਕ ਕਨਵੈਨਸ਼ਨ ਬੁਲਾਈ ਗਈ।
ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੀ ਸਿੱਖ ਵਿਰੋਧੀ ਸ਼ਕਤੀਆਂ ਵੱਲੋਂ ਕੀਤੀ ਬੇਅਦਬੀ ਦੇ ਵਿਰੋਧ ਵਿੱਚ ਰੋਸ ਵਜੋਂ ਸੰਤ ਸਮਾਜ ਨੇ ਘਟਨਾ ਦੇ ਦੋਸ਼ੀਆਂ ਖਿਲਾਫ਼ ਸਖਤ ਕਾਰਵਾਈ ਦੀ ਮੰਗ ਕਰਦਿਆਂ 15 ਅਕਤੂਬਰ ਨੂੰ ਮਾਲਵਾ ਖੇਤਰ ਦੇ 7 ਜ਼ਿਲਿ੍ਹਆਂ ਨੂੰ ਬੰਦ ਰੱਖਣ ਦਾ ਸੱਦਾ ਦਿੱਤਾ ਹੈ ।
ਪਿਛਲੇ ਪੱਚੀ ਸਾਲ਼ਾਂ ਤੋਂ ਯੂਪੀ ਦੀ ਬਰੇਲੀ ਜੇਲ ਵਿੱਚ ਬੰਦ ਸਿੱਖ ਸਿਆਸੀ ਕੈਦੀ ਭਾਈ ਵਰਿਆਮ ਸਿੰਘ ਨੂੰ ਰਿਹਾਅ ਕਰਨ ਦੇ ਹੁਕਮ ਜਾਰੀ ਹੋਣ ਤੋਂ ਬਾਅਦ ਸਿੱਖ ਹਿੱਤਾਂ ਲਈ ਕੰਮ ਕਰ ਰਹੇ ਸਿੱਖ ਵਕੀਲ਼ ਅਤੇ ਅਕਾਲੀ ਦਲ ਪੰਚ ਪ੍ਰਧਾਨੀ ਦੇ ਆਗੂ ਜਸਪਾਲ ਸਿੰਘ ਮੰਝਪੁਰ, ਅਖੰਡ ਕੀਰਤਨੀ ਜਥੇ ਦੇ ਮੁੱਖ ਬੁਲਾਰੇ ਆਰ.ਪੀ. ਸਿੰਘ ਅਤੇ ਸਿੱਖ ਰਲੀਫ਼ ਯੂ.ਕੇ. ਤੋਂ ਪਰਮਿੰਦਰ ਸਿੰਘ ਅਮਲੋਹ ਨੇ ਮੰਗ ਕੀਤੀ ਕਿ ਭਾਈ ਵਰਿਆਮ ਸਿੰਘ ਵਾਂਗ ਚੰਡੀਗੜ੍ਹ, ਪੰਜਾਬ ਸਮੇਤ ਹੋਰ ਵੱਖ-ਵੱਖ ਜੇਲ੍ਹਾਂ ਵਿੱਚ ਨਜ਼ਰਬੰਦ ਸਿੱਖ ਕੈਦੀਆਂ ਨੂੰ ਬਿਨਾਂ ਸ਼ਰਤ ਰਿਹਾਅ ਕੀਤਾ ਜਾਵੇ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਅਸਲ ਗੱਲ ਹੈ ਕਿ ਜਿਥੇ ਵੀ ਲੋਕ ਹਕੂਮਤ ਖਿਲਾਫ ਬੋਲਦੇ ਜਾਂ ਉਠਦੇ ਹਨ ਤਾਂ ਲੋਕਾਂ ਦਾ ਮੁੱਦਾ ਜਿੰਨਾ ਜਿਆਦਾ ਵੱਡਾ, ਹੱਕੀ ਜਾਂ ਭਾਵਕ ਹੋਵੇਗਾ, ਹਾਕਮਾਂ ਦੀ ਇਛਾ ਓਨੀ ਹੀ ਜਿਆਦਾ ਮੰਗ ਕਰਦੀ ਹੈ ਕਿ ਲੜਾਈ ਨੂੰ ਲੀਹੋਂ ਕਿਵੇ ਲਾਹਿਆ ਜਾਵੇ। ਲੜਾਈ ਰੋਕਣੀ ਬਹੁਤੀ ਵਾਰ ਹਕੂਮਤਾਂ ਲਈ ਲਾਹੇਬੰਦ ਨਹੀ ਮੰਨੀ ਜਾਂਦੀ ਕਿਉਕਿ ਵਿਗੜੇ ਹਾਲਾਤ ਹੀ ਲੋਕਾਂ ਨੂੰ ਹੋਰ ਵਧ ਕਾਬੂ ਕਰਨ ਦਾ ਸਬੱਬ ਬਣਦੇ ਹਨ।
ਜਥੇਦਾਰ ਮਹਿੰਦਰ ਸਿੰਘ ਯੂਕੇ ਨੇ ਆਪਣੇ ਲੇਖ ਰਾਹੀਂ ਪੰਜਾਬ ਵਿੱਚ ਨਸ਼ਿਆਂ ਦੇ ਸੰਕਟ, ਭਾਈ ਪਰਵਿੰਦਰ ਸਿੰਘ ਝੋਟਾ ਦੇ ਸੰਘਰਸ਼ ਅਤੇ ਨਸ਼ਾ ਮਾਫ਼ੀਆ ਵਿਰੁੱਧ ਕੌਮੀ ਜ਼ਿੰਮੇਵਾਰੀ ਬਾਰੇ ਵਿਚਾਰ ਸਾਂਝੇ ਕੀਤੇ ਹਨ।
ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।