Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

March 14, 2016

ਦਿੱਲੀ ਫਤਿਹ ਦਿਵਸ ਮੌਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀਵੱਲੋਂ ਕਰਵਾਏ ਗੁਰਮਤਿ ਸਮਾਗਮ ਦੇ ਦੂਜੇ ਦਿਨ ਖੁਸ਼ਗਵਾਰ ਮੌਸਮ ’ਚ ਜਰਨੈਲੀ ਫਤਿਹ ਮਾਰਚ ਅਤੇ ਸਭਿਆਚਾਰਕ ਮੇਲੇ ਦੀ ਸ਼ਕਲ ਵਿੱਚ ਇਤਿਹਾਸਕ ਪ੍ਰੋਗਰਾਮ ’ਚ ਹਜ਼ਾਰਾਂ ਸੰਗਤਾਂ ਨੇ ਸ਼ਮੂਲੀਅਤ ਕੀਤੀ।
ਦਰਿਆਈ ਪਾਣੀਆਂ ਦੇ ਅਤਿ ਨਾਜ਼ੁਕ ਮਾਮਲੇ ਉੱਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਕੀਤੀਆਂ ਗਈਆਂ ਇਤਿਹਾਸਕ ਗ਼ਲਤੀਆਂ ਦਾ ਧੋਣਾ ਧੋਣ ਦੀ ਕੋਸ਼ਿਸ਼ ਕਰਦਿਆਂ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਅਕਾਲੀ-ਭਾਜਪਾ ਸਰਕਾਰ ਵੱਲੋਂ ਸਤਲੁਜ-ਯਮਨਾ ਲਿੰਕ ਨਹਿਰ ਲਈ ਗ੍ਰਹਿਣ ਕੀਤੀ ਗਈ ਜ਼ਮੀਨ ਡੀਨੋਟੀਫਾਈ ਕਰਕੇ ਮਾਲਕਾਂ ਨੂੰ ਵਾਪਸ ਦੇਣ ਦੇ ਕੀਤੇ ਗਏ ਐਲਾਨ ਨਾਲ ਪਾਣੀਆਂ ਦੀ ਵੰਡ ਦੇ ਮਾਮਲੇ ਉੱਤੇ ਪੰਜਾਬ, ਹਰਿਆਣਾ ਅਤੇ ਰਾਜਸਥਾਨ ਦਰਮਿਆਨ ਚੱਲ ਰਹੀ ਖਿੱਚੋਤਾਣ ਹੋਰ ਵੀ ਵਧ ਗਈ ਹੈ।
ਅੱਜ ਪੰਜਾਬ ਵਿਧਾਨ ਸਭਾ ਵਿੱਚ ਪੰਜਾਬ ਦੇ ਦਰਿਆਈ ਪਾਣੀਆਂ ਦੇ ਮਾਮਲੇ ਵਿੱਚ ਭਾਰਤੀ ਸੁਪਰੀਮ ਕੋਰਟ ਵਿੱਚ ਸ਼ੁਰੂ ਹੋਈ ਤਾਜ਼ਾ ਸੁਣਵਾਈ ਦੇ ਮੱਦੇਨਜ਼ਰ ਪੰਜਾਬ ਦੇ ਪਾਣੀਆਂ ਨੂੰ ਬਚਾਉਣ ਲਈ ਸਤਲੁਜ਼ ਜ਼ੁਮਨਾ ਨਹਿਰ ਦੀ ਜ਼ਮੀਨ ਕਿਸਾਨਾਂ ਨੂੰ ਵਾਪਸ ਕਰਨ ਨਾਲ ਸਬੰਧਤ ਬਣਾਏ ਜਾਣ ਵਾਲੇ ਕਾਨੂੰਨ ਦਾ ਖਰੜਾ ਸਦਨ ਵਿੱਚ ਪੇਸ਼ ਕਰ ਦਿੱਤਾ ਗਿਆ।
ਆਸਟਰੇਲੀਆ ਵਿੱਚ ਸਿੱਖ ਪਛਾਣ ਸਬੰਧੀ ਭੁਲੇਖਿਆਂ ਅਤੇ ਨਸਲੀ ਅਧਾਰ 'ਤੇ ਸਿੱਖਾਂ ਨਾਲ ਹੋ ਰਹੇ ਵਿਤਕਰਿਆਂ ਦੇ ਸਬੰਧ ਵਿੱਚ ਆਸਟਰੇਲੀਅਨ ਲੇਬਰ ਪਾਰਟੀ ਦੇ ਮੁਖੀ ਤੇ ਸੰਘੀ ਪਾਰਲੀਮੈਂਟ ਵਿੱਚ ਵਿਰੋਧੀ ਧਿਰ ਦੇ ਕੌਮੀ ਨੇਤਾ ਬਿੱਲ ਸ਼ੋਰਟਨ ਨੇ ਕਿਹਾ ਹੈ ਕਿ ਉਹ ਪਰਵਾਸੀ ਸਿੱਖਾਂ ਨਾਲ ਵਿਤਕਰਾ ਰੋਕਣ ਤੇ ਪਛਾਣ ਬਾਰੇ ਜਾਣਕਾਰੀ ਦੇਣ ਲਈ ਸੂਬੇ ਦੀਆਂ ਲੇਬਰ ਸਰਕਾਰਾਂ ਨੂੰ ਪੱਤਰ ਲਿਖਣਗੇ। ਸਰਕਾਰੀ ਪ੍ਰਚਾਰ ਰਾਹੀਂ ਸਿੱਖ ਪਹਿਰਾਵੇ ਨੂੰ ਦਰਸਾਉਦੀਆਂ ਤਸਵੀਰਾਂ ਪ੍ਰਕਾਸ਼ਤ ਕਰਨ ਲਈ ਕਿਹਾ ਜਾਵੇਗਾ।
ਪੰਜਾਬ ਦੇ ਦਰਿਆਈ ਪਾਣੀਆਂ ਦੇ ਮਾਮਲੇ ਵਿੱਚ ਭਾਰਤੀ ਸੁਪਰੀਮ ਕੋਰਟ ਵਿੱਚ ਸ਼ੁਰੂ ਹੋਈ ਤਾਜ਼ਾ ਸੁਣਵਾਈ ਦੇ ਮੱਦੇਨਜ਼ਰ ਪੰਜਾਬ ਦੇ ਪਾਣੀਆਂ ਨੂੰ ਬਚਾਉਣ ਲਈ ਅੱਜ ਪੰਜਾਬ ਅਤੇ ਹਰਿਆਣਾ ਵਿੱਚ ਵੱਡੀ ਬਹਿਸ ਛੇਡ਼ਨ ਵਾਲਾ ਸਤਲੁਜ਼ ਜ਼ੁਮਨਾ ਨਹਿਰ ਲਈ ਸਰਕਾਰ ਵੱਲੋਂ ਲਈ ਜ਼ਮੀਨ ਕਿਸਾਨਾਂ ਨੂੰ ਵਾਪਸ ਕਰਨ ਨਾਲ ਸਬੰਧਤ ਬਣਾਏ ਜਾਣ ਵਾਲੇ ਕਾਨੂੰਨ ਦਾ ਖਰੜਾ ਸਦਨ ਵਿੱਚ ਪੇਸ਼ ਕੀਤਾ ਜਾਣਾ ਹੈ।
ਦੇਸ਼ ਵਿੱਦੇਸ਼ ਵਿੱਚ ਵੱਸਦੀ ਸਿੱਖ ਨੂੰ ਕੌਮ ਨੂੰ ਦਰਪੇਸ਼ ਅੰਦਰੂਨੀ ਅਤੇ ਬਾਹਰੂਨੀ ਮਸਲਿਆਂ ਨੂੰ ਹੱਲ ਕਰਵਾਉਣ ਲਈ ਗਲੋਬਲ ਸਿੱਖ ਕੌਸਲ ਵਿਸ਼ੇਸ਼ ਯਤਨ ਕਰੇਗੀ।ਗਲੋਬਲ ਸਿੱਖ ਕੌਸਲ ਦੀ ਇੱਥੇ ਹੋਈ ਮੀਟਿੰਗ ਵਿਚ ਕੌਂਸਲ ਦੇ ਪ੍ਰਧਾਨ ਸ. ਗੁਲਬਰਗ ਸਿੰਘ ਬਾਸੀ, ਕਾਰਜਕਾਰੀ ਮੈਂਬਰ ਸ. ਕ੍ਰਿਪਾਲ ਸਿੰਘ ਨਿੱਝਰ ਅਤੇ ਕੇਂਦਰੀ ਸ੍ਰੀ ਗੁਰੂ ਸਿੰਘ ਸਭਾ ਦੇ ਜਨਰਲ ਸਕੱਤਰ ਸ. ਖੁਸ਼ਹਾਲ ਸਿੰਘ ਨੇ ਅੱਜ ਇੱਥੇ ਪੱਤਰਕਾਰ ਮਿਲਣੀ ਦੌਰਾਨ ਦੱਸਿਆ ਕਿਸਿੱਖਾਂ ਨੂੰ ਸੰਸਾਰ ਪੱਧਰ 'ਤੇ ਆ ਰਹੀਆਂ ਮੁਸ਼ਕਲਾਂ ਅਤੇ ਸਿੱਖ ਕੌਮ ਦੇ ਅੰਦਰੂਨੀ ਮਾਮਲਿਆਂ ਨੂੰ ਸਿੱਖ ਜੱਥੇਬੰਦੀਆਂ ਅਤੇ ਪੰਥਕ ਸ਼ਖਸ਼ੀਅਤਾਂ ਦੇ ਸਹਿਣੋਗ ਨਾਲ ਹੱਲ ਕਰਨ ਦੇ ਯਤਨ ਕੀਤੇ ਜਾਣਗੇ।
ਭਾਰਤੀ ਪ੍ਰਧਾਨ ਮੰਤਰੀ ਇੰਦਰਾਂ ਗਾਂਧੀ ਦੇ ਕਤਲ ਤੋਂ ਬਾਅਦ ਹੋਏ ਸਿੱਖ ਕਤਲੇਆਮ ਦੇ ਪੀੜਤਾਂ ਨੂੰ ਮੁਆਵਜ਼ਾ ਰਾਹੀ ਫੌਰੀ ਤੌਰ 'ਤੇ ਦੇਣ ਦਾ ਝਾਰਖੰਡ ਸਰਕਰ ਨੇ ਰਾਜ ਸਰਕਰ ਨੂੰ ਹੁਕਮ ਦਿੱਤਾ ਹੈ।
ਸਿੱਖ ਕੌਮ ਦੀ ਅਜ਼ਾਦੀ ਨੂੰ ਸਮਰਪਿਤ ਸਿੱਖ ਜੱਥੇਬੰਦੀ ਦਲ ਖਾਲਸਾ ਦੇ ਜਨਰਲ ਸਕੱਤਰ ਭਾਈ ਕੰਵਰਪਾਲ ਸਿੰਘ ਦੀ ਅਗਵਾਈ ਵਿੱਚ ਜੱਥੇਬੰਦੀ ਦਾ ਇੱਕ ਵਫਦ ਕਸ਼ਮੀਰੀ ਆਗੂ ਹੂਰੀਅਤ ਕਾਨਫ਼ਰੰਸ ਦੇ ਚੇਅਰਮੈਨ ਸਈਦ ਅਲੀ ਸ਼ਾਹ ਗਿਲਾਨੀ ਨੂੰ ਦਿੱਲੀ ਸਥਿਤ ਉਨਾਂ ਦੀ ਰਿਹਾਇਸ਼ 'ਤੇ ਮਿਲਿਆ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।