Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

February 22, 2016

ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਯੂਨੀਵਰਸਿਟੀ ਦੀ ਰੈਗੂਲੇਟਰੀ ਸੰਸਥਾ ਬਣਾਉਣ ਲਈ ਕੀਤੀ ਜਾ ਰਹੀ ਦੇਰੀ ਸੂਬੇ ਦੀ ਸਿੱਖਿਆਂ ਨੀਤੀ ਲਈ ਘਾਤਕ ਸਿੱਧ ਹੋਵੇਗੀ। ਇਨਾਂ ਗੱਲਾਂ ਦਾ ਪ੍ਰਗਟਾਵਾ ਮੈਂਬਰ ਪਾਰਲੀਮੈਂਟ ਅਤੇ ਆਮ ਆਦਮੀ ਪਾਰਟੀ ਦੇ ਆਗੂ ਭਗਵੰਤ ਮਾਨ ਵੱਲੋਂ ਪੰਜਾਬ ਅਨਏਡਿਡ ਕਾਲਜ਼ਿਜ ਐਸੋਸੀਏਸ਼ਨ (ਪੁਕਾ) ਨਾਲ ਹੋਈ ਇਕ ਮੀਟਿੰਗ ਤੋਂ ਬਾਅਦ ਕੀਤਾ।
ਪੀਪੀਪੀ ਪਾਰਟੀ ਦੇ ਮੁੱਢਲੇ ਆਗੂ ਅਤੇ ਮਨਪ੍ਰੀਤ ਬਾਦਲ ਦੇ ਕਿਸੇ ਸਮੇਂ ਰਹੇ ਨੇੜਲੇ ਸਾਥੀ ਗੁਰਪ੍ਰੀਤ ਸਿੰਘ ਭੱਟੀ ਆਪਣੇ ਸਾਥੀਆਂ ਸਮੇਤ 'ਆਪ' 'ਚ ਸ਼ਾਮਿਲ ਹੋ ਗਏ ਹਨ।
ਰੋਹਤਕ: ਹਰਿਆਣਾ ਵਿੱਚ ਜਾਟ ਰਾਖਵਾਂਕਰਨ ਦੀ ਮੰਗ ਨੂੰ ਲੈ ਕੇ ਚੱਲ ਰਹੇ ਅੰਦੋਲਨ ਵਿੱਚ ਹੁਣ ਤੱਕ 12 ਵਿਅਕਤੀਆਂ ਦੀ ਮੌਤ ਅਤੇ 150 ਦੇ ਕਰੀਬ ਵਿਅਕਤੀਆਂ ਦੇ ਜਖਮੀ ਹੋਣ ਦੀ ਖਬਰ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਅਸਲ ਗੱਲ ਹੈ ਕਿ ਜਿਥੇ ਵੀ ਲੋਕ ਹਕੂਮਤ ਖਿਲਾਫ ਬੋਲਦੇ ਜਾਂ ਉਠਦੇ ਹਨ ਤਾਂ ਲੋਕਾਂ ਦਾ ਮੁੱਦਾ ਜਿੰਨਾ ਜਿਆਦਾ ਵੱਡਾ, ਹੱਕੀ ਜਾਂ ਭਾਵਕ ਹੋਵੇਗਾ, ਹਾਕਮਾਂ ਦੀ ਇਛਾ ਓਨੀ ਹੀ ਜਿਆਦਾ ਮੰਗ ਕਰਦੀ ਹੈ ਕਿ ਲੜਾਈ ਨੂੰ ਲੀਹੋਂ ਕਿਵੇ ਲਾਹਿਆ ਜਾਵੇ। ਲੜਾਈ ਰੋਕਣੀ ਬਹੁਤੀ ਵਾਰ ਹਕੂਮਤਾਂ ਲਈ ਲਾਹੇਬੰਦ ਨਹੀ ਮੰਨੀ ਜਾਂਦੀ ਕਿਉਕਿ ਵਿਗੜੇ ਹਾਲਾਤ ਹੀ ਲੋਕਾਂ ਨੂੰ ਹੋਰ ਵਧ ਕਾਬੂ ਕਰਨ ਦਾ ਸਬੱਬ ਬਣਦੇ ਹਨ।
ਜਥੇਦਾਰ ਮਹਿੰਦਰ ਸਿੰਘ ਯੂਕੇ ਨੇ ਆਪਣੇ ਲੇਖ ਰਾਹੀਂ ਪੰਜਾਬ ਵਿੱਚ ਨਸ਼ਿਆਂ ਦੇ ਸੰਕਟ, ਭਾਈ ਪਰਵਿੰਦਰ ਸਿੰਘ ਝੋਟਾ ਦੇ ਸੰਘਰਸ਼ ਅਤੇ ਨਸ਼ਾ ਮਾਫ਼ੀਆ ਵਿਰੁੱਧ ਕੌਮੀ ਜ਼ਿੰਮੇਵਾਰੀ ਬਾਰੇ ਵਿਚਾਰ ਸਾਂਝੇ ਕੀਤੇ ਹਨ।
ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।