Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

December 1, 2015

ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਸਰੂਪ ਦੀ ਪਿੰਡ ਬਰਗਾੜੀ ਵਿੱਚ ਹੋਈ ਬੇਅਦਬੀ ਦੀ ਘਟਨਾ ਦੀ ਜਾਂਚ ਕਰ ਰਹੀ ਸੀਬੀਆਈ ਦੇ ਜਾਂਚ ਅਧਿਕਾਰੀ ਡੀ.ਆਈ.ਜੀ ਸ਼੍ਰੀ ਉਮੇਸ਼ ਚੰਦਰ ਦੱਤਾ ਨੇ ਅੱਜ ਇੱਥੇ ਪੰਜਾਬ ਪੁਲਿਸ ਦੇ ਮੁਖੀ ਸੁਰੇਸ਼ ਅਰੋੜਾ ਨਾਲ ਮੁਲਾਕਾਤ ਕੀਤੀ ।
ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਦੇ ਕੈਬਨਿਟ ਮੰਤਰੀ ਜਥੇਦਾਰ ਤੋਤਾ ਸਿੰਘ ਨੂੰ ਕੈਬਨਿਟ ਮੰਤਰੀ ਦੇ ਅਹੁਦੇ ਤੋਂ ਹਟਾਏ ਜਾਣ ਸਬੰਧੀ ਪਾਈ ਪਟੀਸ਼ਨ 'ਤੇ ਸੁਣਵਾਈ ਕਰਦਿਆਾ ਪੰਜਾਬ ਸਰਕਾਰ ਸਮੇਤ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਕੈਬਨਿਟ ਮੰਤਰੀ ਜਥੇਦਾਰ ਤੋਤਾ ਸਿੰਘ ਨੂੰ ਨੋਟਿਸ ਜਾਰੀ ਕੀਤਾ ਹੈ । ਹਾਈਕੋਰਟ ਨੇ ਇਸ ਸਬੰਧੀ 22 ਜਨਵਰੀ ਨੂੰ ਜਵਾਬ ਦਾਖ਼ਲ ਕਰਨ ਦੇ ਹੁਕਮ ਦਿੱਤੇ ਹਨ ।
ਨੇੜਲੇ ਪਿੰਡ ਚੱਬਾ ਵਿੱਚ 10 ਨਵੰਬਰ ਨੂੰ ਸਰਬੱਤ ਖਾਲਸਾ ਦਾ ਸਮਾਗਮ ਬਲਾਉਣ ਵਾਲਿਆਂ ਵਿੱਚੋਂ ਪੰਜਾਬ ਸਰਕਾਰ ਵੱਲੋਂ ਦੇਸ਼ ਧਰੋਹ ਦੇ ਮਾਮਲੇ ਵਿੱਚ ਗ੍ਰਿਫਤਾਰ ਭਾਈ ਬਲਜੀਤ ਸਿੰਘ ਦਾਦੂਵਾਲ ਅਤੇ ਵੱਸਣ ਸਿੰਘ ਜ਼ਫਰਵਾਲ ਨੂੰ ਅੱਜ ਜੇਲ ਭੇਜ ਦਿੱਤਾ ਗਿਆ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।