Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

October 21, 2015

ਅੰਮ੍ਰਿਤਸਰ ਸਾਹਿਬ: ਦਲ ਖ਼ਾਲਸਾ ਨੇ ਅੱਜ 14 ਅਕਤੂਬਰ ਨੂੰ ਫਰੀਦਕੋਟ ਜ਼ਿਲੇ ਵਿੱਚ ਸ਼ਾਂਤਮਈ ਰੋਸ ਪ੍ਰਦਰਸ਼ਨ ਕਰ ਰਹੇ ਸਿੱਖਾਂ ਉੱਤੇ ਅੰਨੇਵਾਹ ਕੀਤੀ ਫਾਇਰੰਗ ਦੌਰਾਨ ਮਾਰੇ ਗਏ ਦੋ ਸਿੱਖਾਂ ਗੁਰਜੀਤ ਸਿੰਘ ਅਤੇ ਕ੍ਰਿਸ਼ਨ ਭਗਵਾਨ ਸਿੰਘ ਦੇ ਕਤਲ ਲਈ ਜ਼ਿੰਮੇਵਾਰ ਪੁਲਿਸ ਅਫਸਰਾਂ ਉਪਰ ਧਾਰਾ 302 ਤਹਿਤ ਕੇਸ ਦਰਜ ਨਾ ਕਰਨ ਸਬੰਧੀ ਪੰਜਾਬ ਸਰਕਾਰ ਨੂੰ ਆੜੇ ਹੱਥੀਂ ਲਿਆ। ਉਹਨਾਂ […]

ਪੰਜਾਬ ਪੁਲਿਸ ਨੇ ਆਖਰ ਆਪਣੇ ਅਜ਼ਮਾਈ ਹੋਏ ਢੰਗ ਤਰੀਕਿਆਂ ਨਾਲ ਪਿੰਡ ਬਰਗਾੜੀ ਵਿਚ ਹੋਈ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ “ਅਸਲ ਦੋਸ਼ੀਆਂ” ਨੂੰ ਪ੍ਰੈਸ ਕਾਨਫਰੰਸ ਕਰਕੇ ਨਸ਼ਰ ਕਰ ਦਿੱਤਾ।

ਅੰਮ੍ਰਿਤਸਰ ਸਾਹਿਬ: ਅੱਜ ਸ਼ਾਮੀਂ ਅਕਾਲ ਤਖ਼ਤ ਸਾਹਿਬ ਦੇ ਪੰਜ ਪਿਆਰਿਆਂ ਵੱਲੋਂ ਪੰਜ ਤਖਤਾਂ ਦੇ ਗਲਤ ਫੈਂਸਲਿਆਂ ਤੇ ਸਪੱਸ਼ਟੀਕਰਣ ਦੇਣ ਲਈ ਤਲਬ ਕਰਨ ਤੋਂ ਬਾਅਦ ਸ਼੍ਰੋਮਣੀ ਕਮੇਟੀ ਪ੍ਰਧਾਨ ਅਵਤਾਰ ਸਿੰਘ ਮੱਕੜ ਵੱਲੋਂ ਪੰਜਾਂ ਪਿਆਰਿਆਂ ਦੇ ਮੁਅੱਤਲੀ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ। ਸੂਤਰਾਂ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਮੱਕੜ ਨੇ ਕਿਹਾ […]

ਸੌਦਾ ਸਾਧ ਮਾਫੀ ਮਾਮਲੇ ਵਿੱਚ ਸ਼੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਗਿਆਨੀ ਗੁਰਬਚਨ ਸਿੰਘ ਸਮੇਤ ਪੰਜਾਂ ਤਖਤ ਸਾਹਿਬਾਨ ਦੇ ਜੱਥੇਦਾਰਾਂ ਨੂੰ ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਪੰਜਾਂ ਪਿਆਰਿਆਂ ਦੇ ਸਨਮੁੱਖ ਪੇਸ਼ ਹੋਕੇ ਸਪੱਸ਼ਟੀਕਰਨ ਦੇਣ ਲਈ ਤਲਬ ਕਰਨ ਵਾਲੇ ਪੰਜਾਂ ਪਿਆਰਿਆਂ ਅਵਤਾਰ ਸਿੰਘ ਮੱਕੜ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਮੁਅੱਤਲ ਕਰ ਦਿੱਤਾ ਹੈ।
ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਹੋਈ ਬੇਅਦਬੀ ਅਤੇ ਸ਼ਾਂਤਮਈ ਢੰਗ ਨਾਲ ਰੋਸ ਧਰਨੇ ਦੇ ਰਹੀਆਂ ਸੰਗਤਾਂ ‘ਤੇ ਪੰਜਾਬ ਪੁਲਿਸ ਵੱਲੋਂ ਗੋਲੀਆਂ ਚਲਾ ਕੇ ਦੋ ਸਿੰਘਾਂ ਨੂੰ ਸ਼ਹੀਦ ਕਰਨ ਦੇ ਰੋਸ ਵਜੋਂ ਪੰਜਾਬ ਭਰ ਵਿੱਚ ਚੱਲ ਰਹੇ ਰੋਸ ਧਰਨੇ ਸ਼ਹੀਦਾਂ ਦੀ ਅੰਤਮ ਅਰਦਾਸ (25 ਅਕਤੂਬਰ) ਤੱਕ ਪਹਿਲਾਂ ਦੀ ਤਰਾਂ ਜਾਰੀ ਰਹਿਣਗੇ ਅਤੇ ਸ਼ਹੀਦਾਂ ਦੀ ਅੰਤਮ ਅਰਦਾਸ ਸਮੇਂ ਅਗਲਾ ਪ੍ਰੋਗਰਾਨ ਤੈਅ ਕੀਤਾ ਜਾਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਇੱਥੇ ਅੱਜ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੀ ਮੀਟਿੰਗ ਵਿੱਚ ਪਾਰਟੀ ਪ੍ਰਧਾਨ ਸ੍ਰ ਸਿਮਰਨਜੀਤ ਸਿੰਘ ਮਾਨ ਨੇ ਕੀਤਾ।

ਅੰਮ੍ਰਿਤਸਰ ਸਾਹਿਬ: ਅੱਜ ਅਕਾਲ ਤਖ਼ਤ ਸਾਹਿਬ ਵਿਖੇ ਅੰਮ੍ਰਿਤ ਸੰਚਾਰ ਦੀ ਸੇਵਾ ਕਰਨ ਵਾਲੇ ਪੰਜ ਪਿਆਰਿਆਂ ਵੱਲੋਂ ਇੱਕ ਅਹਿਮ ਫੈਂਸਲਾ ਲੈਂਦੇ ਹੋਏ ਪੰਜ ਤਖਤ ਸਾਹਿਬਾਨ ਦੇ ਜਥੇਦਾਰਾਂ ਨੂੰ 23 ਅਕਤੂਬਰ ਦਿਨ ਸ਼ੁਕਰਵਾਰ ਨੂੰ ਅਕਾਲ ਤਖ਼ਤ ਸਾਹਿਬ ਵਿਖੇ ਤਲਬ ਕੀਤਾ ਗਿਆ ਹੈ। ਅੱਜ ਅਕਾਲ ਤਖਤ ਸਾਹਿਬ ਵਿਖੇ ਗੁਰੂ ਗ੍ਰੰਥ ਸਾਹਿਬ ਜੀ ਦੀ ਹਜੂਰੀ ਵਿੱਚ ਪੰਜ ਪਿਆਰਿਆਂ ਭਾਈ […]

ਮੰਗਲਵਾਰ ਵਾਲੇ ਦਿਨ ਕਨੇਡਾ ਦੀ 42ਵੀਂ ਸੰਸਦ ਲਈ ਚੋਣ ਨਤੀਜਿਆਂ ਦਾ ਐਲਾਨ ਕਰ ਦਿੱਤਾ ਗਿਆ।ਕੈਨੇਡਾ ਦੇ ਚੋਣ ਇਤਹਿਾਸ ਵਿੱਚ ਨਵਾਂ ਕੀਰਤੀਮਾਨ ਸਿਰਜਦਿਆਂ ਲਿਬਰਲ ਪਾਰਟੀ ਵੱਲੋਂ ਕੁੱਲ 338 ਸੀਟਾਂ ਵਿੱਚੋਂ 184 ਸੀਟਾਂ ’ਤੇ ਜਿੱਤ ਦਰਜ ਕਤਿੀ ਗਈ।ਪਿਛਲੀ ਵਾਰ ਦੀ ਸੱਤਾਧਾਰੀ ਪਾਰਟੀ ਕੰਜ਼ਰਵੇਟਿਵ ਨੂੰ 99 ਸੀਟਾਂ,ਨਿਊ ਡੈਮੋਕਰੇਟਿਕ ਪਾਰਟੀ ਨੂੰ 44 ਸੀਟਾਂ, ਖੇਤਰੀ ਪਾਰਟੀ ਬਲਾਕ ਕਿਊਬਿਕ ਨੂੰ 10 ਅਤੇ ਗਰੀਨ ਪਾਰਟੀ ਨੂੰ 1 ਸੀਟ ਮਿਲੀ।
ਦਿੱਲੀ ਦੀ ਕੜਕੜਡੂਮਾ ਦੀ ਅਦਾਲਤ ਵਿੱਚ ਨਵੰਬਰ 1984 ਦੇ ਸਿੱਖ ਕਤਲੇਆਮ ਨਾਲ ਜੁੜੇ ਮਾਮਲੇ ਵਿੱਚ ਸੀਬੀਆਈ ਵੱਲੋ ਦਇਰ ਕੇਸ ਬੰਦ ਕਰਨ ਦੀ ਰਿਪੋਰਟ ਨੂੰ ਚੁਣੌਤੀ ਦਿੰਦੀ ਪਟੀਸ਼ਨ ’ਤੇ ਵਧੀਕ ਚੀਫ ਮੈਟਰੋਪੋਲਿਟਨ ਮੈਜਿਸਟ੍ਰੇਟ ਐਸ.ਪੀ.ਐਸ. ਲਰੇਰੇ ਦੀ ਅਦਾਲਤ ਵਿੱਚ ਸੁਣਵਾਈ ਹੋਈ ਤੇ ਅਦਾਲਤ ਨੇ ਸੀਬੀਆਈ ਤੋਂ ਪੁੱਛਿਆ ਕਿ ਜਗਦੀਸ਼ ਟਾਈਟਲਰ ਵਿਰੁੱਧ ਗਵਾਹਾਂ ਨੂੰ ਪੈਸੇ ਨਾਲ ਪ੍ਰਭਾਵਤ ਕਰਨ ਤੇ ਹਵਾਲਾ ਰਾਹੀਂ ਪੈਸੇ ਵਿਦੇਸ਼ ਭੇਜਣ ਬਾਰੇ ਜਾਂਚ ਦੌਰਾਨ ਸਾਹਮਣੇ ਆਏ ਤੱਥਾਂ ਨੂੰ ਲੈ ਕੇ ਜਾਂਚ ਏਜੰਸੀ ਨੇ ਕੀ ਕਾਰਵਾਈ ਕੀਤੀ ਹੈ?
ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੀ ਪਿੰਡ ਬਰਗਾੜੀਵਿੱਚ ਹੋਈ ਬੇਅਦਬੀ ਵਿਰੁੱਧ ਸ਼ਾਂਤਮਈ ਰੋਸ ਪ੍ਰਗਟ ਕਰ ਰਹੀ ਸਿੱਖ ਸੰਗਤ ‘ਤੇ ਪੁਲਿਸ ਵੱਲੋਂ ਚਲਾਈਆਂ ਗੋਲੀਆਂ ਨਾਲ ਸ਼ਹੀਦ ਹੋਏ ਦੋ ਸਿੰਘਾਂ ਗੁਰਜੀਤ ਸਿੰਘ ਪੁੱਤਰ ਸਾਧੂ ਸਿੰਘ ਅਤੇ ਕ੍ਰਿਸ਼ਨ ਭਗਵਾਨ ਸਿੰਘ ਦੇ ਪਰਿਵਾਰਾਂ ਨੂੰ ਸਿੱਖ ਰਲੀਫ਼ ਯੂ.ਕੇ. ਵੱਲੋਂ 5-5 ਲੱਖ ਰੁਪਏ ਮਾਲੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।