Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

May 7, 2016

ਭਾਰਤ ਸਰਕਾਰ ਵਲੋਂ ਜੂਨ 1984 ਵਿਚ ਦਰਬਾਰ ਸਾਹਿਬ ’ਤੇ ਕੀਤੇ ਗਏ ਵਹਿਸ਼ੀ ਹਮਲੇ ਦੀ ਯਾਦ ਵਿਚ 5 ਜੂਨ ਦਿਨ ਐਤਵਾਰ ਨੂੰ ਲੰਡਨ ਦੀਆਂ ਸਮੂਹ ਸਿੱਖ ਜਥੇਬੰਦੀਆਂ ਰੋਸ ਮੁਜਾਹਰਾ ਕਰ ਰਹੀਆਂ ਹਨ।
ਯੂ.ਐਨ.ਆਈ. ਦੇ ਰਿਟਾਇਰਡ ਸੀਨੀਅਰ ਪੱਤਰਕਾਰ ਜਸਪਾਲ ਸਿੰਘ ਸਿੱਧੂ ਦੀ ਕਿਤਾਬ ਬਾਰੇ ਰਿਟਾ: ਸੀਨੀਅਰ ਪੱਤਰਕਾਰ ਕਰਮਜੀਤ ਸਿੰਘ ਚੰਡੀਗੜ੍ਹ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਜਿਸ ਵਿਚ ਭਾਰਤੀ ਮੀਡੀਆ ਦਾ ਪੱਖਪਾਤੀ ਰੋਲ ਰਿਹਾ ਅਤੇ ਜੂਨ 1984 ਵਿਚ ਭਾਰਤੀ ਫੌਜ ਨੇ ਗੁਰਦੁਆਰਿਆਂ ’ਤੇ ਹਮਲਾ ਕੀਤਾ।
ਬਾਅਦ ’ਚ ਇਹ ਗੱਲ ਸਾਹਮਣੇ ਆਈ ਕਿ ਵਿਰੋਧੀ ਸਿਆਸਤਦਾਨ ਬਲਦੇਵ ਕੁਮਾਰ ਨੇ ਇਹ ਕੰਮ 10 ਹਜ਼ਾਰ ਡਾਲਰ ਦੇ ਕੇ ਕਰਵਾਇਆ।
ਪੱਤਰਕਾਰ ਚੰਚਲ ਮਨੋਹਰ ਸਿੰਘ ਨੇ ਨਵੀਂ ਕਿਤਾਬ ‘ਸੰਤ ਭਿੰਡਰਾਂਵਾਲੇ ਦੇ ਰੂ-ਬ-ਰੂ, ਜੂਨ 1984 ਦੀ ਪੱਤਰਕਾਰੀ’ ’ਤੇ ਆਪਣੇ ਵਿਚਾਰ ਸਾਂਝੇ ਕੀਤੇ।
ਆਰਮਡ ਫੋਰਸਿਸ ਸਪੈਸ਼ਲ ਪਾਵਰ ਐਕਟ ਜਿਸਨੂੰ ਕਿ ਅਫਸਪਾ ਦੇ ਨਾਂ ਨਾਲ ਜਾਣਿਆਂ ਜਾਂਦਾ ਹੈ ਵਿਚ ਭਾਰਤੀ ਫੌਜਾਂ ਨੂੰ ਗੜਬੜ ਵਾਲਾ ਇਲਾਕਾ ਹੋਣ ਕਰਕੇ ਵੱਧ ਅਧਿਕਾਰ ਦਿੰਦਾ ਹੈ ਜਿਸ ਨਾਲ ਮਨੁੱਖੀ ਅਧਿਕਾਰਾਂ ਦੀ ਘੋਰ ਉਲੰਘਣਾ ਦੀਆਂ ਘਟਨਾਵਾਂ ਬਹੁਤ ਹੁੰਦੀਆਂ ਹਨ।
“ਜੂਨ 1984 ਦੀ ਪੱਤਰਕਾਰੀ” ਬਾਰੇ ਯੂਐਨਆਈ ਦੇ ਰਿਟਾਇਰਡ ਸੀਨੀਅਰ ਪੱਤਰਕਾਰ ਸ. ਜਸਪਾਲ ਸਿੰਘ ਸਿੱਧੂ ਸੰਖੇਪ ਜਾਣਕਾਰੀ ਦਿੰਦੇ ਹੋਏ।
ਸ. ਗੁਰਦੀਪ ਸਿੰਘ ਨੇ ਦੱਸਿਆ ਕਿ ਜਿਸ ਦਿਨ ਜਥੇਬੰਦੀਆਂ ਨੇ ਇਕੱਠੇ ਹੋ ਕੇ ਚੱਲਣ ਦਾ ਵਾਅਦਾ ਕੀਤਾ ਸੀ ਉਸ ਦਿਨ ਹੀ ਇਹ ਤੈਅ ਹੋ ਗਿਆ ਸੀ ਕਿ ਦੋਵੇਂ ਦਲ ਆਪੋ ਆਪਣੇ ਟੀਚੇ ਲਈ ਆਪਣੇ ਤੌਰ ’ਤੇ ਸੰਘਰਸ਼ ਕਰਨਗੇ ਪਰ ਸਰਬੱਤ ਖ਼ਾਲਸਾ ਇਕੱਠੇ ਹੋ ਕੇ ਸਾਂਝੇ ਮੰਚ ਤੋਂ ਕਰਨਗੇ।
ਜਾਣਕਾਰੀ ਮਿਲੀ ਹੈ ਕਿ ਪੰਜਾਬ ਵਿਚ ਪੰਜਾਬੀ ਖ਼ਬਰਾਂ ਦਾ ਚੈਨਲ ਜ਼ੀ ਪੰਜਾਬ ਹਰਿਆਣਾ ਹਿਮਾਚਲ ਦਾ ਪ੍ਰਸਾਰਣ ਫਾਸਟਵੇ ਕੇਬਲ ਦੁਆਰਾ ਬੰਦ ਕਰ ਦਿਆ ਗਿਆ ਹੈ। ਜ਼ੀ (ਪੰਜਾਬ ਹਰਿਆਣਾ ਹਿਮਾਚਲ) ਮੁਤਾਬਕ ਚੈਨਲ ਬਿਨਾਂ ਕਿਸੇ ਕਾਰਣ ਦੋ ਦਿਨ ਪਹਿਲਾਂ ਹੀ ਫਾਸਟਵੇ ’ਤੇ ਬੇਹੋਸ਼ ਹੋ ਗਿਆ ਸੀ। ਪੰਜਾਬ ਵਿਚ ਕੇਬਲ ਨੈਟਵਰਕ ਸੱਤਾਧਾਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਭਾਵ ਥੱਲੇ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।