Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

February 26, 2016

ਭਾਰਤੀ ਸੰਸਦ ਦੇ ਹਮਲੇ ਵਿੱਚ ਦਿੱਲੀ ਦੀ ਤਿਹਾੜ ਜੇਲ ਵਿੱਚ ਫਾਂਸੀ ਦਿੱਤੇ ਗਏ ਕਸ਼ਮੀਰੀ ਅਜ਼ਾਦੀ ਦੇ ਸਮਰਥਕ ਅਫਜ਼ਲ ਗੁਰੂ ਨੂੰ ਦਿੱਤੀ ਸਜ਼ਾ ਹਮੇਸ਼ਾਂ ਚਰਚਾ ਵਿੱਚ ਰਹੀ ਹੈ। ਅਫਜ਼ਲ ਗੁਰੂ ਨੂੰ ਦਿੱਤੀ ਫਾਂਸੀ ਦੇ ਵਿਰੋਧ ਵਿੱਚ ਭਾਰਤ ਦੀਆਂ ਕਈ ਨਾਮਵਰ ਹਸਤੀਆਂ ਨੇ ਆਵਜ਼ ਉਠਾਈ ਅਤੇ ਭਾਰਤ ਸਰਾਕਰ ਦੇ ਇਸ ਕਾਰੇ ਦੀ ਆਲੋਚਨਾ ਕੀਤੀ।
ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਅੱਜ ਸਾਬਕਾ ਲੋਕ ਸਭਾ ਮੈਂਬਰ ਜਥੇਦਾਰ ਤਰਲੋਚਨ ਸਿੰਘ ਤੁੜ ਦੇ ਦੇਹਾਂਤ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਅੱਜ ਸਵੇਰੇ ਤਰਨ ਤਾਰਨ ਜ਼ਿਲੇ ਵਿੱਚ ਆਪਣੇ ਜੱਦੀ ਪਿੰਡ ਵਿਖੇ ਚੱਲ ਵਸੇ।
ਬਿਲੀਫੀਲਡ, ਜਰਮਨੀ: ਪਿਛਲੇ ਦਿਨੀਂ ਜਰਮਨ ਪੁਲਿਸ ਨੇ ਸ਼ਲਾਘਾਯੋਗ ਕੰਮ ਕਰਦਿਆਂ ਭਾਰਤੀ ਖੁਫੀਆ ਏਜੰਸੀਆ ਦੇ ਇੱਕ ਹੋਰ ਸ਼ੱਕੀ ਜਾਸੂਸ ਨੂੰ ਬਿਲੀਫੀਲਡ ਵਿੱਚ ਗ੍ਰਿਫਤਾਰ ਕੀਤਾ ਹੈ।
ਚੰਡੀਗੜ੍ਹ: ਅਰਵਿੰਦ ਕੇਜਰੀਵਾਲ ਦੇ ਪੰਜਾਬ ਦੌਰੇ ਦੌਰਾਨ ਅਕਾਲੀ ਆਗੂਆਂ ਨੇ ਖੁੱਲ਼ੀ ਬਹਿਸ ਦੀ ਚੁਣੌਤੀ ਦਿੱਤੀ ਹੈ।ਸ਼੍ਰੋਮਣੀ ਅਕਾਲੀ ਦਲ ਨੇ ਅੱਜ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਆਗੂ ਅਰਵਿੰਦ ਕੇਜਰੀਵਾਲ ਨੂੰ ਲਲਕਾਰਦਿਆਂ ਕਿਹਾ ਹੈ ਕਿ ਉਹ ਪ੍ਰਚਾਰ ਦੇ ਘਟੀਆ ਹਥਕੰਢੇ ਵਰਤਣ ਦੀ ਥਾਂ ਦਿੱਲੀ ਵਿਚ ਕਰਵਾਏ ਵਿਕਾਸ ਅਤੇ ਸ਼੍ਰੋਮਣੀ ਅਕਾਲੀ ਦਲ-ਭਾਜਪਾ ਸਰਕਾਰ ਵੱਲੋਂ ਕੀਤੇ ਵਿਕਾਸ ਕਾਰਜਾਂ ’ਤੇ ਬਹਿਸ ਕਰਕੇ ਵੇਖ ਲਵੇ। ਇੱਥੋਂ ਜਾਰੀ ਇਕ ਬਿਆਨ ਵਿਚ ਪਾਰਟੀ ਦੇ ਸੀਨੀਅਰ ਆਗੂਆਂ ਅਤੇ ਰਾ
ਦਿੱਲੀ ਦੀ ਤਿਹਾੜ ਜੇਲ ਵਿੱਚੋਂ ਅੰਮ੍ਰਿਤਸਰ ਦੀ ਜੇਲ ਵਿੱਚ ਬਦਲੀ ਕੀਤ ਸਿੱਖ ਕੈਦੀ ਦਵਿੰਦਰਪਾਲ ਸਿੰਘ ਭੁੱਲਰ ਖਿਲਾਫ ਪੰਜਾਬ ਪੁਲਿਸ ਨੇ ਅੱਜ ਇੱਕ 23 ਸਾਲ ਪੁਰਾਣਾ ਕੇਸ ਖੋਲਦੇ ਹੋਏ ਇੱਥੇ ਸਥਾਪਤ ਵਿਸ਼ੇਸ਼ ਟਾਡਾ ਅਦਾਲਤ ਵਿੱਚ ਪੇਸ਼ ਕੀਤਾ ਅਤੇ ਅਦਾਲਤ ਨੇ ਇਸ ਮਾਮਲੇ ਦੀ ਅਗਲੀ ਸੁਣਵਾਈ ਪਹਿਲੀ ਮਾਰਚ ਨੂੰ ਤੈਅ ਕੀਤੀ ਹੈ।
ਚੰਡੀਗੜ੍ਹ: ਬੀਤੇ ਦਿਨ ਹੋਈ ਸੰਜੇ ਦੱਤ ਦੀ ਰਿਹਾਈ ਬਾਰੇ ਸਿਮਰਨਜੀਤ ਸਿੰਘ ਮਾਨ ਨੇ ਜਾਰੀ ਬਿਆਨ ਵਿੱਚ ਕਿਹਾ ਕਿ ਹਿੰਦ ਅਤੇ ਪੰਜਾਬ ਵਿਚ ਹੁਕਮਰਾਨਾਂ ਵੱਲੋ ਬਹੁਗਿਣਤੀ ਹਿੰਦੂ ਕੌਮ ਅਤੇ ਘੱਟ ਗਿਣਤੀ ਸਿੱਖ, ਮੁਸਲਿਮ ਅਤੇ ਇਸਾਈਆ ਨਾਲ ਵਿਧਾਨਿਕ ਅਤੇ ਕਾਨੂੰਨੀ ਤੌਰ ਤੇ ਕੀਤੇ ਜਾ ਰਹੇ ਘੋਰ ਵਿਤਕਰਿਆ ਅਤੇ ਬੇਇਨਸਾਫ਼ੀਆ ਦੀ ਗੱਲ ਉਦੋ ਹੋਰ ਸਪੱਸਟ ਰੂਪ ਵਿਚ ਨਿਖਰਕੇ ਸਾਹਮਣੇ ਆਈ ਹੈ, ਜਦੋ 1993 ਵਿਚ ਮੁੰਬਈ ਵਿਚ ਹੋਏ ਲੜੀਵਾਰ ਬੰਬ ਧਮਾਕਿਆ ਦੇ ਮਾਮਲੇ ਵਿਚ ਆਰਮਡ ਐਕਟ ਤਹਿਤ 5 ਸਾਲ ਦੀ ਸਜਾ ਭੁਗਤ ਰਹੇ ਫਿਲਮੀ ਐਕਟਰ ਸੰਜੇ ਦੱਤ ਨੂੰ ਕਾਨੂੰਨ ਦੀ ਉਲੰਘਣਾ ਕਰਕੇ ਹੁਕਮਰਾਨਾਂ ਦੇ ਹੁਕਮਾਂ ਉਤੇ ਕੇਵਲ 42 ਮਹੀਨਿਆ ਦੀ ਸਜ਼ਾ

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।