Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

April 26, 2016

ਪ੍ਰਫੈਸਰ ਦਵਿੰਦਰਪਾਲ ਸਿੰਘ ਭੁੱਲਰ ਅਤੇ ਭਾਈ ਗੁਰਦੀਪ ਸਿੰਘ ਖਹਿਰਾ ਦੀ ਪੈਰੋਲ ਤੇ ਹੋਈ ਰਿਹਾਈ ਦਾ ਬਰਤਾਨੀਆ ਵਿੱਚ ਸਿੱਖ ਜਥੇਬੰਦੀਆਂ ਦੇ ਸਾਂਝੇ ਸੰਗਠਨ ਫੈਡਰੇਸ਼ਨ ਆਫ ਸਿੱਖ ਆਰਗੇਨਾਈਜੇਸ਼ਨਜ਼ ਯੂ,ਕੇ ਵਲੋਂ ਹਾਰਦਿਕ ਸਵਾਗਤ ਕੀਤਾ ਗਿਆ । ਪ੍ਰਫੈਸਰ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਲਈ ਦੁਨੀਆਂ ਭਰ ਵਿੱਚ ਵਸਦੇ ਸਿੱਖਾਂ ਅਤੇ ਸਿੱਖ ਜਥੇਬੰਦੀਆਂ ਵਲੋਂ ਲੰਬੇ ਸਮੇਂ ਤੋਂ ਮੁਜਾਹਰੇ ,ਪਟੀਸ਼ਨਾਂ ਅਤੇ ਲਾਬੀਆਂ ਕੀਤੀਆਂ ਜਾ ਰਹੀਆਂ ਸਨ ।ਜਿਹਨਾਂ ਦੀ ਅਣਥੱਕ ਮਿਹਨਤ ਦਾ ਸਦਕਾ ਪ੍ਰਫੈਸਰ ਭੁੱਲਰ ਅਤੇ ਭਾਈ ਗੁਰਦੀਪ ਸਿੰਘ ਖੇੜਾ ਦੀ ਪੈਰੋਲ ਤੇ ਰਿਹਾਈ ਹੋਈ ਹੈ ।
ਅੱਜ ਜਾਰੀ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਮਾਨ ਦੇ ਪ੍ਰਧਾਨ ਸ. ਸਿਮਰਨਜੀਤ ਸਿੰਘ ਮਾਨ ਵੱਲੋਂ ਕਿਹਾ ਗਿਆ ਹੈ ਕਿ ਭਾਜਪਾ ਅਤੇ ਆਰ.ਐਸ.ਐਸ. ਵੱਲੋਂ ਡਾ. ਅੰਬੇਦਕਰ ਸਾਹਿਬ ਅਤੇ ਰੰਘਰੇਟਿਆਂ ਪ੍ਰਤੀ ਉੱਠਿਆ ਹੇਜ ਵਕਤੀ ਹਿੱਤਾਂ ਤੋਂ ਪ੍ਰੇਰਿਤ ਹੈ। ੳਨ੍ਹਾਂ ਕਿਹਾ ਕਿ ਇਹ ਹੇਜ ਮਹਿਜ਼ ਚੋਣ ਢਕਵੰਜ ਹੈ।
ਭਾਰਤੀ ਸੰਸਦ ਵੱਲੋਂ 1925 ਗੁਰਦੁਆਰਾ ਸੋਧ ਬਿਲ ਅੱਜ ਪਾਸ ਹੋਣ ’ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ। ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਕੇਂਦਰ ਸਰਕਾਰ ਵੱਲੋਂ ਇਸ ਮਸਲੇ ’ਤੇ ਦਿੱਤੇ ਗਏ ਸਹਿਯੋਗ 'ਤੇ ਧੰਨਵਾਦ ਕੀਤਾ।
ਮਹਾਰਾਸ਼ਟਰ ਦੇ ਮਾਲੇਗਾਉਂ 'ਚ 8 ਸਤੰਬਰ 2006 ਨੂੰ ਹੋਏ ਲੜੀਵਾਰ ਬੰਬ ਧਮਾਕਿਆਂ ਦੇ ਕੇਸ 'ਚ ਇਥੇ ਇਕ ਵਿਸ਼ੇਸ਼ ਅਦਾਲਤ ਨੇ ਸਾਰੇ 9 ਮੁਸਲਿਮ ਨੌਜਵਾਨਾਂ ਨੂੰ ਸਬੂਤਾਂ ਦੀ ਘਾਟ ਕਾਰਨ ਬਰੀ ਕਰ ਦਿੱਤਾ।
ਸਿੱਖਾਂ ਦੀ ਧਾਰਮਿਕ ਖੇਤਰ ਵਿੱਚ ਨੁਮਾਂਇੰਦਗੀ ਕਰਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਵਿੱਚ ਸਹਿਜਧਾਰੀ ਸਿੱਖਾਂ ਦੇ ਨਾਂ 'ਤੇ ਗੈਰ ਸਿੱਖਾਂ ਦੇ ਵੋਟ ਦੇ ਹੱਕ ਨੂੰ ਅੱਜ ਭਾਰਤੀ ਸੰਸਦ ਨੇ ਖਤਮ ਕਰ ਦਿੱਤਾ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।