ਨਵੀਂ ਦਿੱਲੀ: ਅੱਜ ਭਾਰਤ ਦੀ ਸੁਪਰੀਮ ਕੋਰਟ ਵਿੱਚ ਜਗਤਾਰ ਸਿੰਘ ਹਵਾਰਾ ਦੀ ਪੰਜਾਬ ਦੇ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕਾਂਢ ਵਿੱਚ ਸੀ.ਬੀ.ਆਈ ਵੱਲੋਂ ਪਾਈ ਗਈ ਅਰਜੀ ਲਈ ਪੇਸ਼ੀ ਸੀ ਜਿਸ ਨੂੰ ਫਿਲਹਾਲ ਕੋਰਟ ਵੱਲੋਂ ਅੱਗੇ ਪਾ ਦਿੱਤਾ ਗਿਆ ਹੈ। ਜਿਕਰਯੋਗ ਹੈ ਕਿ ਬੇਅੰਤ ਸਿੰਘ ਕਤਲ ਕਾਂਢ ਦੇ ਮੁਕੱਦਮੇ ਵਿੱਚ ਭਾਈ ਜਗਤਾਰ ਸਿੰਘ ਹਵਾਰਾ ਨੂੰ ਹੇਠਲੀ […]